Guru nanak dev university

SGPC ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਨੂੰ ਕਮੇਟੀ `ਚੋਂ ਕੀਤਾ ਬਾਹਰ

SGPC ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ VC ਨੂੰ ਕਮੇਟੀ `ਚੋਂ ਕੀਤਾ ਬਾਹਰ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਦੇ ਸੰਬੰਧ ਵਿੱਚ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ ਹੈ। ਇਹ ਕਾਰਵਾਈ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤੀ ਗਈ ਹੈ। ਇਸ ਵੀਡੀਓ ਵਿੱਚ ਡਾ. ਕਰਮਜੀਤ ਸਿੰਘ ਕਥਿਤ ਤੌਰ 'ਤੇ ਆਰਐਸਐਸ ਮੁਖੀ ਮੋਹਨ ਭਾਗਵਤ ਨਾਲ ਗੱਲਬਾਤ ਦੌਰਾਨ ਸਿੱਖ ਵਿਰੋਧੀ ਵਿਚਾਰਧਾਰਾ ਦਾ ਪ੍ਰਗਟਾਵਾ ਕਰਦਿਆਂ ਦਿਖਾਈ ਦੇ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸੰਗਤ ਵੱਲੋਂ ਪ੍ਰਾਪਤ ਹੋਏ ਇਤਰਾਜ਼ਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ…
Read More
ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਜੀ.ਐਨ.ਡੀ.ਯੂ – ਸਰਹੱਦੀ ਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਵੱਡਾ ਤੋਹਫ਼ਾ

ਸਰਹੱਦੀ ਖੇਤਰ ਅਤੇ ਦਿਹਾਤੀ ਖੇਤਰ ਦੇ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਹੁਣ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੂਰਾ ਕਰੇਗੀ। ਇਸ ਸਬੰਧੀ ਫੈਸਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਵਿਚ ਲੈ ਲਿਆ ਗਿਆ ਹੈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਬਾਰਡਰ ਅਤੇ ਦਿਹਾਤੀ ਖੇਤਰ ਦੇ ਬੱਚੇ ਵੀ ਪੜ੍ਹਾਈ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ। ਇਸ ਸਬੰਧੀ ਆਪਣੇ ਦ੍ਰਿਸ਼ਟੀਕੋਣ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਇਕ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਵੱਲੋਂ ਪੂਰਾ ਪ੍ਰੋਗਰਾਮ ਉਲੀਕ ਲਿਆ ਗਿਆ ਹੈ ਕਿ ਕਿਵੇਂ ਅਸੀਂ…
Read More