Guru Ravidas Jayanti

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ

ਦਵੇ ਕੁਚਲੇ ਲੋਕਾਂ ਨੂੰ ਜਬਰ- ਜ਼ੁਲਮ ਦੇ ਖਿਲਾਫ ਵਿਖਾਇਆ ਗੁਰੂ ਰਵਿਦਾਸ ਜੀ ਨੇ ਇਨਕਲਾਬ ਦਾ ਰਾਹ : ਕੁਲਵੰਤ ਸਿੰਘ

ਮੋਹਾਲੀ 12 ਫਰਵਰੀ (ਗੁਰਪ੍ਰੀਤ ਸਿੰਘ): ਅੱਜ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ ਮਹਾਰਾਜ ਜੀ ਦੇ ਆਗਮਨ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਵਿੱਚ ਰੱਖੇ ਗਏ ਧਾਰਮਿਕ ਸਮਾਗਮ ਦੇ ਵਿੱਚ ਮੋਹਾਲੀ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ ਅਤੇ ਗੁਰਦੁਆਰਾ ਸਾਹਿਬਾਨ ਦੇ ਵਿੱਚ ਨਤਮਸਤਕ ਹੋ ਕੇ ਗੁਰੂ- ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਵਿਧਾਇਕ ਕੁਲਵੰਤ ਸਿੰਘ ਨੇ ਸਵੇਰ ਤੋਂ ਹੀ ਪਿੰਡ ਝਾਮਪੁਰ, ਮੋਹਾਲੀ ਫੇਜ਼ 1, ਫੇਜ਼ 7, ਪਿੰਡ ਮਟੌਰ, ਪਿੰਡ ਮਟਰਾਂ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਹੋ ਰਹੇ ਸਮਾਗਮਾਂ ਵਿੱਚ ਹਾਜ਼ਰੀ ਭਰੀ। ਇਸ ਦੌਰਾਨ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਧੰਨ- ਧੰਨ ਸ੍ਰੀ ਗੁਰੂ ਰਵਿਦਾਸ ਭਗਤ ਜੀ…
Read More
ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਕੀਰਤਨ ਦਰਬਾਰ ਦਾ ਭਵਿਆ ਆਯੋਜਨ

ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਕੀਰਤਨ ਦਰਬਾਰ ਦਾ ਭਵਿਆ ਆਯੋਜਨ

ਡੇਰਾ ਬੱਸੀ, 12 ਫਰਵਰੀ (ਗੁਰਪ੍ਰੀਤ ਸਿੰਘ): ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸ਼ੁਭ ਅਵਸਰ ‘ਤੇ ਗੁਰਦੁਆਰਾ ਸਿੰਘ ਸਭਾ, ਪਹਾੜੀ ਗੇਟ, ਡੇਰਾ ਬੱਸੀ (ਵਾਰਡ ਨੰਬਰ 19) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਕੀਰਤਨ ਦਰਬਾਰ ਦਾ ਵਿਸ਼ਾਲ ਆਯੋਜਨ ਕੀਤਾ ਗਿਆ। ਇਸ ਪਵਿੱਤਰ ਮੌਕੇ ‘ਤੇ ਮਾਨਯੋਗ ਸਰਦਾਰ ਦੀਪਿੰਦਰ ਸਿੰਘ ਢਿੱਲੋ, ਹਲਕਾ ਇੰਚਾਰਜ (ਕਾਂਗਰਸ ਪਾਰਟੀ) ਹਾਜ਼ਰ ਹੋਏ ਅਤੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਹਮੇਸ਼ਾ ਭਾਈਚਾਰੇ, ਇੱਕਤਾ ਅਤੇ ਸੇਵਾ-ਸਿਮਰਨ ਦਾ ਪੈਗਾਮ ਦਿੱਤਾ। ਉਨ੍ਹਾਂ ਦੀ ਬਾਣੀ ਅੱਜ ਵੀ ਸੰਸਾਰ ਲਈ ਰਾਹ ਪ੍ਰਦਰਸ਼ਕ ਹੈ। ਸ਼੍ਰੀ…
Read More