22
May
ਝਬਾਲ- ਬੀਤੇ ਕੱਲ੍ਹ ਝਬਾਲ ਖੁਰਦ ਵਿਖੇ ਹੋਈ ਗੁੱਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਪਿੰਡ ਦੇ ਕੁਝ ਆਗੂਆਂ ਨੇ ਪਿੰਡ ਵਿੱਚ ਆਪਸੀ ਭਾਈਚਾਰਕ ਸਾਂਝ ਦੇ ਤਣਾਅ ਨੂੰ ਵੇਖਦਿਆਂ ਹੋਇਆਂ ਆਪਣੇ ਪੱਧਰ 'ਤੇ ਪਿੰਡ ਵਿੱਚੋਂ ਕੀਤੀ ਡੂੰਘਾਈ ਨਾਲ ਜਾਂਚ ਵਿੱਚ ਗੁਟਕਾ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀਆਂ ਦੋ ਅੰਮ੍ਰਿਤਧਾਰੀ ਬੀਬੀਆਂ ਨੂੰ ਫੜਕੇ ਪੁਲਸ ਹਵਾਲੇ ਕਰ ਦਿੱਤਾ। ਜਿਥੇ ਦੋਵਾਂ ਬੀਬੀਆਂ ਖਿਲਾਫ ਥਾਣਾ ਝਬਾਲ ਵਿਖੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਦੋਵਾਂ ਬੀਬੀਆਂ ਨੂੰ ਪੁਲਸ ਹਵਾਲੇ ਕਰਦਿਆਂ ਗੁਰਮੀਤ ਸਿੰਘ ਝਬਾਲ ਖੁਰਦ,ਬਲਜਿੰਦਰ ਸਿੰਘ,ਸਰਬਜੀਤ ਸਿੰਘ,ਸ਼ਮਸ਼ੇਰ ਸਿੰਘ ਸ਼ੇਰਾ ਝਬਾਲ ਖੁਰਦ ਨੇ ਦੱਸਿਆ ਕਿ…