Gwalior

ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

ਗੁਰਪ੍ਰੀਤ ਸਿੰਘ :- ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ਨੀਵਾਰ ਦੇਰ ਰਾਤ ਨੂੰ ਸ਼ੀਤਲਾ ਮਾਤਾ ਮੰਦਰ ਜਾ ਰਹੇ ਸ਼ਰਧਾਲੂਆਂ ਦੇ ਇੱਕ ਸਮੂਹ ਨੂੰ ਇੱਕ ਬੇਕਾਬੂ ਟਰੱਕ ਨੇ ਕੁਚਲ ਦਿੱਤਾ, ਜਿਸ ਕਾਰਨ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ ਅਤੇ 40 ਜ਼ਖਮੀ ਹੋ ਗਏ। ਇਹ ਹਾਦਸਾ ਛੀਨੌਰ ਤੋਂ ਆ ਰਹੀ ਸੜਕ ‘ਤੇ ਰਾਤ 1:30 ਵਜੇ ਦੇ ਕਰੀਬ ਵਾਪਰਿਆ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਐਸਐਸਪੀ ਨੇ ਦੱਸਿਆ ਕਿ ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਕੁੱਲ 40 ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਇਨ੍ਹਾਂ ਵਿੱਚੋਂ 13 ਦੀ ਮੌਤ ਹੋ ਗਈ ਹੈ। ਪੰਜ ਤੋਂ ਛੇ ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦੇ…
Read More