Gyani harpreet singh

ਸੂਬਾ ਸਰਕਾਰ ਸ਼ਪੈਸ਼ਲ ਸ਼ੈਸਨ ਵਿਚ ’ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ਅਤੇ 2015 ਤੋਂ ਬੇਅਦਬੀ ਕਾਂਡਾ ਬਾਰੇ ਆਪਣੀ ਰਿਪੋਰਟ ਵਿਧਾਨ ਸਭਾ ਵਿਚ ਰੱਖੇ: ਗਿਆਨੀ ਹਰਪ੍ਰੀਤ ਸਿੰਘ

ਸੂਬਾ ਸਰਕਾਰ ਸ਼ਪੈਸ਼ਲ ਸ਼ੈਸਨ ਵਿਚ ’ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ਅਤੇ 2015 ਤੋਂ ਬੇਅਦਬੀ ਕਾਂਡਾ ਬਾਰੇ ਆਪਣੀ ਰਿਪੋਰਟ ਵਿਧਾਨ ਸਭਾ ਵਿਚ ਰੱਖੇ: ਗਿਆਨੀ ਹਰਪ੍ਰੀਤ ਸਿੰਘ

ਗੁਰਪ੍ਰੀਤ ਸਿੰਘ :- ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਬਣਾਉਣ ਲਈ ਬੁਲਾਏ ਵਿਧਾਨ ਸਭਾ ਦੇ ਵਿਸੇਸ਼ ਸ਼ੈਸਨ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਸੂਬਾ ਸਰਕਾਰ  ਸ਼ਪੈਸ਼ਲ ਸ਼ੈਸਨ ਵਿਚ ’ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ਅਤੇ 2015 ਤੋਂ ਬੇਅਦਬੀ ਕਾਂਡਾ ਬਾਰੇ ਆਪਣੀ ਰਿਪੋਰਟ ਵਿਧਾਨ ਸਭਾ ਵਿਚ ਰੱਖੇ ਅਤੇ ਉਸ ਬਾਰੇ ਸਾਰੀ ਸਥਿਤੀ ਸਪੱਸ਼ਟ ਕਰੇ। ਉਨ੍ਹਾਂ ਅੱਗੇ ਦੱਸਿਆ ਕਿ  ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ਜਿਸ ਨੂੰ ਸਿਲੇਕਟ ਕਮੇਟੀ ਭੇਜਿਆ ਗਿਆ 8 ਮਹੀਨੇ ਵੱਖ ਵੱਖ ਜਥੇਬੰਦੀਆਂ ਅਤੇ ਸੰਸਥਾਵਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਉਸ ਦਾ ਕੀ ਸਟੇਟਸ ਇਹ ਅਜੇ ਤੱਕ…
Read More
328 ਪਾਵਨ ਸਰੂਪਾਂ ਦੇ ਮਾਮਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ! ਦੋਸ਼ੀਆਂ ਦੀ ਜਵਾਬਦੇਹੀ ਹੋਵੇ ਤੈਅ

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ! ਦੋਸ਼ੀਆਂ ਦੀ ਜਵਾਬਦੇਹੀ ਹੋਵੇ ਤੈਅ

ਨੈਸ਼ਨਲ ਟਾਈਮਜ਼ ਬਿਊਰੋ :- ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਅਤੇ ਪੰਥ ਇਕ ਅਜਿਹੇ ਮੋੜ ’ਤੇ ਖੜ੍ਹੇ ਹਨ, ਜਿੱਥੇ ਸਿਆਸੀ ਸਹੂਲਤ ਨਹੀਂ ਸਗੋਂ ਸੱਚੀ ਪੰਥਕ ਏਕਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਥਕ ਮਸਲਿਆਂ ਨੂੰ ਨਿੱਜੀ ਲਾਭ ਜਾਂ ਪਾਰਟੀਬਾਜ਼ੀ ਦੀ ਨਜ਼ਰ ਨਾਲ ਵੇਖਣਾ ਪੰਥ ਨਾਲ ਧੋਖਾ ਹੈ। ਇਹ ਪ੍ਰਗਟਾਵਾ ਉਨ੍ਹਾਂ ਪਿੰਡ ਜਾਣੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਦਿਹਾਤੀ ਦਲਜਿੰਦਰਬੀਰ ਸਿੰਘ ਵਿਰਕ ਦੇ ਗ੍ਰਹਿ ਵਿਖੇ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ’ਤੇ ਗਹਿਰੀ ਚਿੰਤਾ ਜਤਾਉਂਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਸਿਰਫ਼ ਕਾਗਜ਼ੀ ਰਿਕਾਰਡ ਜਾਂ…
Read More

ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ ਫ਼ਿਲਮ ਰਲੀਜ਼ ਕਰੋ: ਗਿਆਨੀ ਹਰਪ੍ਰੀਤ ਸਿੰਘ

ਨੈਸ਼ਨਲ ਟਾਈਮਜ਼ ਬਿਊਰੋ :- ਭਾਈ ਜਸਵੰਤ ਸਿੰਘ ਖਾਲਸਾ ਸਿੰਘ ਕੋਮ ਦੇ ਹੱਕਾਂ ਲਈ ਲੜਨ ਵਾਲੇ ਮਹੱਤਵਪੂਰਨ ਹਸਤੀਆਂ ਵਿੱਚੋਂ ਇੱਕ ਰਹੇ ਹਨ। ਹਾਲ ਹੀ ਵਿੱਚ, ਉਨ੍ਹਾਂ ਦੀ ਜ਼ਿੰਦਗੀ ਅਤੇ ਪੰਜਾਬੀਅਤ ਨਾਲ ਜੁੜੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣ ਰਹੀ ਇਕ ਫ਼ਿਲਮ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਟਵੀਟ ਕੀਤਾ ਹੈ। https://twitter.com/J_Harpreetsingh/status/1964210809799671946?t=9ObO-IiUFwfyji5VTuRUVQ&s=19 ਸਿੱਖ ਧਾਰਮਿਕ ਆਗੂ ਵੱਲੋਂ ਇਹ ਟਵੀਟ ਕਰਕੇ ਮਨੁੱਖੀ ਅਧਿਕਾਰ ਸੰਸਥਾਵਾਂ ਅਤੇ ਕੇਂਦਰੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਫ਼ਿਲਮ ਨੂੰ ਤੁਰੰਤ ਰਲੀਜ਼ ਕੀਤਾ ਜਾਵੇ। ਇਸ ਸਬੰਧ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ, ਨਰੇਂਦਰ ਮੋਦੀ, ਪ੍ਰਧਾਨ ਮੰਤਰੀ ਦੇ ਦਫ਼ਤਰ ਅਤੇ ਫ਼ਿਲਮ ਸਰਟੀਫਿਕੇਸ਼ਨ ਬੋਰਡ ਨੂੰ ਵੀ ਟੈਗ ਕਰਕੇ…
Read More
ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

ਸ੍ਰੋਮਣੀ ਅਕਾਲੀ ਦਲ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸਟੇਟ ਜਨਰਲ ਡੈਲੀਗੇਟ ਇਜਲਾਸ ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਅਗਸਤ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਜਾਣਕਾਰੀ ਦਿੱਤੀ ਗਈ ਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ ਭਰ ਤੋਂ ਸਟੇਟ ਡੈਲੀਗੇਟਸ ਸ਼ਾਮਿਲ ਹੋਣਗੇ, ਉੱਥੇ ਹੀ ਦੂਜੇ ਸੂਬਿਆਂ ਤੋਂ ਬਣੇ ਡੈਲੀਗੇਟ ਵੀ ਹਿੱਸਾ ਲੈਣਗੇ। ਇੱਥੇ ਵਰਨਣਯੋਗ ਹੈ ਕਿ ਇਸੇ ਮਹੀਨੇ ਦੀ 11 ਅਗਸਤ ਨੂੰ ਬੁਲਾਏ ਗਏ ਜਨਰਲ ਇਜਲਾਸ ਵਿੱਚ ਪੰਥਕ ਕੌਂਸਲ ਦੇ ਚੇਅਰਪਰਸਨ ਸਮੇਤ ਸ਼੍ਰੋਮਣੀ ਅਕਾਲੀ…
Read More

ਦੋ ਸੱਤਾਧਾਰੀ ਪਾਰਟੀਆਂ (ਬੀਜੇਪੀ ਅਤੇ ਆਪ)ਖੇਡ ਰਹੀਆਂ ਹਨ ਸਿਆਸੀ ਨੂਰਾ ਕੁਸ਼ਤੀ – ਗਿਆਨੀ ਹਰਪ੍ਰੀਤ ਸਿੰਘ

ਸਿਆਸੀ ਡਰਾਮਾ ਬੰਦ ਕਰੋ, ਪੰਜਾਬ ਦੇ ਵੱਡੇ ਮਸਲੇ ਹੱਲ ਕਰੋ ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਅਤੇ ਪੰਜਾਬ ਦੀ ਸੱਤਾ ਧਿਰ ਵਲੋਂ ਖੇਡੀ ਜਾ ਰਹੀ ਸਿਆਸੀ ਨੂਰਾ ਕੁਸ਼ਤੀ ਨੂੰ ਬੰਦ ਕਰਨ ਅਤੇ ਦੋਹਾਂ ਹੀ ਸੱਤਾਧਾਰੀ ਪਾਰਟੀਆਂ ਨੂੰ ਸੂਬੇ ਨਾਲ ਜੁੜੇ ਮਸਲੇ ਹੱਲ ਕਰਨ ਵੱਲ ਧਿਆਨ ਦੇਣ ਦੀ ਲੋੜ ਤੋਂ ਜਾਣੂ ਕਰਵਾਇਆ ਹੈ। ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ, ਇੱਕ ਸਿਆਸੀ ਡਰਾਮੇ ਹੇਠ ਪੰਜਾਬ ਦੇ ਲੋਕਾਂ ਦੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਦੋਹੇ ਸੱਤਾ ਧਿਰ ਨਾਲ ਜੁੜੀਆਂ ਪਾਰਟੀਆਂ ਆਪਣੀ ਕੋਸ਼ਿਸ਼ ਵਿੱਚ ਹਨ। ਅੱਜ ਪੰਜਾਬ ਦੇ ਤਾਜ਼ਾ ਹਾਲਤਾਂ ਤੋਂ…
Read More
SGPC ਚੋਣਾਂ ‘ਚ ਨਾਮ ਜੋੜੇ ਜਾਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਸਫਾਈ, ਪ੍ਰਧਾਨਗੀ ਦੀ ਦੌੜ ਤੋਂ ਕੀਤਾ ਇਨਕਾਰ

SGPC ਚੋਣਾਂ ‘ਚ ਨਾਮ ਜੋੜੇ ਜਾਣ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੀ ਸਫਾਈ, ਪ੍ਰਧਾਨਗੀ ਦੀ ਦੌੜ ਤੋਂ ਕੀਤਾ ਇਨਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਅਗਸਤ ਨੂੰ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਵੱਖ-ਵੱਖ ਅਟਕਲਾਂ ਦਾ ਬਾਜ਼ਾਰ ਗਰਮ ਹੈ। ਇਨ੍ਹਾਂ ਚੋਣਾਂ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਬੀਬੀ ਜਗੀਰ ਕੌਰ ਦਾ ਨਾਮ ਵੀ ਚਲਾਇਆ ਜਾ ਰਿਹਾ ਹੈ। ਇਸ ਸਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਵਾਜ਼ਬੀ ਤਰੀਕੇ ਨਾਲ ਸਾਫ ਕੀਤਾ ਕਿ ਉਹ ਕਿਸੇ ਵੀ ਧਿਰ ਜਾਂ ਅਖਾੜੇ ਦੀ ਪ੍ਰਧਾਨਗੀ ਦੀ ਦੌੜ ਵਿੱਚ ਨਹੀਂ ਹਨ। ਉਨ੍ਹਾਂ ਦੱਸਿਆ ਕਿ ਕਈ ਕਾਲਾਂ ਅਤੇ ਸੂਤਰਾਂ ਰਾਹੀਂ ਇਹ ਜਾਣਕਾਰੀ ਮਿਲ ਰਹੀ ਸੀ ਕਿ ਉਨ੍ਹਾਂ ਦਾ ਨਾਮ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ, ਪਰ ਉਹ ਇਸ…
Read More
SGPC ‘ਚ ਧਾਮੀ ਦੀ ਵਾਪਸੀ! ਅਕਾਲੀ ਦਲ ਦੀ ਚਾਲ ਜਾਂ ਪੰਥਕ ਸਿਆਸਤ ਦਾ ਨਵਾਂ ਖੇਡ? ਜਾਣੋ

SGPC ‘ਚ ਧਾਮੀ ਦੀ ਵਾਪਸੀ! ਅਕਾਲੀ ਦਲ ਦੀ ਚਾਲ ਜਾਂ ਪੰਥਕ ਸਿਆਸਤ ਦਾ ਨਵਾਂ ਖੇਡ? ਜਾਣੋ

ਧਾਮੀ ਵਾਪਸ, SGPC ‘ਚ ਹਲਚਲ ਅਕਾਲੀ ਦਲ ਦੀ ਨਵੀਂ ਚਾਲ? SGPC ‘ਚ ਭਰਤੀ ਜਾਂ ਬਦਲਾਅ ਦਾ ਨਾਟਕ? ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਅਚਾਨਕ ਆਪਣੇ ਅਸਤੀਫੇ ਦੀ ਵਾਪਸੀ ਨੇ ਪੰਥਕ ਖੇਤਰ ‘ਚ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। ਹਾਲਾਂਕਿ, ਉਨ੍ਹਾਂ ਨੇ ਇਹ ਫੈਸਲਾ ਕਿਸੇ ਖੁਲ੍ਹੇ ਬਿਆਨ ਜਾਂ ਵਜ੍ਹਾ ਦੇਣ ਬਗੈਰ ਲਿਆ, ਪਰ ਇਹ ਸਵਾਲ ਚੁਭਦੇ ਹੋਏ ਹਨ ਕਿ ਉਨ੍ਹਾਂ ਨੂੰ ਕਿਹੜੀਆਂ ਸਿਆਸੀ ਜਾਂ ਪੰਥਕ ਮਜਬੂਰੀਆਂ ਨੇ ਵਾਪਸ ਆਉਣ ‘ਤੇ ਮਜਬੂਰ ਕੀਤਾ? ਅਹੁਦੇ ਦੀ ਵਾਪਸੀ – ਵੱਡੀ ਸਿਆਸੀ ਗੇਮ? ਹਰਜਿੰਦਰ ਸਿੰਘ ਧਾਮੀ ਨੇ ਅਹੁਦੇ ਤੋਂ ਹਟਣ ਦੀ ਘੋਸ਼ਣਾ ਤਾਂ ਕਰ…
Read More
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਵਿਵਾਦਾਂ ‘ਚ ਘਿਰੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਵਿਵਾਦਾਂ ‘ਚ ਘਿਰੀ

ਨੈਸ਼ਨਲ ਟਾਈਮਜ਼ ਬਿਊਰੋ :- ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਤਾਜਪੋਸ਼ੀ ਵਿਵਾਦਾਂ ਵਿੱਚ ਘਿਰਦੀ ਹੋਈ ਨਜ਼ਰ ਆ ਰਹੀ ਹੈ। ਨਿਹੰਗ ਜਥੇਬੰਦੀਆਂ ਤੋਂ ਬਾਅਦ ਹੁਣ ਸਾਬਕਾ ਜਥੇਦਾਰ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਤਾਜ਼ਪੋਸ਼ੀ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕੀਤੇ ਹਨ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਉਤੇ ਪੋਸਟ ਸਾਂਝੇ ਕਰਦੇ ਹੋਏ ਲਿਖਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ, ਨਾ ਗ੍ਰੰਥ ਹਾਜ਼ਰ, ਨਾ ਪੰਥ ਹਾਜ਼ਰ ਤੇ ਹੋ ਗਈ ਦਸਤਾਰਬੰਦੀ। ਭਗੌੜਿਆਂ ਦੀ ਟੰਗਣਾ ਮਨੌਤ ਗਿਆਨੀ ਹਰਪ੍ਰੀਤ ਸਿੰਘ ਬਾਰੇ ਚੀਕ ਚੀਕ ਕੇ ਆਖਦੀ ਸੀ ਕਿ ਇਸ ਨੇ ਮਰਿਆਦਾ ਦੀ ਉਲੰਘਣਾ ਕੀਤੀ।ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ…
Read More
ਆਲ ਇੰਡੀਆ ਪੰਥਕ ਕਨਵੈਨਸ਼ਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਮੁੱਢੋਂ ਰੱਦ

ਆਲ ਇੰਡੀਆ ਪੰਥਕ ਕਨਵੈਨਸ਼ਨ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾ ਮੁਕਤ ਕਰਨ ਦਾ ਫੈਸਲਾ ਮੁੱਢੋਂ ਰੱਦ

ਪੱਧਰ ’ਤੇ ਤਾਲਮੇਲ ਕਮੇਟੀ ਬਣਾਉਣ ਲਈ ਮਤਾ ਪਾਸ ਜਥੇਦਾਰ ਸਾਹਿਬਾਨ ਦੀ ਨਿਯੁਕਤੀ ਬਾਰੇ ਵਿਧੀ ਵਿਧਾਨ ਬਣਾਉਣ ਲਈ ਵੀ ਮਤਾ ਪਾਸ ਇਕ ਪਰਿਵਾਰ ਨੂੰ ਬਚਾਉਣ ਵਾਸਤੇ ਸਿੱਖ ਸੰਸਥਾਵਾਂ ਦਾ ਘਾਣ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਨਵੀਂ ਦਿੱਲੀ, 19 ਫਰਵਰੀ (ਨੈਸ਼ਨਲ ਟਾਈਮਜ਼ ਬਿਊਰੋ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਯੋਜਿਤ ਆਲ ਇੰਡੀਆ ਪੰਥਕ ਕਨਵੈਨਸ਼ਨ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਸਮਾਪਤ ਕਰਨ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਿਆ ਗਿਆ ਫੈਸਲਾ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਧਰਮ ਦੇ ਵਿਸ਼ਵ…
Read More
ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਨੇਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਬਾਦਲ ਦੇ ਖਾਸ ਆਦਮੀ ਰਘੂਜੀਤ ਸਿੰਘ ਵਿਰਕ ਦਾ ਖਾਸ ਹੱਥ ਹੈ। ਇਸ ਸੱਚਾਈ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਅੱਜ ਅੰਮ੍ਰਿਤਸਰ ਵਿੱਚ ਸਥਾਨਕ ਚੀਫ਼ ਖ਼ਾਲਸਾ ਦੀਵਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਜੋ…
Read More
SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਉਤੇ ਵੱਡਾ ਫੈਸਲਾ

ਨੇਸ਼ਨਲ ਟਾਈਮਜ਼ ਬਿਊਰੋ:- ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ।
Read More