Gyani kuldeep singh gadhgajh

ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਮੁਸਲਮਾਨ ਵਫਦ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਭਾਈਚਾਰਕ ਸਾਂਝ ਲਈ ਕੀਤੀ ਮੁਲਾਕਾਤ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਦੇਸ਼ ਭਰ ਵਿਚ ਭਾਈਚਾਰਕ ਸਾਂਝ ਅਤੇ ਸਰਵ ਧਰਮ ਸਨਮਾਨ ਦੀ ਮਜ਼ਬੂਤੀ ਲਈ ਅੱਜ ਜਨਤਲੁਇਲਮਾ ਜਮਾਤ ਦੇ ਵਫਦ ਦਿੱਲੀ ਦੇ ਮੈਂਬਰਾਂ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਭਾਈਚਾਰਕ ਸਾਂਝ ਨੂੰ ਹੋਰ ਵਧਾਉਣ ਦੀ ਗੱਲ ਆਖੀ। ਜਨਤਲੁਇਲਮਾ ਜਮਾਤ ਦਿੱਲੀ ਦੇ ਮੈਂਬਰਾਂ ਨੇ ਦੱਸਿਆ ਕਿ ਦੇਸ਼ ਵਿੱਚ ਮੁਸਲਿਮ ਸਿੱਖ ਭਾਈਚਾਰਕ ਸਾਂਝ ਅਤੇ ਇੱਕਜੁਟਤਾ ਦਾ ਪੈਗਾਮ ਲੈ ਅੱਜ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਵੱਲੋਂ ਇਸ ਮੁੱਦੇ ਨੂੰ ਸਤਿਕਾਰ ਨਾਲ ਸੁਣਿਆ ਗਿਆ। ਇਸ ਭਾਈਚਾਰਕ ਸਾਂਝ ਨੂੰ ਹੋਰ ਗੂੜਾ ਕਰਨ ਲਈ ਇੱਕਜੁਟਤਾ ਦਾ ਪ੍ਰਮਾਣ ਦਿੰਦਿਆ ਸਾਨੂੰ ਹਰ ਪੱਖੋਂ ਇਕੱਛੇ ਰਹਿਣ ਦੀ ਗੱਲ…
Read More
ਜਾਣੋਂ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਜਾਣੋਂ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਨੈਸ਼ਨਲ ਟਾਈਮਜ਼ ਬਿਊਰੋ :- ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼੍ਰੀ ਆਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਮੁਕਤ ਕਰਨ ਤੋਂ ਬਾਅਦ ਇਹ ਸੇਵਾ ਸੌਂਪੀ ਗਈ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਸੇਵਾ ਨਿਭਾਉਣ ਵਾਲੇ ਕੁਲਦੀਪ ਸਿੰਘ ਗੜਗੱਜ ਕੌਣ ਹਨ, ਜ਼ਿਕਰਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਉਨ੍ਹਾਂ ਦੀ ਸਿੱਖੀ ਵਿੱਚ ਪਰਿਪੱਕਤਾ, ਡੂੰਘੇ ਗਿਆਨ ਅਤੇ ਪਿਛੋਕੜ ਨੂੰ ਮੱਦੇਨਜ਼ਰ ਰੱਖ ਕੇ ਲਾਇਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ…
Read More