Gym

ਮੋਗਾ ‘ਚ ਪਿੰਡ ਦੀ ਪੰਚਾਇਤ ਨੇ 22 ਲੱਖ ਲਗਾ ਖੋਲ੍ਹਿਆ ਜਿਮ, ਮਨੀਸ਼ ਸਿਸੋਦੀਆ ਨੇ ਕੀਤਾ ਉਦਘਾਟਨ

ਮੋਗਾ : ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਵਿਖੇ ਪਿੰਡ ਦੀ ਪੰਚਾਇਤ ਵੱਲੋਂ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਜਿਮ ਜਿਸ ਦਾ ਉਦਘਾਟਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ 'ਆਪ' ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੀ ਮੌਜੂਦ ਰਹੇ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਜ਼ਿਲੇ ਵਿਚ ਇਹ ਪਹਿਲਾ ਜਿਮ ਹੈ ਜੋ ਕਿ ਪਿੰਡ ਦੀ ਪੰਚਾਇਤ ਵੱਲੋਂ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ…
Read More