Gym

ਦਿਨ ਦਿਹਾੜੇ ਚੰਡੀਗੜ੍ਹ ਵਿਖੇ ਜਿਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਦਿਨ ਦਿਹਾੜੇ ਚੰਡੀਗੜ੍ਹ ਵਿਖੇ ਜਿਮ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਗੁਰਪ੍ਰੀਤ ਸਿੰਘ :- ਚੰਡੀਗੜ੍ਹ (Chandigarh) ਦੇ ਸੈਕਟਰ-9 ਵਿਖੇ ਇਕ ਜਿੰਮ ਦੇ ਬਾਹਰ ਇਕ ਪ੍ਰਾਪਰਟੀ ਡੀਲਰ (Property Dealer) ਦਾ ਗੋਲੀਆਂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ-9 ਵਿੱਚ ਇੱਕ ਨੌਜਵਾਨ ਦਾ ਗੋਲੀ ਮਾਰ (Shoot) ਕੇ ਕਤਲ ਕਰ ਦਿੱਤਾ ਗਿਆ ਹੈ ਦਾ ਨਾਮ ਚਰਨਜੀਤ ਸਿੰਘ ਉਰਫ ਚੰਨੀ ਹੈ ਤੇ ਉਹ ਬਾਡੀਜ਼ੋਨ ਜਿਮ ਤੋਂ ਨਿਕਲ ਕੇ ਆਪਣੀ ਕਾਰ ਵਿੱਚ ਜਾ ਰਿਹਾ ਸੀ ਉਦੋਂ ਹੀ ਮੋਟਰਸਾਈਕਲ ਸਵਾਰ ਹਮਲਾਵਰਾਂ (Motorcycle-borne attackers) ਨੇ ਉਸ ‘ਤੇ ਅੱਠ ਗੋਲੀਆਂ ਚਲਾਈਆਂ । ਗੋਲੀਆਂ ਲੱਗਣ ਤੋਂ ਬਾਅਦ ਉਹ ਡਰਾਈਵਰ ਸੀਟ ‘ਤੇ ਡਿੱਗ ਪਿਆ। ਹਸਪਤਾਲ ਲਿਜਾਂਦੇ ਹੋਏ…
Read More
ਜਿੰਮ ਜਾਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਤੁਰੰਤ ਸ਼ੁਰੂ ਕੀਤੀ ਗਈ ਕਾਰਵਾਈ

ਜਿੰਮ ਜਾਣ ਵਾਲੇ ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਤੁਰੰਤ ਸ਼ੁਰੂ ਕੀਤੀ ਗਈ ਕਾਰਵਾਈ

ਚੰਡੀਗੜ੍ਹ : ਪਿਛਲੇ ਕੁੱਝ ਸਮੇਂ ਤੋਂ ਜਿੰਮਾਂ 'ਚ ਘੱਟ ਉਮਰ ਦੇ ਨੌਜਵਾਨਾਂ 'ਚ ਹਾਰਟ ਅਟੈਕ ਦੇ ਵੱਧ ਰਹੇ ਮਾਮਲਿਆਂ ਨੇ ਚਿੰਤਾ ਵਧਾ ਦਿੱਤੀ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਹੈ। ਸਿਹਤ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਦਿੱਤੇ ਪਿਛਲੇ ਦਿਨਾਂ ਦੇ ਬਿਆਨ ਤੋਂ ਬਾਅਦ ਹੁਣ ਲੱਗਦਾ ਹੈ ਕਿ ਸਰਕਾਰ ਨੇ ਇਸ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੇ ਨਵੇਂ ਫ਼ੈਸਲੇ ਮੁਤਾਬਕ ਹੁਣ ਪੰਜਾਬ ਭਰ ਦੇ ਜਿੰਮਾਂ 'ਚ ਵਰਤੇ ਜਾਣ ਵਾਲੇ ਸਪਲੀਮੈਂਟ ਦੀ ਜਾਂਚ ਹੋਵੇਗੀ। ਸਿਹਤ ਵਿਭਾਗ ਇਸ ਗੱਲ ਦੀ ਪੁਸ਼ਟੀ ਕਰੇਗਾ ਕਿ ਜਿੰਮਾਂ 'ਚ ਨੌਜਵਾਨਾਂ ਨੂੰ ਦਿੱਤੇ ਜਾਣ ਵਾਲੇ ਪਾਊਡਰ, ਕੈਪਸੂਲ…
Read More

ਮੋਗਾ ‘ਚ ਪਿੰਡ ਦੀ ਪੰਚਾਇਤ ਨੇ 22 ਲੱਖ ਲਗਾ ਖੋਲ੍ਹਿਆ ਜਿਮ, ਮਨੀਸ਼ ਸਿਸੋਦੀਆ ਨੇ ਕੀਤਾ ਉਦਘਾਟਨ

ਮੋਗਾ : ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਵਿਖੇ ਪਿੰਡ ਦੀ ਪੰਚਾਇਤ ਵੱਲੋਂ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਜਿਮ ਜਿਸ ਦਾ ਉਦਘਾਟਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਪੰਜਾਬ 'ਆਪ' ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਵੀ ਮੌਜੂਦ ਰਹੇ। ਜਾਣਕਾਰੀ ਦਿੰਦੇ ਹੋਏ ਮੋਗਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੋਗਾ ਜ਼ਿਲੇ ਵਿਚ ਇਹ ਪਹਿਲਾ ਜਿਮ ਹੈ ਜੋ ਕਿ ਪਿੰਡ ਦੀ ਪੰਚਾਇਤ ਵੱਲੋਂ 22 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ…
Read More