H1B visa

US ‘ਚ H-1B ਵੀਜ਼ਾ ਪ੍ਰੋਗਰਾਮ ਖਤਮ ਕਰਨ ਲਈ ਬਿੱਲ ਪੇਸ਼, ਭਾਰਤੀਆਂ ‘ਤੇ ਲਟਕੀ ਤਲਵਾਰ

US ‘ਚ H-1B ਵੀਜ਼ਾ ਪ੍ਰੋਗਰਾਮ ਖਤਮ ਕਰਨ ਲਈ ਬਿੱਲ ਪੇਸ਼, ਭਾਰਤੀਆਂ ‘ਤੇ ਲਟਕੀ ਤਲਵਾਰ

ਵਾਸ਼ਿੰਗਟਨ: ਅਮਰੀਕਾ ਵਿੱਚ ਕੰਮ ਕਰਨ ਦੇ ਚਾਹਵਾਨ ਭਾਰਤੀ ਪੇਸ਼ੇਵਰਾਂ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਇੱਕ ਅਮਰੀਕੀ ਕਾਨੂੰਨਸਾਜ਼ ਨੇ H-1B ਵੀਜ਼ਾ ਪ੍ਰੋਗਰਾਮ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸੰਸਦ ਵਿੱਚ ਇੱਕ ਬਿੱਲ ਪੇਸ਼ ਕੀਤਾ ਹੈ। ਫਲੋਰਿਡਾ ਤੋਂ ਰਿਪਬਲਿਕਨ ਪ੍ਰਤੀਨਿਧੀ ਗ੍ਰੇਗ ਸਟੀਬੇ ਨੇ 'ਐਂਡਿੰਗ ਐਕਸਪਲੋਇਟੇਟਿਵ ਇੰਪੋਰਟਡ ਲੇਬਰ ਐਗਜ਼ੈਂਪਸ਼ਨ ਐਕਟ' ਜਾਂ 'ਐਕਜ਼ਾਈਲ ਐਕਟ' (EXILE Act) ਪੇਸ਼ ਕੀਤਾ ਹੈ, ਜਿਸ ਦਾ ਉਦੇਸ਼ ਇਮੀਗ੍ਰੇਸ਼ਨ ਅਤੇ ਨੈਸ਼ਨਲਿਟੀ ਐਕਟ ਵਿੱਚ ਸੋਧ ਕਰਕੇ H-1B ਵੀਜ਼ਾ ਪ੍ਰਣਾਲੀ ਨੂੰ ਖਤਮ ਕਰਨਾ ਹੈ। ਅਮਰੀਕੀ ਕਾਮਿਆਂ ਦੇ ਹਿੱਤਾਂ ਦਾ ਹਵਾਲਾਸਟੀਬੇ ਅਨੁਸਾਰ, ਕਾਰਪੋਰੇਸ਼ਨਾਂ ਨੇ ਵਾਰ-ਵਾਰ ਇਸ ਪ੍ਰਣਾਲੀ ਦੀ ਦੁਰਵਰਤੋਂ ਕੀਤੀ ਹੈ ਅਤੇ ਅਮਰੀਕਾ ਵਿੱਚ ਸਸਤੀ ਵਿਦੇਸ਼ੀ ਲੇਬਰ ਦੀ ਦਰਾਮਦ ਕੀਤੀ ਹੈ। ਉਨ੍ਹਾਂ…
Read More