Hack

ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

ਹੱਦੋ ਪਾਰ ਹੋਏ ਸੋਨੇ-ਚਾਂਦੀ ਦੇ ਰੇਟ, 1.31 ਲੱਖ ਰੁਪਏ ਹੋਈ ਅੱਜ ਦੀ ਕੀਮਤ, ਜਾਣੋ ਚਾਂਦੀ ਦਾ ਭਾਅ

ਨੈਸ਼ਨਲ ਟਾਈਮਜ਼ ਬਿਊਰੋ :- ਤਿਉਹਾਰਾਂ ਦੇ ਦਿਨ ਸ਼ੁਰੂ ਹਨ, ਜਿਸ ਨੂੰ ਲੈ ਕੇ ਬਾਜ਼ਾਰਾਂ ਵਿਚ ਕਈ ਚੀਜ਼ਾਂ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੇ ਗਹਿਣ ਖਰੀਦਣ ਵਾਲਿਆਂ ਨੂੰ ਹੁਣ ਹੋਰ ਵੀ ਵੱਡਾ ਝਟਕਾ ਲੱਗਣ ਵਾਲਾ ਹੈ, ਕਿਉਂਕਿ ਸੋਨੇ-ਚਾਂਦੀ ਦੀਆਂ ਕੀਮਤਾਂ ਵਿਚ ਰੋਜ਼ਾਨਾਂ ਦੀ ਤਰ੍ਹਾਂ ਅੱਜ ਵੀ ਵਾਧਾ ਹੋਇਆ ਹੈ। MCX ਦੇ ਮੁਤਾਬਕ ਸੋਨੇ ਦੀਆਂ ਕੀਮਤਾਂ ਵਿਚ ਅੱਜ 1600 ਰੁਪਏ ਅਤੇ ਚਾਂਦੀ ਵਿਚ 1350 ਰੁਪਏ ਦਾ ਵਾਦਾ ਹੋਇਆ ਹੈ।  ਇਸ ਨਾਲ ਸ਼ੁੱਕਰਵਾਰ ਨੂੰ ਸੋਨੇ ਦੀਆਂ ਕੀਮਤਾਂ ₹1600 ਪ੍ਰਤੀ 10 ਗ੍ਰਾਮ (1.36%) ਵਧ ਕੇ MCX 'ਤੇ ₹1.31,450.00 ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈਆਂ। ਇਹ ਇਸ ਮਹੀਨੇ…
Read More