Hailstorm

ਪੰਜਾਬ ਵਿੱਚ 3 ਤੇ 4 ਅਪ੍ਰੈਲ ਨੂੰ ਭਾਰੀ ਮੌਸਮੀ ਖਤਰੇ ਦੀ ਚੇਤਾਵਨੀ

ਪੰਜਾਬ ਵਿੱਚ 3 ਤੇ 4 ਅਪ੍ਰੈਲ ਨੂੰ ਭਾਰੀ ਮੌਸਮੀ ਖਤਰੇ ਦੀ ਚੇਤਾਵਨੀ

ਪੰਜਾਬ ਵਿੱਚ 3 ਅਤੇ 4 ਅਪ੍ਰੈਲ ਨੂੰ ਮੌਸਮ ਨੂੰ ਲੈ ਕੇ ਵੱਡੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ ਇਨ੍ਹਾਂ ਦਿਨਾਂ ਦੌਰਾਨ ਤੇਜ਼ ਹਵਾਵਾਂ, ਗਰਜ-ਚਮਕ, ਬਿਜਲੀ ਕੜਕਣ ਅਤੇ ਓਲਾਵ੍ਰਿਸ਼ਟੀ ਹੋਣ ਦੀ ਸੰਭਾਵਨਾ ਹੈ। ਇਹ ਸਾਰਾ ਮੌਸਮੀ ਤਬਦੀਲੀ ਦਾ ਦੌਰ ਇੱਕ ਪੱਛਮੀ ਵਿਘਨ ਕਾਰਨ ਬਣ ਰਿਹਾ ਹੈ, ਜੋ ਉੱਤਰੀ ਭਾਰਤ ਦੇ ਇਲਾਕਿਆਂ ‘ਤੇ ਅਸਰ ਪਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 3 ਅਤੇ 4 ਅਪ੍ਰੈਲ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨੀ ਹਵਾਵਾਂ ਦੇ ਨਾਲ ਮੀਂਹ ਪੈ ਸਕਦਾ ਹੈ ਅਤੇ ਕੁਝ ਥਾਵਾਂ ‘ਤੇ ਓਲੇ ਵੀ ਪੈਣ ਦੀ…
Read More
ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ ‘ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ

ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ ‘ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ

ਦੇਸ਼ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ, ਜਿਸ ਨਾਲ ਮਾਰਚ ਦੀ ਭਿਆਨਕ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅਪਡੇਟ ਅਨੁਸਾਰ, ਇੱਕ ਸ਼ਕਤੀਸ਼ਾਲੀ ਪੱਛਮੀ ਗੜਬੜੀ ਅਤੇ ਉੱਪਰਲੇ ਹਵਾ ਦੇ ਦਬਾਅ ਦੇ ਸਰਗਰਮ ਹੋਣ ਨਾਲ ਦੇਸ਼ ਭਰ ਵਿੱਚ ਮੌਸਮੀ ਗਤੀਵਿਧੀਆਂ ਵਿੱਚ ਭਾਰੀ ਤਬਦੀਲੀ ਆਈ ਹੈ। ਐਤਵਾਰ ਨੂੰ ਹੋਈ ਬੂੰਦਾਬਾਂਦੀ ਕਾਰਨ ਜਿਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਆਉਣ ਵਾਲੇ ਹਫ਼ਤੇ ਦੌਰਾਨ ਤੂਫ਼ਾਨ, ਬਿਜਲੀ ਅਤੇ ਗੜੇਮਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ 5-6 ਦਿਨਾਂ ਤੱਕ ਭਾਰੀ ਮੀਂਹ ਅਤੇ ਧੂੜ ਭਰੀ ਹਨ੍ਹੇਰੀ ਦੀ ਸੰਭਾਵਨਾਹਿਮਾਲਿਆਈ ਖੇਤਰ ਵਿਚ ਕੁਦਰਤ ਦਾ ਦੋਹਰਾ ਰੰਗ ਦੇਖਣ…
Read More
ਤਰਨਤਾਰਨ: ਪਿੰਡ ਘਰਿਆਲੀ ਦਾਸੂਵਾਲ ‘ਚ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ, ਸਰਕਾਰ ਤੋਂ ਮਦਦ ਦੀ ਮੰਗ

ਤਰਨਤਾਰਨ: ਪਿੰਡ ਘਰਿਆਲੀ ਦਾਸੂਵਾਲ ‘ਚ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ ਤਬਾਹ, ਸਰਕਾਰ ਤੋਂ ਮਦਦ ਦੀ ਮੰਗ

ਨੈਸ਼ਨਲ ਟਾਈਮਜ਼ ਬਿਊਰੋ :- ਤਰਨਤਾਰਨ ਦੇ ਪਿੰਡ ਘਰਿਆਲੀ ਦਾਸੂਵਾਲ 'ਚ ਹੋਈ ਭਾਰੀ ਮੀਂਹ, ਹਨੇਰੀ, ਝੱਖੜ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ ਹੈ। ਪਿੰਡ ਵਾਸੀ ਹਰਦਿਆਲ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਹੋਈ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦੀ ਐਨੀ ਹਾਨੀ ਹੋਈ ਹੈ ਕਿ ਹੁਣ ਤਾ ਇਹ ਵਿਚੋਂ ਘਰ ਵਰਤੋਂ ਜੋਗੇ ਦਾਣੇ ਵੀ ਨਿਕਲਣ ਮੁਸ਼ਕਿਲ ਹਨ।ਉਨ੍ਹਾਂ ਦੱਸਿਆ ਕਿ ਕਈ ਕਿਸਾਨਾਂ ਨੇ ਅਜੇ ਕਣਕ ਵੱਢੀ ਵੀ ਨਹੀਂ ਸੀ, ਪਰ ਹੁਣ ਜਿਹੜੀ ਫ਼ਸਲ ਖੇਤਾਂ 'ਚ ਖੜੀ ਸੀ, ਉਹ ਵੀ ਨਸ਼ਟ ਹੋ ਗਈ ਹੈ। ਸਰਕਾਰ ਕੋਲੋਂ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਦੀ ਵੱਧ ਤੋਂ ਵੱਧ…
Read More
ਅੰਮ੍ਰਿਤਸਰ: ਗੜੇਮਾਰੀ ਨਾਲ ਫਸਲਾਂ ਨੂੰ ਵੱਡਾ ਨੁਕਸਾਨ, ਸਰਕਾਰ ਵੱਲੋਂ ਮੁਆਵਜ਼ਾ ਅਤੇ ਹੈਲਪਲਾਈਨ ਸੇਵਾ 9815828858 ਜ਼ਾਰੀ!

ਅੰਮ੍ਰਿਤਸਰ: ਗੜੇਮਾਰੀ ਨਾਲ ਫਸਲਾਂ ਨੂੰ ਵੱਡਾ ਨੁਕਸਾਨ, ਸਰਕਾਰ ਵੱਲੋਂ ਮੁਆਵਜ਼ਾ ਅਤੇ ਹੈਲਪਲਾਈਨ ਸੇਵਾ 9815828858 ਜ਼ਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਕੁਝ ਦਿਨ ਪਹਿਲਾਂ ਆਈ ਭਾਰੀ ਗੜੇਮਾਰੀ ਦੇ ਬਾਅਦ ਫ਼ਸਲਾਂ ਦਾ ਕਾਫੀ ਨੁਕਸਾਨ ਹੋਇਆ, ਜਿਸ ਉਪਰੰਤ ਹੁਣ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਟੀਮਾਂ ਨੇ ਨੁਕਸਾਨ ਦੀ ਜਾਂਚ ਕਰਨ ਲਈ ਸਰਗਰਮੀ ਨਾਲ ਇਲਾਕਿਆਂ ਦਾ ਦੌਰਾ ਕੀਤਾ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਜੇ ਕਿਸੇ ਵੀ ਕਿਸਮ ਦੀ ਫਸਲ ਨੂੰ ਨੁਕਸਾਨ ਪਹੁੰਚਿਆ ਹੋਵੇ ਜਾਂ ਸਹਾਇਤਾ ਦੀ ਲੋੜ ਹੋਵੇ ਤਾਂ ਉਹ ਕਿਸਾਨ ਭਰਾ ਹੈਲਪਲਾਈਨ ਨੰਬਰ 9815828858 ’ਤੇ ਸੰਪਰਕ ਕਰ ਸਕਦੇ ਹਨ। ਇਹ ਜਾਣਕਾਰੀ ਅੰਮ੍ਰਿਤਸਰ ਡੀ.ਸੀ. ਸਾਕਸ਼ੀ ਸਾਹਵਣੇ ਨੇ ਆਪਣੇ ਟਵਿੱਟਰ ਹੈਂਡਲ ਤੇ ਦਿੱਤੀ। ਇਸ ਦੌਰਾਨ ਅੱਜ ਰਾਜਾ ਸਾਂਸੀ ਦੇ ਕਈ…
Read More
ਅੰਮ੍ਰਿਤਸਰ ਬਣਿਆ ਸ਼ਿਮਲਾ, ਭਾਰੀ ਗੜ੍ਹੇਮਾਰੀ,ਪੰਜਾਬ ਚ ਅੱਜ ਵੀ ਮੀਂਹ ਦੀ ਸੰਭਾਵਨਾ!

ਅੰਮ੍ਰਿਤਸਰ ਬਣਿਆ ਸ਼ਿਮਲਾ, ਭਾਰੀ ਗੜ੍ਹੇਮਾਰੀ,ਪੰਜਾਬ ਚ ਅੱਜ ਵੀ ਮੀਂਹ ਦੀ ਸੰਭਾਵਨਾ!

ਨੈਸ਼ਨਲ ਟਾਈਮਜ਼ ਬਿਊਰੋ :- ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਹਾਲਾਂਕਿ ਅੱਜ ਵੀ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਕੁਝ ਦਿਨਾਂ ਵਿੱਚ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਸੈਲਸੀਅਸ ਘੱਟ ਗਿਆ ਹੈ। ਇਹ ਆਮ ਨਾਲੋਂ 1.7 ਡਿਗਰੀ ਸੈਲਸੀਅਸ ਘੱਟ ਹੈ।ਹਾਲਾਂਕਿ ਬੀਤੇ ਦਿਨ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ’ਚ ਭਾਰੀ ਗੜ੍ਹੇਮਾਰੀ ਹੋਈ। ਜਿਸ ਕਾਰਨ ਅੰਮ੍ਰਿਤਸਰ ਸ਼ਿਮਲਾ ਬਣ ਗਿਆ। ਨਾਲ ਹੀ ਤਾਪਮਾਨ ’ਚ ਵੀ ਭਾਰਤੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਅੰਮ੍ਰਿਤਸਰ ’ਚ ਹਲਕੇ ਬੱਦਲ ਛਾਏ ਰਹਿਣ ਦੀ ਉਮੀਦ ਹੈ, ਮੀਂਹ ਪੈਣ…
Read More