Harbhajan Maan

ਗਾਇਕ ਹਰਭਜਨ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ, ਕੁਰੂਕਸ਼ੇਤਰ ਵਿੱਚ ਹੋਇਆ ਸੀ ਕਾਰ ਐਕਸੀਡੈਂਟ

ਗਾਇਕ ਹਰਭਜਨ ਮਾਨ ਨੂੰ ਹਸਪਤਾਲ ਤੋਂ ਛੁੱਟੀ ਮਿਲੀ, ਕੁਰੂਕਸ਼ੇਤਰ ਵਿੱਚ ਹੋਇਆ ਸੀ ਕਾਰ ਐਕਸੀਡੈਂਟ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕ, ਅਦਾਕਾਰ ਅਤੇ ਫਿਲਮ ਨਿਰਮਾਤਾ ਹਰਭਜਨ ਮਾਨ ਅਤੇ ਉਨ੍ਹਾਂ ਦੇ ਪੁੱਤਰ ਅਵਕਾਸ਼ ਮਾਨ ਦਾ 3 ਅਗਸਤ ਨੂੰ ਦਿੱਲੀ ਤੋਂ ਚੰਡੀਗੜ੍ਹ ਆਉਂਦੇ ਸਮੇਂ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਹਾਦਸਾ ਹੋਇਆ। ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਹੁਣ ਦੋਵਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਹਾਦਸੇ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਲੋਕਾਂ ਨਾਲ ਗੱਲ ਕੀਤੀ। ਇਸ ਦੌਰਾਨ ਹਰਭਜਨ ਅਤੇ ਉਨ੍ਹਾਂ ਦੇ ਪੁੱਤਰ ਨੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦਾ…
Read More