Harcharan Singh Bhullar

CBI ਦੀ ਰਾਡਾਰ ‘ਤੇ ਪੰਜਾਬ ਦੇ IAS-IPS ਅਧਿਕਾਰੀ, ਭ੍ਰਿਸ਼ਟਾਚਾਰ ਮਾਮਲੇ ‘ਚ ਵੱਡਾ ਖੁਲਾਸਾ

CBI ਦੀ ਰਾਡਾਰ ‘ਤੇ ਪੰਜਾਬ ਦੇ IAS-IPS ਅਧਿਕਾਰੀ, ਭ੍ਰਿਸ਼ਟਾਚਾਰ ਮਾਮਲੇ ‘ਚ ਵੱਡਾ ਖੁਲਾਸਾ

ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਵੱਡੇ ਮਾਮਲੇ ਨੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਤੇਜ਼ ਕਰ ਦਿੱਤੀ ਹੈ, ਜਿੱਥੇ ਕਈ ਆਈਏਐਸ ਅਤੇ ਆਈਪੀਐਸ ਅਧਿਕਾਰੀ ਹੁਣ CBI ਦੀ ਰਾਡਾਰ ‘ਤੇ ਆ ਗਏ ਹਨ। ਇਹ ਮਾਮਲਾ ਸਸਪੈਂਡ ਕੀਤੇ ਗਏ DIG Harcharan Singh Bhullar ਨਾਲ ਜੁੜਿਆ ਹੋਇਆ ਹੈ, ਜਿਸਦੀ ਜਾਂਚ ਦੌਰਾਨ ਕੇਂਦਰੀ ਜਾਂਚ ਏਜੰਸੀ ਨੂੰ ਨਵੇਂ ਅਤੇ ਹੈਰਾਨ ਕਰਨ ਵਾਲੇ ਸਬੂਤ ਮਿਲੇ ਹਨ। ਜਾਂਚ ਏਜੰਸੀ ਮੁਤਾਬਕ, ਇਸ ਕੇਸ ਵਿੱਚ ਸਿਰਫ਼ ਇਕ ਅਧਿਕਾਰੀ ਹੀ ਨਹੀਂ ਸਗੋਂ ਕਈ ਸੀਨੀਅਰ ਅਧਿਕਾਰੀਆਂ ਦੀ ਭੂਮਿਕਾ ਵੀ ਸਾਹਮਣੇ ਆ ਰਹੀ ਹੈ। CBI ਨੇ ਸ਼ੁਰੂਆਤੀ ਜਾਂਚ ਵਿੱਚ ਕੁਝ ਅਣਪਛਾਤੇ ਅਧਿਕਾਰੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਸ਼ ਦਾ ਦਾਇਰਾ ਵਧਾ ਦਿੱਤਾ ਹੈ। ਦੱਸਿਆ ਜਾ…
Read More
DIG ਭੁੱਲਰ ਦੇ ਘਰ ਸਾਰੀ ਰਾਤ ਚੱਲੀ ‘ਸਰਚ’, ਅੱਜ ਕੀਤਾ ਜਾਵੇਗਾ CBI ਕੋਰਟ ‘ਚ ਪੇਸ਼, ਜਾਣੋ ਹੁਣ ਤੱਕ ਕੀ ਕੁੱਝ ਮਿਲਿਆ ?

DIG ਭੁੱਲਰ ਦੇ ਘਰ ਸਾਰੀ ਰਾਤ ਚੱਲੀ ‘ਸਰਚ’, ਅੱਜ ਕੀਤਾ ਜਾਵੇਗਾ CBI ਕੋਰਟ ‘ਚ ਪੇਸ਼, ਜਾਣੋ ਹੁਣ ਤੱਕ ਕੀ ਕੁੱਝ ਮਿਲਿਆ ?

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਅਤੇ ਵਿਚੋਲਿਆਂ ਨੂੰ ਅੱਜ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਬੀਆਈ ਉਨ੍ਹਾਂ ਦੇ ਰਿਮਾਂਡ ਦੀ ਮੰਗ ਕਰੇਗੀ। ਸੀਬੀਆਈ () ਨੇ ਵੀਰਵਾਰ ਦੁਪਹਿਰ ਨੂੰ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਰਿਸ਼ਵਤਖੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ। ਹਰਚਰਨ ਸਿੰਘ ਭੁੱਲਰ ਕੋਲੋਂ ਹੁਣ ਤੱਕ ਕੀ ਕੁੱਝ ਬਰਾਮਦ ਹੋਇਆ ? ਦੱਸ ਦਈਏ ਕਿ ਪੰਜਾਬ ਦੇ ਡੀਆਈਜੀ ਨੂੰ ਦਿੱਲੀ ਅਤੇ ਚੰਡੀਗੜ੍ਹ ਤੋਂ ਆਈ ਸੀਬੀਆਈ ਦੀ ਲਗਭਗ 52 ਲੋਕਾਂ ਦੀ ਟੀਮ ਨੇ ਬੀਤੇ ਦਿਨ ਟਰੈਪ ਲਗਾ ਕੇ ਰਿਸ਼ਵਤ ਮਾਮਲੇ 'ਚ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਡੀਆਈਜੀ ਦੇ ਮੋਹਾਲੀ ਦਫਤਰ…
Read More