Hardeep singh mundia

ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇ ਨਾਲ ਮੁੜ ਲੀਹ ’ਤੇ ਪਰਤਿਆ ਜਨ-ਜੀਵਨ : ਮੁੰਡੀਆਂ

ਹੜ੍ਹਾਂ ਦੀ ਸਥਿਤੀ ’ਚ ਸੁਧਾਰ ਦੇ ਨਾਲ ਮੁੜ ਲੀਹ ’ਤੇ ਪਰਤਿਆ ਜਨ-ਜੀਵਨ : ਮੁੰਡੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਸੂਬੇ ਭਰ ’ਚ ਹੜ੍ਹਾਂ ਦੀ ਸਥਿਤੀ ’ਚ ਸੁਧਾਰ ਹੋਣ ਨਾਲ ਪੰਜਾਬ ਦਾ ਜਨ-ਜੀਵਨ ਮੁੜ ਲੀਹ ’ਤੇ ਆ ਗਿਆ ਹੈ। ਪੰਜਾਬ ਦੇ ਲੋਕਾਂ ਦੀ ਸਿਰੜੀ ਭਾਵਨਾ ਤੇ ਸਰਕਾਰ ਵੱਲੋਂ ਸਮੇਂ ਸਿਰ ਢੁਕਵੇਂ ਯਤਨਾਂ ਦੇ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਾਲਾਤ ਮੁੜ ਆਮ ਵਾਂਗ ਹੋ ਰਹੇ ਹਨ। ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 14 ਸਤੰਬਰ ਤੇ 15 ਸਤੰਬਰ ਦੀਆਂ ਰਿਪੋਰਟਾਂ ਦੀ ਤੁਲਨਾ ਕਰਦਿਆਂ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਦੀ ਗਿਣਤੀ ਦਾ ਅੰਕੜਾ ਬਿਨਾਂ ਕਿਸੇ ਬਦਲਾਅ ਤੋਂ 2,472 ਹੈ ਜਦੋਂ ਕਿ ਪ੍ਰਭਾਵਿਤ ਆਬਾਦੀ ਦਾ ਅੰਕੜਾ 3,89,176 ਰਿਹਾ। ਹਾਲਾਂਕਿ ਰਾਹਤ ਦੇ ਪੱਖ ਤੋਂ ਮਹੱਤਵਪੂਰਨ ਤਬਦੀਲੀ ਹੋਈ…
Read More
ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ 504 ਪਟਵਾਰੀਆਂ ਨੂੰ ਅੱਜ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਨਿਯੁਕਤੀ ਪੱਤਰ ਸੌਂਪੇ ਗਏ। ਇਥੇ ਮਿਊਂਸੀਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ…
Read More
ਪੰਜਾਬ ਦੇ ਪਾਣੀਆਂ ’ਤੇ ਪਹਿਰੇਦਾਰੀ ਰਹੇਗੀ ਜਾਰੀ : ਹਰਦੀਪ ਸਿੰਘ ਮੁੰਡੀਆ

ਪੰਜਾਬ ਦੇ ਪਾਣੀਆਂ ’ਤੇ ਪਹਿਰੇਦਾਰੀ ਰਹੇਗੀ ਜਾਰੀ : ਹਰਦੀਪ ਸਿੰਘ ਮੁੰਡੀਆ

ਨੈਸ਼ਨਲ ਟਾਈਮਜ਼ ਬਿਊਰੋ :- ਹਰਦੀਪ ਸਿੰਘ ਮੁੰਡੀਆਂ ਕੈਬਨਿਟ ਮੰਤਰੀ ਮਾਲ ਮੁੜ ਵਸੇਵਾ, ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਪੰਜਾਬ ਨੇ ਨੰਗਲ ਡੈਮ ਵਿਖੇ ਭਰਵੇ ਤੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਨੰਗਲ ਡੈਮ ਉੱਤੇ ਦਿਨ-ਰਾਤ ਪਾਣੀ ’ਤੇ ਪਹਿਰੇਦਾਰੀ ਜਾਰੀ ਹੈ। ਰੋਜ਼ਾਨਾ ਕੈਬਨਿਟ ਮੰਤਰੀ, ਵਿਧਾਇਕ, ਜ਼ਿਲ੍ਹਾ ਪ੍ਰਧਾਨ, ਚੇਅਰਮੈਨ, ਬਲਾਕ ਪ੍ਰਧਾਨ ਅਤੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋ ਜਾਗਰੂਕ ਨਾਗਰਿਕ ਨੰਗਲ ਡੈਮ ’ਤੇ ਲੱਗੇ ਧਰਨੇ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਪਾਣੀ ਦੀ ਇੱਕ ਬੂੰਦ ਵੀ ਫਾਲਤੂ…
Read More