Hardeep Singh Mundiya

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਕੈਬਨਿਟ ਮੰਤਰੀ ਮੁੰਡੀਆਂ ਵੱਲੋਂ ਇਜ਼ਰਾਇਲੀ ਡਿਪਲੋਮੈਟ ਨਾਲ ਮੁਲਾਕਾਤ

ਨੈਸ਼ਨਲ ਟਾਈਮਜ਼ ਬਿਊਰੋ :- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਇਜ਼ਰਾਈਲ ਦੇ ਮੰਤਰੀ ਤੇ ਇਜ਼ਰਾਈਲੀ ਸਫ਼ਾਰਤਖ਼ਾਨੇ ’ਚ ਮਿਸ਼ਨ ਡਿਪਟੀ ਹੈੱਡ ਫਾਰੇਸ ਸਾਏਬ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਾਣੀ ਦੀ ਸੰਭਾਲ ਅਤੇ ਸੀਵਰੇਜ ਦੇ ਪਾਣੀ ਦੀ ਮੁੜ ਵਰਤੋਂ ਵਾਲੇ ਖੇਤਰਾਂ ਖ਼ਾਸਕਰ ਰਾਜ ਦੇ ਸ਼ਹਿਰੀ ਖੇਤਰਾਂ ’ਚ ਵਰਤੋਂ ਲਈ ਉੱਨਤ ਇਜ਼ਰਾਈਲੀ ਤਕਨੀਕਾਂ ਨੂੰ ਅਪਣਾਉਣ ’ਤੇ ਵਿਸਥਾਰਤ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਤੇ ਨਾਗਰਿਕ ਸੇਵਾਵਾਂ ਦੀ ਵਧ ਰਹੀ ਮੰਗ ਦੇ ਮੱਦੇਨਜ਼ਰ ਟਿਕਾਊ ਪਾਣੀ ਪ੍ਰਬੰਧਣ ਤੇ ਸੋਧੇ ਹੋਏ ਗੰਦੇ ਪਾਣੀ ਦੀ ਕੁਸ਼ਲ ਢੰਗ ਨਾਲ ਮੁੜ ਵਰਤੋਂ ਸੂਬਾ…
Read More