18
Apr
ਡੀ.ਸੀ. ਵਰਜੀਤ ਵਾਲੀਆ ਦੀ ਹਦਾਇਤ ’ਤੇ ਸਰਹੱਦੀ ਰਸਤੇ ਹੋਏ ਸੀਲ, ਪੁਲਿਸ ਅਤੇ ਸਿਵਲ ਅਧਿਕਾਰੀ ਡਿਊਟੀ ’ਤੇ ਮੁਸਤੈਦ ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ਤੋਂ ਗੈਰਕਾਨੂੰਨੀ ਢੰਗ ਨਾਲ ਆ ਰਹੀ ਕਣਕ ਦੀ ਆਮਦ ਨੂੰ ਰੋਕਣ ਲਈ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਭਰ ਵਿੱਚ 8 ਇੰਟਰਸਟੇਟ ਨਾਕੇ ਲਗਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਨਾਲ ਲੱਗਦੇ ਸਰਹੱਦੀ ਸੂਬੇ ਹਿਮਾਚਲ ਪ੍ਰਦੇਸ਼ ਜੋੜਦੀਆਂ ਹੋਈਆਂ ਮੁੱਖ ਸੜਕਾਂ ਤੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਨਾਕੇ ਘਣੌਲੀ, ਭਾਰਤਗੜ੍ਹ, ਪੁਰਖਾਲੀ, ਨੰਗਲ, ਸੁਰੇਵਾਲ, ਅਜੌਲੀ, ਰਾਮਪੁਰ ਝੱਜਰ (ਨੈਣਾ ਦੇਵੀ ਰੋਡ), ਡੇਹਣੀ ਰੋਡ ਕੀਰਤਪੁਰ ਸਾਹਿਬ ਅਤੇ ਪਨੇਰਾਈ ਰੋਡ ਕੀਰਤਪੁਰ ਸਾਹਿਬ…
