Harjinder Singh Dhami

ਪਾਕਿਸਤਾਨ ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ‘ਚ 125 ਸਾਲ ਪੁਰਾਣਾ ਗੁਰਦੁਆਰਾ ਢਾਹੁਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਗੁਰਪ੍ਰੀਤ ਸਿੰਘ :- ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਇਤਿਹਾਸ ਨਾਲ ਸਬੰਧਤ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਅਤੇ ਵਿਰਾਸਤਾਂ ਮੌਜੂਦ ਹਨ, ਜਿਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਉਥੋਂ ਦੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ ਫਰੂਖਾਬਾਦ ਦੀ ਮੰਡੀ ਸਕਰਾਨਾ ਵਿਚ ਕੁਝ ਲੋਕਾਂ ਨੇ ਗੁਰਦੁਆਰਾ ਸਾਹਿਬ…
Read More
AAP ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ, ਕਿਹਾ; ਵਿਧਾਨ ਸਭਾ ਦੇ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ

AAP ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ, ਕਿਹਾ; ਵਿਧਾਨ ਸਭਾ ਦੇ ਸਪੀਕਰ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ

ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ…
Read More
ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸਰਕਾਰ ਦਾ ਸ਼ਲਾਘਾਯੋਗ ਕਦਮ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਨਜ਼ੂਰੀ ਸਰਕਾਰ ਦਾ ਸ਼ਲਾਘਾਯੋਗ ਕਦਮ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਮੀਡੀਆ ਰੀਪੋਰਟਾਂ ਰਾਹੀਂ ਸਾਹਮਣੇ ਆਇਆ ਹੈ, ਜਿਸ ਦੀ ਸ਼੍ਰੋਮਣੀ ਕਮੇਟੀ ਪ੍ਰਸੰਸਾ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਸਿੱਖ ਜਗਤ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਲਈ ਵੱਡੀ ਮਹੱਤਤਾ ਰੱਖਦਾ ਹੈ। ਇਸ ਮੌਕੇ…
Read More
ਬੇਅਦਬੀ ਸਬੰਧੀ ਬਿਲ ‘ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ, ਸਜਾ ਲਈ ਮੰਗੀ ਮੌਤ ਦੀ ਸਜ਼ਾ

ਬੇਅਦਬੀ ਸਬੰਧੀ ਬਿਲ ‘ਤੇ ਐਡਵੋਕੇਟ ਧਾਮੀ ਦਾ ਵੱਡਾ ਬਿਆਨ, ਸਜਾ ਲਈ ਮੰਗੀ ਮੌਤ ਦੀ ਸਜ਼ਾ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਨਾਲ ਜੁੜੇ ਮੁੱਦਿਆਂ 'ਤੇ ਕੱਲ੍ਹ ਵਿਸ਼ੇਸ਼ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਬਿਲ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਡਵੋਕੇਟ ਧਾਮੀ ਨੇ ਇੱਕ ਸਖ਼ਤ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਬੇਅਦਬੀ ਦੀ ਸਜ਼ਾ ਘੱਟੋ-ਘੱਟ ਮੌਤ ਹੋਣੀ ਚਾਹੀਦੀ ਹੈ, ਜਦਕਿ ਸੂਬਾ ਸਰਕਾਰ ਨੂੰ ਸਿੱਖ ਸੰਗਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕੰਮ ਕਰਨ ਦੀ ਸਲਾਹ ਦਿੱਤੀ। ਧਾਮੀ ਨੇ ਇਹ ਵੀ ਦੱਸਿਆ ਕਿ 2015 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਵੀ ਬੇਅਦਬੀ ਸਬੰਧੀ ਇੱਕ ਬਿਲ ਪੇਸ਼ ਕੀਤਾ ਗਿਆ ਸੀ, ਜਿਸ ਵਿੱਚ ਭਾਰਤੀ ਦੰਗਾਪ੍ਰਤੀ ਵਿਧਾਨ (ਧਾਰਾ 295-ਏ) 'ਚ ਸੋਧ ਕਰਕੇ…
Read More
SGPC ਮੁਖੀ ਧਾਮੀ ਨੇ ਮਾਨ ‘ਤੇ ਕੀਤਾ ਪਲਟਵਾਰ: “ਸਿੱਖ ਪੰਥ ਦੀ ਸਰਵਉੱਚ ਸੰਸਥਾ ਦਾ ਅਪਮਾਨ”

SGPC ਮੁਖੀ ਧਾਮੀ ਨੇ ਮਾਨ ‘ਤੇ ਕੀਤਾ ਪਲਟਵਾਰ: “ਸਿੱਖ ਪੰਥ ਦੀ ਸਰਵਉੱਚ ਸੰਸਥਾ ਦਾ ਅਪਮਾਨ”

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ’ਤੇ ਤਿੱਖਾ ਹਮਲਾ ਕਰਦੇ ਹੋਏ ਦਾਅਵਾ ਕੀਤਾ ਕਿ ਅਕਾਲੀ ਆਗੂਆਂ ਨੇ ਆਪਣੇ ਵਿੱਤੀ ਲਾਭ ਲਈ ਸ਼੍ਰੋਮਣੀ гурਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ "ਸ਼੍ਰੋਮਣੀ ਗੋਲਕ ਪਰਬੰਧਕ ਕਮੇਟੀ" ਵਿੱਚ ਬਦਲ ਦਿੱਤਾ ਹੈ। ਮਾਨ ਨੇ ਕਿਹਾ ਕਿ ਅਕਾਲੀ ਦਲ ਨੇ SGPC ਅਤੇ ਅਕਾਲ ਤਖ਼ਤ ਵਰਗੀਆਂ ਧਾਰਮਿਕ ਸੰਸਥਾਵਾਂ ਨੂੰ ਆਪਣੀ ਰਾਜਨੀਤਿਕ ਫ਼ਾਇਦੇ ਲਈ ਵਰਤਿਆ। ਮਾਨ ਨੇ ਲਾਏ ਗੰਭੀਰ ਦੋਸ਼: ਧਾਰਮਿਕ ਦਖਲਅੰਦਾਜ਼ੀ ਅਤੇ ਭ੍ਰਿਸ਼ਟਾਚਾਰ ਮੁਖ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਸਿਆਸੀ ਰੁਤਬੇ ਦਾ ਗ਼ਲਤ ਲਾਭ ਚੁੱਕਦਿਆਂ ਅਕਾਲ ਤਖ਼ਤ ਦੇ ਜਥੇਦਾਰਾਂ ਦੀ ਨਿਯੁਕਤੀ ’ਚ ਦਖ਼ਲ ਦਿੱਤਾ ਅਤੇ ਇਸਨੂੰ ਨਿੱਜੀ ਸਿਆਸੀ ਹਿਤਾਂ ਲਈ…
Read More
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਬਾਬਾ ਹਰਨਾਮ ਸਿੰਘ ਖ਼ਾਲਸਾ ਨਾਲ ਮੁਲਾਕਾਤ

ਚੌਕ ਮਹਿਤਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਵਫ਼ਦ ਵੱਲੋਂ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਪਹੁੰਚ ਕੇ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨਾਲ ਇਕ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਬੰਦ ਕਮਰਾ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਦੇ ਮੁਖ਼ਾਤਿਬ ਹੁੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਦਮਦਮੀ ਟਕਸਾਲ ਨੇ 6 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਉਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨ ਦਾ ਵਿਰੋਧ…
Read More
ਹਰਨਾਮ ਸਿੰਘ ਖਾਲਸਾ ਨੇ ਐਸਜੀਪੀਸੀ ਪ੍ਰਧਾਨ ਨੂੰ ਖਾਲੀ ਹੱਥ ਮੋੜਿਆ, ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਹਰਨਾਮ ਸਿੰਘ ਖਾਲਸਾ ਨੇ ਐਸਜੀਪੀਸੀ ਪ੍ਰਧਾਨ ਨੂੰ ਖਾਲੀ ਹੱਥ ਮੋੜਿਆ, ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣ ਦਾ ਐਲਾਨ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੂੰ ਮਨਾਉਣ ਦੀ ਕੋਸ਼ਿਸ਼ ਵਿੱਚ ਨਿਰਾਸ਼ਾ ਹੱਥ ਲੱਗੀ। ਹਰਨਾਮ ਸਿੰਘ ਖਾਲਸਾ ਨੇ ਸਪੱਸ਼ਟ ਕਰ ਦਿੱਤਾ ਕਿ ਉਹ ਹਰ ਹਾਲ ਵਿੱਚ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਜਾਰੀ ਰੱਖਣਗੇ।ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਐਸਜੀਪੀਸੀ ਵੱਲੋਂ ਚੋਰੀ-ਛੁੱਪੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ, ਜਿਸ ਨੂੰ ਸਿੱਖ ਕੌਮ ਪ੍ਰਵਾਨ ਨਹੀਂ ਕਰਦੀ। ਉਨ੍ਹਾਂ ਨੇ ਸਖ਼ਤ ਸ਼ਬਦਾਂ ਵਿੱਚ ਐਸਜੀਪੀਸੀ ਨੂੰ ਚੇਤਾਵਨੀ ਦਿੱਤੀ ਕਿ ਜੇਕਰ 6 ਜੂਨ ਨੂੰ ਅਕਾਲ…
Read More
ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਸਿੱਖ ਕੌਮ ਦੀਆਂ ਸਰਵਉੱਚ ਸੰਸਥਾਵਾਂ ’ਚ ਆਪਸੀ ਮਤਭੇਦ ਕੌਮ ਦੇ ਹਿੱਤ ਵਿਚ ਨਹੀਂ- ਐਡਵੋਕੇਟ ਧਾਮੀ

ਨੈਸ਼ਨਲ ਟਾਈਮਜ਼ ਬਿਊਰੋ :- ਸਿੱਖ ਪੰਥ ਅੰਦਰ ਤਖ਼ਤ ਸਾਹਿਬਾਨ ਦੀ ਇਤਿਹਾਸਕ ਤੇ ਸਿਧਾਂਤਕ ਮਹਾਨਤਾ ਬਹੁਤ ਵੱਡੀ ਹੈ, ਜਿਸ ਦੇ ਮੱਦੇਨਜ਼ਰ ਇਨ੍ਹਾਂ ਦੇ ਸਤਿਕਾਰ ਨੂੰ ਬਰਕਰਾਰ ਰੱਖਣਾ ਕੌਮ ਦੀ ਵੱਡੀ ਜ਼ੁੰਮੇਵਾਰੀ ਹੈ। ਇਹ ਵਿਚਾਰ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਲੰਘੇ ਕੱਲ੍ਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਦੁਆਰਾ ਕੀਤੇ ਗਏ ਫੈਸਲਿਆਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤੇ ਆਦੇਸ਼ ਨਾਲ ਕੌਮ ਅੰਦਰ ਚੰਗਾ ਸੁਨੇਹਾ ਨਹੀਂ ਗਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥਕ ਸੰਸਥਾਵਾਂ ਅਤੇ ਪੰਥਕ ਮਸਲਿਆਂ ਨੂੰ ਸੰਜੀਦਗੀ ਨਾਲ ਹੀ ਹੱਲ ਕਰਨਾ ਚਾਹੀਦਾ ਹੈ…
Read More
ਸ਼੍ਰੋਮਣੀ ਕਮੇਟੀ ਨੇ ਕੀਤਾ ਸਪੱਸ਼ਟ, ਰਾਜੋਆਣਾ ਕੇਸ ਦੀ ਪਟੀਸ਼ਨ ਵਾਪਸ ਨਹੀਂ ਲਈ ਜਾਵੇਗੀ, ਸਰਕਾਰੀ ਦਬਾਅ ਅੱਗੇ ਨਹੀਂ ਝੁਕਾਂਗੇ: ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਕਮੇਟੀ ਨੇ ਕੀਤਾ ਸਪੱਸ਼ਟ, ਰਾਜੋਆਣਾ ਕੇਸ ਦੀ ਪਟੀਸ਼ਨ ਵਾਪਸ ਨਹੀਂ ਲਈ ਜਾਵੇਗੀ, ਸਰਕਾਰੀ ਦਬਾਅ ਅੱਗੇ ਨਹੀਂ ਝੁਕਾਂਗੇ: ਹਰਜਿੰਦਰ ਸਿੰਘ ਧਾਮੀ

ਅੰਮ੍ਰਿਤਸਰ, 18 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕੀਤਾ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਸਬੰਧਤ 2012 ਵਿੱਚ ਦਾਇਰ ਸੁਪਰੀਮ ਕੋਰਟ ਦੀ ਪਟੀਸ਼ਨ ਕਿਸੇ ਵੀ ਹਾਲਤ ਵਿੱਚ ਵਾਪਸ ਨਹੀਂ ਲਈ ਜਾਵੇਗੀ। ਇਹ ਫੈਸਲਾ ਸਿੱਖ ਸੰਗਠਨਾਂ, ਕਾਨੂੰਨੀ ਮਾਹਿਰਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਲਾਹ ਦੇ ਆਧਾਰ 'ਤੇ ਸਰਬਸੰਮਤੀ ਨਾਲ ਲਿਆ ਗਿਆ ਹੈ। ਧਾਮੀ ਨੇ ਦੋਸ਼ ਲਾਇਆ ਕਿ ਸਰਕਾਰ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਵੀ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਅਕਾਲ ਤਖ਼ਤ ਵੱਲੋਂ ਬਣਾਈ ਗਈ 5 ਮੈਂਬਰੀ ਕਮੇਟੀ ਨੂੰ ਸਮਾਂ ਦਿੱਤਾ, ਪਰ ਬਾਅਦ ਵਿੱਚ ਬਿਨਾਂ ਕੋਈ ਕਾਰਨ…
Read More
ਧਾਮੀ ਦੀ ਅਗਵਾਈ ‘ਚ 13 ਮਈ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਖ਼ਾਸ ਮੁੱਦਿਆਂ ਤੇ ਗੱਲ ਬਾਤ

ਧਾਮੀ ਦੀ ਅਗਵਾਈ ‘ਚ 13 ਮਈ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਖ਼ਾਸ ਮੁੱਦਿਆਂ ਤੇ ਗੱਲ ਬਾਤ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 13 ਮਈ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਹ ਇਕੱਤਰਤਾ 13 ਮਈ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਇਕੱਤਰਤਾ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
Read More
ਭਾਈ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਮੁਲਾਕਾਤ, ਕੇਂਦਰ ਤੇ ਨਿਆਂ ਪ੍ਰਣਾਲੀ ਉੱਤੇ ਚੁਪ ਦੇ ਉਠਾਏ ਸਵਾਲ

ਭਾਈ ਰਾਜੋਆਣਾ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਦੀ ਮੁਲਾਕਾਤ, ਕੇਂਦਰ ਤੇ ਨਿਆਂ ਪ੍ਰਣਾਲੀ ਉੱਤੇ ਚੁਪ ਦੇ ਉਠਾਏ ਸਵਾਲ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਮੀ ਨੇ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਸ਼ਮਸ਼ੇਰ ਸਿੰਘ, ਭਾਈ ਗੁਰਮੀਤ ਸਿੰਘ ਤੇ ਲਖਵਿੰਦਰ ਸਿੰਘ ਸੰਬੰਧੀ ਚੱਲ ਰਹੀ ਨਿਆਂਕ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਚਿੰਤਾ ਜਾਹਿਰ ਕੀਤੀ। ਧਾਮੀ ਨੇ ਦੱਸਿਆ ਕਿ ਭਾਈ ਰਾਜੋਆਣਾ ਨੇ 1995 ਦੇ ਕੇਸ ਵਿੱਚ ਆਪਣੀ ਭੂਮਿਕਾ ਨੂੰ ਲੈ ਕੇ ਕੋਰਟ ਵਿੱਚ ਸਵੀਕਾਰ ਕਰ ਲਿਆ ਗਿਆ ਅਤੇ ਕੋਈ ਅਪੀਲ ਨਹੀਂ ਕੀਤੀ। ਭਾਵੇਂ ਕੋਰਟ ਵੱਲੋਂ ਉਨ੍ਹਾਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ, ਪਰ…
Read More
ਧਾਮੀ ਵੱਲੋਂ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਨ ‘ਤੇ ਵਧਾਈ

ਧਾਮੀ ਵੱਲੋਂ ਸੁਖਬੀਰ ਬਾਦਲ ਨੂੰ ਪ੍ਰਧਾਨ ਬਣਨ ‘ਤੇ ਵਧਾਈ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ Harjinder Singh Dhami ਨੇ ਸ. Sukhbir Singh Badal ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ Punjab ਅਤੇ ਪੰਥ ਦੀ ਤਰਜਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕੀਤੀ ਹੈ ਅਤੇ ਆਸ ਹੈ ਕਿ ਸ. ਸੁਖਬੀਰ ਸਿੰਘ ਬਾਦਲ ਇਸੇ ਸੇਧ ਵਿਚ ਭਵਿੱਖੀ ਤਰਜੀਹਾਂ ਨਿਰਧਾਰਤ ਕਰਕੇ ਲੋਕਾਂ ਦੀ ਅਵਾਜ਼ ਬਣਨਗੇ।
Read More
ਸਿੰਘ ਸਾਹਿਬਾਨ ਦੇ ਸਤਿਕਾਰ ਲਈ ਉੱਠੀ ਅਵਾਜ਼ ਨੂੰ ‘ਘੜਮੱਸ’ ਕਹਿ ਕੇ ਸੰਬੋਧਨ ਕਰਨਾ ਐਸਜੀਪੀਸੀ ਪ੍ਰਧਾਨ ਧਾਮੀ ਦੀ ਪੰਥ ਪ੍ਰਤੀ ਅਨੈਤਿਕ ਸੋਚ ਦਾ ਪ੍ਰਗਟਾਵਾ

ਸਿੰਘ ਸਾਹਿਬਾਨ ਦੇ ਸਤਿਕਾਰ ਲਈ ਉੱਠੀ ਅਵਾਜ਼ ਨੂੰ ‘ਘੜਮੱਸ’ ਕਹਿ ਕੇ ਸੰਬੋਧਨ ਕਰਨਾ ਐਸਜੀਪੀਸੀ ਪ੍ਰਧਾਨ ਧਾਮੀ ਦੀ ਪੰਥ ਪ੍ਰਤੀ ਅਨੈਤਿਕ ਸੋਚ ਦਾ ਪ੍ਰਗਟਾਵਾ

ਸਪੈਸ਼ਲ ਇਜਲਾਸ ਦੀ ਮੰਗ, ਪੰਥ ਵਿਰੋਧੀ ਗੈਂਗ ਦੇ ਸਰਗਣੇ ਵਜੋਂ ਕੰਮ ਕਰ ਰਹੇ ਨੇ ਧਾਮੀ - ਬੀਬੀ ਜਗੀਰ ਕੌਰ ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ 40 ਤੋਂ ਐਸਜੀਪੀਸੀ ਮੈਬਰਾਂ ਵਲੋ ਹਟਾਏ ਗਏ ਸਿੰਘ ਸਾਹਿਬਾਨ ਦੀ ਮੁੜ ਬਹਾਲੀ ਲਈ ਦਿੱਤੀ ਗਈ ਦਰਖਾਸਤ ਨੂੰ ਏਜੰਡੇ ਵਿੱਚ ਲਿਆਕੇ ਮਤਾ ਨਾ ਲੈਕੇ ਆਉਣਾ ਸੰਗਤ ਦੀ ਭਾਵਨਾ ਨਾਲ ਗੁਰੂ ਦੀ ਹਜ਼ੂਰੀ ਵਿੱਚ ਖਿਲਵਾੜ ਕੀਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ, ਦੋ ਦਿਨ ਪਹਿਲਾਂ ਸਤਿਕਾਰਯੋਗ ਐਸਜੀਪੀਸੀ ਮੈਂਬਰਾਂ ਨੇ ਦੋ ਦਸੰਬਰ ਨੂੰ ਹੁਕਮਨਾਮਾ ਸੁਣਾਉਣ ਸਮੇਂ ਫ਼ਸੀਲ ਤੇ ਹਾਜ਼ਰ ਹਟਾਏ ਗਏ ਸਿੰਘ ਸਾਹਿਬਾਨ ਦੀ ਮੁੜ…
Read More
ਹਰਜਿੰਦਰ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦਾ ਸੰਭਾਲਿਆ ਅਹੁਦਾ !

ਹਰਜਿੰਦਰ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰੰਬਧਕ ਕਮੇਟੀ ਦਾ ਸੰਭਾਲਿਆ ਅਹੁਦਾ !

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਬਾਰੇ ਬਣਨਗੇ ਨਿਯਮ ਐਡਵੋਕੇਟ ਹਰਜਿੰਦਰ ਸਿੰਘ ਧਾਮੀ-ਜਥੇਦਾਰਾਂ ਦੀ ਨਿਯੁਕਤੀ ਸਮੇਂ ਇੱਕ ਵਿਅਕਤੀ ਇੱਕ ਆਹੁਦੇ ਦਾ ਸਿਧਾਂਤ ਹੋਵੇਗਾ ਲਾਗੂ ਅੰਮ੍ਰਿਤਸਰ, 24 ਮਾਰਚ, ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੌਜੂਦਾ ਸਮੇਂ ਬਣੇ ਹਾਲਾਤਾਂ ਦੇ ਮਦੇਨਜ਼ਰ ਇੱਕ ਅਹਿਮ ਐਲਾਨ ਕਰਦਿਆਂ ਕਿਹਾ ਹੈ ਕਿ ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ ਅਤੇ ਜਥੇਦਾਰਾਂ ਦੀਆਂ ਪਦਵੀਆਂ ਸਬੰਧੀ ਭਵਿੱਖ ਵਿੱਚ ਸਿੱਖ ਸੰਪਰਦਾਵਾਂ ਦੇ ਰਾਏ ਮਸ਼ਵਰੇ ਨੂੰ ਅਣਡਿੱਠ ਨਹੀਂ ਕੀਤਾ ਜਾਵੇਗਾ।ਐਡਵੋਕੇਟ ਧਾਮੀ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦਫਤਰ ਵਿਖੇ…
Read More
ਹਰਜਿੰਦਰ ਸਿੰਘ ਧਾਮੀ ਨੇ SAD ਆਗੂਆਂ ਨਾਲ ਮੀਟਿੰਗ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ਦਾ ਕੀਤਾ ਫੈਸਲਾ

ਹਰਜਿੰਦਰ ਸਿੰਘ ਧਾਮੀ ਨੇ SAD ਆਗੂਆਂ ਨਾਲ ਮੀਟਿੰਗ ਤੋਂ ਬਾਅਦ ਅਸਤੀਫ਼ਾ ਵਾਪਸ ਲੈਣ ਦਾ ਕੀਤਾ ਫੈਸਲਾ

ਹੁਸ਼ਿਆਰਪੁਰ (ਨੈਸ਼ਨਲ ਟਾਈਮਜ਼): ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੂੰ ਲੈ ਲੰਮੇ ਸਮੇਂ ਤੋਂ ਕਿਆਸ ਲਗਾਏ ਜਾ ਰਹੇ ਸਨ ਪਰ ਹੁਣ ਖੁਦ ਹਰਜਿੰਦਰ ਧਾਮੀ ਵੱਲੋਂ ਸ਼੍ਰੋਮਣੀ ਅਕਾਲੀ ਦਲ (SAD) ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਹੋਰ ਪ੍ਰਮੁੱਖ ਪਾਰਟੀ ਆਗੂਆਂ ਨਾਲ ਆਪਣੀ ਹੁਸ਼ਿਆਰਪੁਰ ਸਥਿਤ ਰਿਹਾਇਸ਼ 'ਤੇ ਇੱਕ ਸਫਲ ਮੀਟਿੰਗ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਤੋਂ ਬਾਅਦ, ਧਾਮੀ ਨੇ ਪਾਰਟੀ ਵਿੱਚ ਮੁੜ ਸ਼ਾਮਲ ਹੋਣ ਅਤੇ ਆਉਣ ਵਾਲੇ ਦਿਨਾਂ ਵਿੱਚ ਦੁਬਾਰਾ ਜ਼ਿੰਮੇਵਾਰੀ ਸੰਭਾਲਣ ਦੇ ਆਪਣੇ ਫੈਸਲੇ ਦੀ ਪੁਸ਼ਟੀ ਕੀਤੀ। "ਕਾਫੀ ਸਮੇਂ ਤੋਂ, SGPC ਮੈਂਬਰਾਂ, ਅਕਾਲੀ ਦਲ ਦੇ ਆਗੂਆਂ ਅਤੇ ਹੋਰ ਬਹੁਤ ਸਾਰੇ ਲੋਕਾਂ…
Read More
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਵਾਪਸ ਲੈਣ ਤੋਂ ਕੀਤਾ ਇਨਕਾਰ

ਅੰਮ੍ਰਿਤਸਰ (ਨੈਸ਼ਨਲ ਟਾਈਮਜ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ, ਜਿਸ ਨਾਲ ਚੱਲ ਰਹੀਆਂ ਅਟਕਲਾਂ 'ਤੇ ਵਿਰਾਮ ਲੱਗ ਗਿਆ ਹੈ।ਇਹ ਬਿਆਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸਾਹਮਣੇ ਆਇਆ ਹੈ। ਧਾਮੀ ਨੇ ਆਪਣਾ ਅਸਤੀਫਾ ਜਥੇਦਾਰ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿੱਚ ਕੀਤੇ ਗਏ ਇੱਕ ਵਿਵਾਦਤ ਸੋਸ਼ਲ ਮੀਡੀਆ ਪੋਸਟ ਤੋਂ ਬਾਅਦ ਦਿੱਤਾ ਸੀ।ਧਾਮੀ ਨੇ ਆਪਣੇ ਫੈਸਲੇ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਮਰਪਿਤ ਹਨ, ਪਰ ਅਸਤੀਫਾ ਵਾਪਸ ਲੈਣ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ…
Read More
ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਵਿਰੋਧ, ਸੇਵਾਵਾਂ ਜਾਰੀ ਰੱਖਣ ਦੀ ਮੰਗ

ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦਾ ਵਿਰੋਧ, ਸੇਵਾਵਾਂ ਜਾਰੀ ਰੱਖਣ ਦੀ ਮੰਗ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੇ ਕਮੇਟੀ ਮੈਂਬਰਾਂ ਵਿੱਚ ਚਰਚਾ ਛੇੜ ਦਿੱਤੀ ਹੈ। ਐਸਜੀਪੀਸੀ ਮੈਂਬਰ ਜਸਵੰਤ ਸਿੰਘ ਨੇ ਖੁਲਾਸਾ ਕੀਤਾ ਕਿ ਕਈ ਮੈਂਬਰਾਂ ਨੇ ਧਾਮੀ ਦੇ ਅਸਤੀਫ਼ੇ ਦਾ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਇਸ ਮਾਮਲੇ 'ਤੇ ਬੋਲਦਿਆਂ ਜਸਵੰਤ ਸਿੰਘ ਨੇ ਕਿਹਾ, "ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਚਰਚਾ ਹੋਈ ਹੈ। ਅਸੀਂ ਸਹਿਮਤ ਹੋਏ ਹਾਂ ਕਿ ਧਾਮੀ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਉਨ੍ਹਾਂ ਨੂੰ ਆਪਣੀਆਂ ਸੇਵਾਵਾਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਹਾਲਾਂਕਿ, ਕਮੇਟੀ ਦਾ ਫੈਸਲਾ ਸਾਡੀ ਸਮਝ ਤੋਂ ਪਰੇ ਹੈ।"…
Read More
SGPC Declines Harjinder Singh Dhami’s Resignation, Urges Him to Stay On

SGPC Declines Harjinder Singh Dhami’s Resignation, Urges Him to Stay On

Amritsar, February 14: The Shiromani Gurdwara Parbandhak Committee (SGPC) has decided not to accept the resignation of its president, Harjinder Singh Dhami, urging him to reconsider his decision. In a meeting held by the SGPC's interim committee, members unanimously agreed that Dhami should continue leading the organization. The committee expressed full support for his leadership and formed a delegation to personally meet Dhami and persuade him not to step down under any external pressure. Dhami had tendered his resignation recently, though the reasons behind his decision remain unclear. Speculation suggests internal challenges and political pressures may have influenced his move.…
Read More

ਹਰਜਿੰਦਰ ਸਿੰਘ ਧਾਮੀ ਨੇ ਕਿਉਂ ਦਿੱਤਾ ਅਸਤੀਫ਼ਾ, ਅਕਾਲੀ ਆਗੂ ਦਲਜੀਤ ਚੀਮਾ ਨੇ ਦਿੱਤਾ ਵੱਡਾ ਬਿਆਨ

ਹੁਸ਼ਿਆਰਪੁਰ - ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੀਨੀਅਰ ਆਗੂਆਂ ਦੇ ਇਕ ਵਫ਼ਦ ਵੱਲੋਂ ਅੱਜ ਹਰਜਿੰਦਰ ਸਿੰਘ ਧਾਮੀ ਨਾਲ ਹੁਸ਼ਿਆਰਪੁਰ ਵਿਖੇ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ ਗਈ। ਮੁਲਾਕਾਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ 'ਤੇ ਵੱਡਾ ਬਿਆਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਦੇ ਹੁਕਮਾਂ 'ਤੇ ਅੱਜ ਹਰਜਿੰਦਰ ਸਿੰਘ ਧਾਮੀ ਨੂੰ ਪਾਰਟੀ ਦਾ ਇਕ ਵਫ਼ਦ ਮਿਲਣ ਪਹੁੰਚਿਆ ਸੀ।  ਇਸ ਦੌਰਾਨ ਉਨ੍ਹਾਂ ਹਰਜਿੰਦਰ ਸਿੰਘ ਧਾਮੀ ਦੇ ਘਰ ਪਰਮਾਤਮਾ ਵੱਲੋਂ ਪੋਤਰੇ ਦੀ ਦਾਤ ਬਖ਼ਸ਼ਣ 'ਤੇ ਪਰਿਵਾਰ ਨੂੰ ਵਧਾਈ ਵੀ ਦਿੱਤੀ ਗਈ।  ਮੀਡੀਆ ਨਾਲ ਗੱਲਬਾਤ…
Read More
ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਗਿਆਨੀ ਹਰਪ੍ਰੀਤ ਸਿੰਘ ਨੇ ਖੋਲ੍ਹੇ ਪੋਤੜੇ, ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਵੀ ਕੀਤੀ ਗੱਲ! ਦੇਖੋ

ਨੇਸ਼ਨਲ ਟਾਈਮਜ਼ ਬਿਊਰੋ :- ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਵਿੱਚ ਬਾਦਲ ਦੇ ਖਾਸ ਆਦਮੀ ਰਘੂਜੀਤ ਸਿੰਘ ਵਿਰਕ ਦਾ ਖਾਸ ਹੱਥ ਹੈ। ਇਸ ਸੱਚਾਈ ਤੋਂ ਕੋਈ ਇਨਕਾਰ ਨਹੀਂ ਕਰ ਸਕਦਾ। ਅੱਜ ਅੰਮ੍ਰਿਤਸਰ ਵਿੱਚ ਸਥਾਨਕ ਚੀਫ਼ ਖ਼ਾਲਸਾ ਦੀਵਾਨ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਧਾਮੀ ਨੇ ਅਕਾਲ ਤਖ਼ਤ ਵੱਲੋਂ ਗਠਿਤ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ, ਜੋ…
Read More
ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ – ਬ੍ਰੇਕਿੰਗ ਨਿਊਜ਼

ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫਾ – ਬ੍ਰੇਕਿੰਗ ਨਿਊਜ਼

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਿਛਲੇ ਦਿਨੀਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜਿਹੜੀ ਪੋਸਟ ਪਾ ਕੇ ਅੰਤ੍ਰਿੰਗ ਕਮੇਟੀ ਨੂੰ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕੀਤੇ ਜਾਣ 'ਤੇ ਆਪਣਾ ਰੋਸ ਜ਼ਾਹਿਰ ਕੀਤਾ ਸੀ, ਉਸ ਫੈਸਲੇ ਦਰਮਿਆਨ ਅੰਤ੍ਰਿਗ ਕਮੇਟੀ ਦੀ ਪ੍ਰਧਾਨਗੀ ਉਹਨਾਂ ਵੱਲੋਂ ਕੀਤੀ ਗਈ ਸੀ। ਉਹਨਾਂ ਨੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦਾ ਸਤਿਕਾਰ ਕਰਦੇ ਹੋਏ ਨੈਤਿਕਤਾ ਦੇ ਤੌਰ ਉੱਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਠੀਕ ਸਮਝਦਾ ਹਾਂ।…
Read More
ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸਿੱਖਾਂ ਦੀ ਛਵੀ ਖਰਾਬ ਕਰਨ ਦੇ ਲੱਗੇ ਦੋਸ਼, SGPC ਕੋਲੋਂ ਕਾਰਵਾਈ ਦੀ ਮੰਗ

ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਸਿੱਖਾਂ ਦੀ ਛਵੀ ਖਰਾਬ ਕਰਨ ਦੇ ਲੱਗੇ ਦੋਸ਼, SGPC ਕੋਲੋਂ ਕਾਰਵਾਈ ਦੀ ਮੰਗ

ਚੰਡੀਗੜ੍ਹ : ਮਸ਼ਹੂਰ ਯੂਟਿਊਬਰ ਰਣਬੀਰ ਇਲਾਬਾਦੀਆ ਤੋਂ ਬਾਅਦ ਹੁਣ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਪ੍ਰੀਤ ਸਿੰਘ ਦੀਆਂ ਮੁਸਕਲਾਂ ਵਧਦੀਆਂ ਨਜਰ ਆ ਰਹੀਆਂ ਹਨ। ਅਸਲ ਵਿਚ, ਚੰਡੀਗੜ੍ਹ ਦੇ ਰਹਿਣ ਵਾਲੇ ਪੰਡਿਤ ਰਾਓ ਧਰੇਨਵਰ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਸਟੈਂਡ-ਅੱਪ ਕਾਮੇਡੀਅਨ ਜਸਪ੍ਰੀਤ ਸਿੰਘ ਵਿਰੁੱਧ ਇੰਡੀਆਜ਼ ਗੌਟ ਲੇਟੈਂਟ ਸ਼ੋਅ ਵਿੱਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਨ ਲਈ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਦੀਆਂ ਕਾਰਵਾਈਆਂ ਸਿੱਖਾਂ ਦੇ ਅਕਸ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ ਅਤੇ ਸਿੱਖ ਸੱਭਿਆਚਾਰ ਦੇ ਵਿਰੁੱਧ ਹਨ। https://twitter.com/Gagan4344/status/1890274468066652269 ਤੁਹਾਨੂੰ ਦੱਸ ਦੇਈਏ ਕਿ ਉਸਨੇ ਪੱਤਰ ਵਿੱਚ ਲਿਖਿਆ ਸੀ ਕਿ ਦਸਤਾਰਧਾਰੀ ਸਿੱਖ ਹੋਣ ਦੇ ਬਾਵਜੂਦ, ਜਸਪ੍ਰੀਤ ਸਿੰਘ…
Read More