Harmeet Singh Pathanmajra

AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

AAP ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

ਗੁਰਪ੍ਰੀਤ ਸਿੰਘ :- ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਸਵੇਰੇ ਪਟਿਆਲਾ ਪੁਲਸ ਨੇ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਜ਼ਬਰ-ਜ਼ਿਨਾਹ, ਧੋਖਾਧੜੀ ਅਤੇ ਅਪਰਾਧਿਕ ਧਮਕੀ ਦੇ ਇਲਜ਼ਾਮਾਂ ਹੇਠ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 376, 420 ਅਤੇ 506 ਤਹਿਤ ਐੱਫਆਈਆਰ ਦਰਜ ਕੀਤੀ ਗਈ। ਪਠਾਣਮਾਜਰਾ 'ਤੇ ਜ਼ਬਰ-ਜ਼ਿਨਾਹ ਅਤੇ ਧੋਖਾਧੜੀ ਦੇ ਇਲਜ਼ਾਮ ਲੱਗੇ ਹਨ। ਅਪਰਾਧਿਕ ਧਮਕੀਆਂ ਦੇ ਇਲਜ਼ਾਮਾਂ 'ਤੇ ਉਨ੍ਹਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪਠਾਣਮਾਜਰਾ ਸਤੰਬਰ 2025 ਤੋਂ ਰੇਪ ਮਾਮਲੇ ਵਿਚ ਫ਼ਰਾਰ ਚੱਲ…
Read More
ਹਾਈਕੋਰਟ ਵਲੋਂ ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਵੱਡੀ ਰਾਹਤ, ਪਰਚਾ ਅਤੇ ਸੰਮਨ ਰੱਦ

ਹਾਈਕੋਰਟ ਵਲੋਂ ‘ਆਪ’ ਵਿਧਾਇਕ ਪਠਾਨਮਾਜਰਾ ਨੂੰ ਵੱਡੀ ਰਾਹਤ, ਪਰਚਾ ਅਤੇ ਸੰਮਨ ਰੱਦ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ (AAP) ਦੇ ਆਗੂ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਵਿਰੁੱਧ ਦਰਜ ਐਫ.ਆਈ.ਆਰ. ਅਤੇ ਉਸ ਤੋਂ ਬਾਅਦ ਜਾਰੀ ਕੀਤੇ ਗਏ ਸੰਮਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਪਠਾਨਮਾਜਰਾ 'ਤੇ ਆਪਣੇ ਚੋਣ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲੱਗੇ ਸਨ। ਹਰਮੀਤ ਸਿੰਘ ਪਠਾਨਮਾਜਰਾ ਨੇ ਸਨੌਰ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਵਜੋਂ ਚੋਣ ਲੜੀ ਸੀ। ਉਸ ਸਮੇਂ ਹਲਕੇ ਦੇ ਰਿਟਰਨਿੰਗ ਅਫ਼ਸਰ ਨੇ ਦੋਸ਼ ਲਾਇਆ ਸੀ ਕਿ ਪਠਾਨਮਾਜਰਾ ਨੇ ਨਾਮਜ਼ਦਗੀ ਪੱਤਰਾਂ ਨਾਲ ਦਿੱਤੇ ਫਾਰਮ-26 ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਭਰੀ ਹੈ। ਇਸ ਸ਼ਿਕਾਇਤ ਦੇ ਆਧਾਰ 'ਤੇ 10 ਫਰਵਰੀ, 2022 ਨੂੰ ਪਟਿਆਲਾ ਦੇ…
Read More
ਹਾਈ ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

ਹਾਈ ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਨੂੰ ਦਿੱਤੀ ਵੱਡੀ ਰਾਹਤ

ਨੈਸ਼ਨਲ ਟਾਈਮਜ਼ ਬਿਊਰੋ :- ਆਮ ਆਦਮੀ ਪਾਰਟੀ ਦੇ ਨੇਤਾ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਕੋਰਟ ਨੇ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿੱਚ ਉਸ ’ਤੇ ਚੋਣ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲਗਾਏ ਗਏ ਸਨ। ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਐਫਆਈਆਰ ਨੰਬਰ 0016 ਮਿਤੀ 10.02.2022, ਜੋ ਕਿ ਧਾਰਾਵਾਂ 193, 199 ਆਈਪੀਸੀ ਅਤੇ ਲੋਕ ਪ੍ਰਤੀਨਿਧਿਤਾ ਐਕਟ, 1951 ਦੀ ਧਾਰਾ 125A ਅਧੀਨ ਥਾਣਾ ਜੁਲਕਾਂ, ਜ਼ਿਲ੍ਹਾ ਪਟਿਆਲਾ ਵਿਖੇ ਦਰਜ ਕੀਤੀ ਗਈ ਸੀ। ਇਸ ਤੋਂ ਅਗਲੀ ਕਾਨੂੰਨੀ ਕਾਰਵਾਈ, ਜਿਸ ਵਿੱਚ ਮਾਣਯੋਗ ਮੁੱਖ ਨਿਆਂਇਕ ਮੈਜਿਸਟ੍ਰੇਟ (CJM), ਪਟਿਆਲਾ ਵੱਲੋਂ 13.04.2023…
Read More
ਪ੍ਰਸ਼ਾਸਨ ਨੇ ਲਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ

ਪ੍ਰਸ਼ਾਸਨ ਨੇ ਲਿਆ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ

ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਸਰਕਾਰੀ ਕੋਠੀ ਦਾ ਕਬਜ਼ਾ ਲੈ ਲਿਆ ਗਿਆ ਹੈ। ਅੱਜ ਸਵੇਰੇ ਵੱਡੀ ਗਿਣਤੀ ਵਿਚ ਪੁਲਸ ਫੋਰਸ ਨੂੰ ਤਾਇਨਾਤ ਕਰਕੇ ਵਿਧਾਇਕ ਪਠਾਣਮਾਜਰਾ ਦਾ ਸਮਾਨ ਟਰੱਕਾਂ ਵਿਚ ਭਰ ਕੇ ਭੇਜ ਦਿੱਤਾ ਗਿਆ। ਇੱਥੇ ਦੱਸਣਯੋਗ ਕਿ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਕੇਸ ਦਰਜ ਹੋਣ ਤੋਂ ਬਾਅਦ ਉਹ ਗ੍ਰਿਫਤਾਰ ਨਹੀਂ ਹੋਏ ਜਿਸ ਕਾਰਨ ਉਨ੍ਹਾਂ ਨੂੰ ਮਾਨਯੋਗ ਅਦਾਲਤ ਨੇ ਭਗੌੜਾ ਵੀ ਕਰਾਰ ਦਿੱਤਾ ਹੋਇਆ ਹੈ ਅਤੇ ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਸਰਕਾਰੀ ਕੋਠੀ ਨੂੰ ਖਾਲ੍ਹੀ ਕਰਵਾ ਲਿਆ ਗਿਆ ਹੈ।
Read More
‘ਮੇਰੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਗੈਰ-ਕਾਨੂੰਨੀ’, ਭਗੌੜਾ ਕਰਾਰ ‘ਆਪ’ MLA ਦੀ ਹਾਈਕੋਰਟ ਨੂੰ ਅਪੀਲ

‘ਮੇਰੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਗੈਰ-ਕਾਨੂੰਨੀ’, ਭਗੌੜਾ ਕਰਾਰ ‘ਆਪ’ MLA ਦੀ ਹਾਈਕੋਰਟ ਨੂੰ ਅਪੀਲ

ਚੰਡੀਗੜ੍ਹ/ਪਟਿਆਲਾ: ਪਟਿਆਲਾ ਜ਼ਿਲ੍ਹੇ ਵਿੱਚ ਜਬਰ-ਜ਼ਿਨਾਹ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਨਾਮਜ਼ਦ ਅਤੇ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਹੈ। ਫਿਲਹਾਲ ਆਸਟ੍ਰੇਲੀਆ ਵਿੱਚ ਰਹਿ ਰਹੇ ਵਿਧਾਇਕ ਨੇ ਪਟਿਆਲਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟ ਅਤੇ ਉਨ੍ਹਾਂ ਨੂੰ ਭਗੌੜਾ (ਪ੍ਰੋਕਲੇਮਡ ਔਫੈਂਡਰ) ਐਲਾਨਣ ਦੀ ਕਾਰਵਾਈ ਨੂੰ ਰੱਦ ਕਰਵਾਉਣ ਲਈ ਪਟੀਸ਼ਨ ਦਾਇਰ ਕੀਤੀ ਹੈ। ਕਾਰਵਾਈ 'ਤੇ ਚੁੱਕੇ ਸਵਾਲਵਿਧਾਇਕ ਪਠਾਣਮਾਜਰਾ ਨੇ ਆਪਣੇ ਵਕੀਲ ਐਡਵੋਕੇਟ ਨਿਖਿਲ ਘਈ ਰਾਹੀਂ ਦਾਇਰ ਪਟੀਸ਼ਨ ਵਿੱਚ 5 ਅਤੇ 11 ਸਤੰਬਰ 2025 ਨੂੰ ਜਾਰੀ ਕੀਤੇ ਗਏ ਗ੍ਰਿਫਤਾਰੀ ਵਾਰੰਟਾਂ ਅਤੇ 16 ਅਕਤੂਬਰ ਤੇ 20…
Read More
ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਅਦਾਲਤ ਨੇ ਕੀਤਾ ਭਗੌੜਾ ਕਰਾਰ , ਮੁਲਜ਼ਮ ਦੀ ਜਾਇਦਾਦ ਦਾ ਮੰਗਿਆ ਵੇਰਵਾ

ਆਪ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਅਦਾਲਤ ਨੇ ਕੀਤਾ ਭਗੌੜਾ ਕਰਾਰ , ਮੁਲਜ਼ਮ ਦੀ ਜਾਇਦਾਦ ਦਾ ਮੰਗਿਆ ਵੇਰਵਾ

ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (AAP MLA Harmeet Singh Pathanmajra )ਨੂੰ ਭਗੌੜਾ ਐਲਾਨਿਆ ਹੈ। ਨਾਲ ਹੀ ਅਦਾਲਤ ਨੇ ਵਿਧਾਇਕ ਦੀ ਜਾਇਦਾਦ ਦੀ ਸੂਚੀ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 31 ਜਨਵਰੀ ਨੂੰ ਹੋਵੇਗੀ। ਇੱਕ ਮਹਿਲਾ ਨੇ ਪਠਾਨਮਾਜਰਾ ਵਿਰੁੱਧ ਜ਼ਬਰ ਜਿਨਾਹ ਦਾ ਮਾਮਲਾ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਪਠਾਨਮਾਜਰਾ ਫਰਾਰ ਹੋ ਗਿਆ। ਜਦੋਂ ਪੰਜਾਬ ਪੁਲਿਸ ਉਸਨੂੰ ਗ੍ਰਿਫ਼ਤਾਰ ਕਰਨ ਲਈ ਕਰਨਾਲ ਪਹੁੰਚੀ ਤਾਂ ਉਨ੍ਹਾਂ ਦੀ ਪੁਲਿਸ ਨਾਲ ਝੜਪ ਹੋ ਗਈ, ਜਿਸ ਤੋਂ ਬਾਅਦ ਪਠਾਨਮਾਜਰਾ ਭੱਜ ਗਿਆ। ਹਰਮੀਤ ਸਿੰਘ ਪਠਾਨਮਾਜਰਾ ਕਾਫ਼ੀ ਸਮੇਂ ਤੋਂ…
Read More
‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਅੱਜ

ਨੈਸ਼ਨਲ ਟਾਈਮਜ਼ ਬਿਊਰੋ :- ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ (6 ਅਕਤੂਬਰ) ਫੈਸਲਾ ਆਉਣ ਦੀ ਸੰਭਾਵਨਾ ਹੈ। ਵਿਧਾਇਕ ‘ਤੇ ਬਲਾਤਕਾਰ ਸਮੇਤ ਕਈ ਧਾਰਾਵਾਂ ਤਹਿਤ ਮਾਮਲਾ ਦਰਜ ਹੈ ਅਤੇ ਉਹ ਲਗਭਗ ਇੱਕ ਮਹੀਨੇ ਤੋਂ ਫਰਾਰ ਹੈ। ਵਿਧਾਇਕ ਦੀ ਜ਼ਮਾਨਤ ਪਟੀਸ਼ਨ ‘ਤੇ ਪਟਿਆਲਾ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋ ਰਹੀ ਹੈ। ਪਿਛਲੀ ਸੁਣਵਾਈ ਲਗਭਗ ਢਾਈ ਘੰਟੇ ਚੱਲੀ। ਸੁਣਵਾਈ ਦੌਰਾਨ ਵਿਧਾਇਕ ਪਠਾਨਮਾਜਰਾ ਦੇ ਵਕੀਲਾਂ ਨੇ ਕਈ ਦਲੀਲਾਂ ਪੇਸ਼ ਕੀਤੀਆਂ, ਪਰ ਸਰਕਾਰੀ ਵਕੀਲਾਂ ਨੇ ਇਤਰਾਜ਼ ਕੀਤਾ। ਪਠਾਨਮਾਜਰਾ ਨੇ ਆਪਣੀ ਪਟੀਸ਼ਨ ਵਿੱਚ ਦੋ ਮੁੱਖ ਦਲੀਲਾਂ ਦਿੱਤੀਆਂ। ਪਹਿਲੀ, ਕਿ ਉਨ੍ਹਾਂ ਵਿਰੁੱਧ ਕੇਸ ਰਾਜਨੀਤੀ ਤੋਂ ਪ੍ਰੇਰਿਤ ਹੈ।…
Read More
ਤਾਜ਼ਾ ਖ਼ਬਰ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਪੁਲਿਸ ਹਿਰਾਸਤ ਤੋਂ ਫ਼ਰਾਰ

ਤਾਜ਼ਾ ਖ਼ਬਰ: ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਪਠਾਨਮਾਜਰਾ ਪੁਲਿਸ ਹਿਰਾਸਤ ਤੋਂ ਫ਼ਰਾਰ

ਨੈਸ਼ਨਲ ਟਾਈਮਜ਼ ਬਿਊਰੋ :- ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ, ਸਵੇਰੇ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਤੋਂ ਡਰਾਮਾਈਂ ਢੰਗ ਨਾਲ ਫ਼ਰਾਰ ਹੋ ਗਏ। ਗ੍ਰਿਫ਼ਤਾਰੀ ਤੋਂ ਬਾਅਦ ਸਥਾਨਕ ਥਾਣੇ ਲਿਜਾਂਦੇ ਸਮੇਂ ਵਿਧਾਇਕ ਅਤੇ ਉਸਦੇ ਸਾਥੀਆਂ ਨੇ ਪੁਲਿਸ ’ਤੇ ਫਾਇਰਿੰਗ ਕੀਤੀ, ਜਿਸ ਦੌਰਾਨ ਇੱਕ ਪੁਲਿਸਕਰਮੀ ਜ਼ਖ਼ਮੀ ਹੋ ਗਿਆ। ਪੁਲਿਸ ’ਤੇ ਫਾਇਰਿੰਗ ਕਰਕੇ ਭੱਜੇ ਫਾਇਰਿੰਗ ਤੋਂ ਬਾਅਦ ਵਿਧਾਇਕ ਨੇ ਪੁਲਿਸਕਰਮੀ ਉੱਤੇ ਗੱਡੀ ਚੜ੍ਹਾ ਕੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਦੋ ਗੱਡੀਆਂ – ਸਕਾਰਪਿਓ ਅਤੇ ਫਾਰਚੂਨਰ – ਵਿੱਚ ਭੱਜਣ ਦੀ ਕੋਸ਼ਿਸ਼ ਕੀਤੀ ਗਈ। ਪੁਲਿਸ ਨੇ ਫਾਰਚੂਨਰ ਨੂੰ ਕਾਬੂ ਕਰ ਲਿਆ ਹੈ, ਜਦਕਿ…
Read More
ਦਿੱਲੀ ਵਾਲਿਆਂ ਖਿਲਾਫ ਬੋਲਣ ਤੇ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗਿਰਫ਼ਤਾਰ

ਦਿੱਲੀ ਵਾਲਿਆਂ ਖਿਲਾਫ ਬੋਲਣ ਤੇ ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗਿਰਫ਼ਤਾਰ

ਪਟਿਆਲਾ : ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਇੱਕ ਪੁਰਾਣੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਮੁੜ ਉਭਰਿਆ ਹੈ। ਇਹ ਮਾਮਲਾ ਕਥਿਤ ਤੌਰ 'ਤੇ ਉਨ੍ਹਾਂ ਦੇ ਪਿਛਲੇ ਵਿਆਹ ਨਾਲ ਜੁੜੇ ਦੋਸ਼ਾਂ ਨਾਲ ਸਬੰਧਤ ਹੈ। ਇਸ ਤੋਂ ਪਹਿਲਾਂ ਦਿਨ ਵਿੱਚ, ਪਠਾਨਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਵਿਰੁੱਧ ਬਲਾਤਕਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਵਿਰੋਧ ਵਿੱਚ ਐਸਐਸਪੀ ਅਤੇ ਡੀਸੀ ਦੇ ਦਫਤਰਾਂ ਵੱਲ ਮਾਰਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਦੋਸ਼ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਸੀ। ਪਠਾਨਮਾਜਰਾ ਦੇ ਅਨੁਸਾਰ, ਪੁਲਿਸ ਨੇ ਉਨ੍ਹਾਂ ਵਿਰੁੱਧ ਆਈਪੀਸੀ ਦੀ ਧਾਰਾ…
Read More