11
Jul
ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਭਾਰਤ ਅਤੇ ਇੰਗਲੈਂਡ ਵਿਚਾਲੇ 14 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਸੱਟ ਕਾਰਨ ਪੂਰੀ ਵਨਡੇ ਸੀਰੀਜ਼ ਤੋਂ ਬਾਹਰ ਹੋ ਗਿਆ ਹੈ। ਭਾਰਤੀ ਟੀਮ ਵਨਡੇ ਸੀਰੀਜ਼ ਲਈ ਸ਼ਨੀਵਾਰ ਨੂੰ ਬਰਮਿੰਘਮ ਪਹੁੰਚੀ ਸੀ, ਪਰ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਰਾਣਾ ਦੇ ਹਟਣ ਦੀ ਖ਼ਬਰ ਨੇ ਟੀਮ ਦੀਆਂ ਤਿਆਰੀਆਂ ਨੂੰ ਪ੍ਰਭਾਵਿਤ ਕੀਤਾ ਹੈ। ਹਰਸ਼ਿਤ ਰਾਣਾ ਹਾਲ ਹੀ ਵਿੱਚ ਚਾਰ ਮਹੀਨਿਆਂ ਦੇ ਬ੍ਰੇਕ ਤੋਂ ਬਾਅਦ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਵਾਪਸ ਆਇਆ ਸੀ। ਗੋਡੇ ਦੀ ਗੰਭੀਰ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਉਸਨੂੰ ਲੰਬੇ…
