Harvinder Singh Sarna

ਪੰਜ ਪਿਆਰਿਆਂ ਨੇ ਹਰਵਿੰਦਰ ਸਿੰਘ ਸਰਨਾ ਨੂੰ ਸੁਣਾਈ ਧਾਰਮਿਕ ਸਜ਼ਾ (ਵੀਡੀਓ)

ਪੰਜ ਪਿਆਰਿਆਂ ਨੇ ਹਰਵਿੰਦਰ ਸਿੰਘ ਸਰਨਾ ਨੂੰ ਸੁਣਾਈ ਧਾਰਮਿਕ ਸਜ਼ਾ (ਵੀਡੀਓ)

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ 'ਚ ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ। ਇਸ ਦੌਰਾਨ ਵੱਖ-ਵੱਖ ਸਿੱਖ ਮਾਮਲੇ ਵਿਚਾਰੇ ਗਏ ਹਨ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਅਹਿਮ ਫ਼ੈਸਲੇ ਲਏ ਗਏ। ਇਸ ਦੇ ਮੱਦੇਨਜ਼ਰ ਸਿੰਘ ਸਾਹਿਬਾਨਾਂ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੂੰ ਵੀ ਧਾਰਮਿਕ ਸਜ਼ਾ ਸੁਣਾਈ ਗਈ। ਹਰਵਿੰਦਰ ਸਿੰਘ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋ ਕੇ ਆਪਣੀਆਂ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ। ਇਸ ਦੌਰਾਨ ਹਰਵਿੰਦਰ ਸਿੰਘ ਸਰਨਾ ਨੂੰ ਧਾਰਮਿਕ ਸਜ਼ਾ ਲਾਈ ਗਈ। ਉਨ੍ਹਾਂ ਨੂੰ 11 ਦਿਨ ਰੋਜ਼ਾਨਾ 2 ਜਪੁਜੀ ਸਾਹਿਬ ਅਤੇ 2…
Read More
ਪੰਜ ਸਿੰਘ ਸਾਹਿਬਾਨ ਵਲੋਂ ਹਰਵਿੰਦਰ ਸਿੰਘ ਸਰਨਾ ਨੂੰ ਲਗਾਈ ਗਈ ਧਾਰਮਿਕ ਸਜ਼ਾ, 11 ਦਿਨਾਂ ਦੀ ਹੋਵੇਗੀ ਸਜ਼ਾ

ਪੰਜ ਸਿੰਘ ਸਾਹਿਬਾਨ ਵਲੋਂ ਹਰਵਿੰਦਰ ਸਿੰਘ ਸਰਨਾ ਨੂੰ ਲਗਾਈ ਗਈ ਧਾਰਮਿਕ ਸਜ਼ਾ, 11 ਦਿਨਾਂ ਦੀ ਹੋਵੇਗੀ ਸਜ਼ਾ

ਅੰਮ੍ਰਿਤਸਰ, 21 ਮਈ : ਮਹੱਤਵਪੂਰਨ ਘਟਨਾਕ੍ਰਮ ਵਿੱਚ, ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ, ਜਿੱਥੇ ਉਨ੍ਹਾਂ ਨੇ ਆਪਣੇ ਪਿਛਲੇ ਬਿਆਨਾਂ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗੀ ਜਿਨ੍ਹਾਂ ਨੇ ਪੰਥ ਅੰਦਰ ਵਿਵਾਦ ਪੈਦਾ ਕਰ ਦਿੱਤਾ ਸੀ। ਪੂਰੀ ਸੁਣਵਾਈ ਤੋਂ ਬਾਅਦ, ਪੰਜ ਸਿੰਘ ਸਾਹਿਬਾਨ ਨੇ ਢੱਡਰੀਆਂਵਾਲੇ ਦੀ ਮੁਆਫ਼ੀ ਸਵੀਕਾਰ ਕਰ ਲਈ। ਇਸ ਪ੍ਰਵਾਨਗੀ ਤੋਂ ਬਾਅਦ, ਗੁਰਬਾਣੀ ਦੇ ਪ੍ਰਚਾਰ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਢੱਡਰੀਆਂਵਾਲੇ 'ਤੇ ਪਹਿਲਾਂ ਲਗਾਈ ਗਈ ਪਾਬੰਦੀ ਨੂੰ ਅਧਿਕਾਰਤ ਤੌਰ 'ਤੇ ਹਟਾ ਦਿੱਤਾ ਗਿਆ। ਧਾਰਮਿਕ ਅਨੁਸ਼ਾਸਨ ਦੇ ਹਿੱਸੇ ਵਜੋਂ, ਢੱਡਰੀਆਂਵਾਲੇ ਨੂੰ 510 ਰੁਪਏ ਦੀ ਇੱਕ ਦੇਗ (ਪਵਿੱਤਰ ਭੇਟ) ਤਿਆਰ ਕਰਨ ਦਾ ਨਿਰਦੇਸ਼…
Read More