13
Dec
ਚੰਡੀਗੜ੍ਹ 13 ਦਸੰਬਰ : ਕੇਂਦਰੀ ਕਿਰਤ ਅਤੇ ਰੁਜ਼ਗਾਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰੀ ਡਾ. ਮਨਸੁਖ ਮਾਂਡਵੀਆ ਨੇ 12 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਕਰਮਚਾਰੀ ਰਾਜ ਬੀਮਾ (ਈਐੱਸਆਈ) ਨਿਗਮ ਦੀ 197ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਕਿਰਤ ਅਤੇ ਰੁਜ਼ਗਾਰ ਅਤੇ ਸੂਖਮ, ਛੋਟੇ ਅਤੇ ਦਰਮਿਆਨੇ ਉੱਦਮ ਰਾਜ ਮੰਤਰੀ ਸ਼੍ਰੀਮਤੀ ਸ਼ੋਭਾ ਕਰੰਦਲਾਜੇ ਵੀ ਸ਼ਾਮਲ ਹੋਏ। ਆਪਣੀ ਚਰਚਾਵਾਂ ਵਿੱਚ, ਕਾਰਪੋਰੇਸ਼ਨ ਨੇ ਈਐੱਸਆਈਸੀ ਦੇ ਸੰਚਾਲਨ ਖੇਤਰ ਦਾ ਵਿਸਥਾਰ ਕਰਨ, ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਸਰਵਿਸ ਡਿਲੀਵਰੀ ਵਿੱਚ ਸੁਧਾਰ ਕਰਨ ਦੇ ਉਦੇਸ਼ ਨਾਲ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਪ੍ਰਵਾਨਗੀ ਦਿੱਤੀ। ਇਨ੍ਹਾਂ ਵਿੱਚ ਹੇਠ ਲਿਖੇ ਸ਼ਾਮਲ ਹਨ:• ਕਾਰਪੋਰੇਸ਼ਨ ਨੇ ਸਾਲ 2024-25 ਲਈ ਸਲਾਨਾ ਖਾਤਿਆਂ…
