17
Mar
ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅੱਜ ਵਿਧਾਨ ਸਭਾ 'ਚ ਅਪਣੇ ਕਾਰਜਕਾਲ ਦਾ ਪਹਿਲਾ ਬਜਟ ਪੇਸ਼ ਕਰਨਗੇ। ਵਿੱਤ ਮੰਤਰੀ ਦੇ ਤੌਰ 'ਤੇ ਇਹ ਉਨ੍ਹਾਂ ਦਾ ਪਹਿਲਾ ਬਜਟ ਹੋਵੇਗਾ, ਜਿਸ 'ਚ ਔਰਤਾਂ, ਨੌਜੁਆਨਾਂ ਅਤੇ ਸਰਕਾਰੀ ਕਰਮਚਾਰੀਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਉਮੀਦ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਐਤਵਾਰ ਨੂੰ ਕਰਨਾਲ ਪਹੁੰਚੇ, ਜਿੱਥੇ ਉਨ੍ਹਾਂ ਨੇ ਅੱਜ ਪੇਸ਼ ਕੀਤੇ ਜਾਣ ਵਾਲੇ ਹਰਿਆਣਾ ਬਜਟ 2025 ਨੂੰ ਲੈ ਕੇ ਮੀਡੀਆ ਨਾਲ ਗੱਲਬਾਤ ਦੌਰਾਨ ਅਹਿਮ ਬਿਆਨ ਦਿਤਾ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਪੇਸ਼ ਕੀਤਾ ਜਾਣ ਵਾਲਾ ਬਜਟ ਕਿਸਾਨਾਂ ਲਈ ਖੁਸ਼ਖਬਰੀ…