Haryana gurduwara sikh committee

ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ

ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਨਾਮਜ਼ਦ ਹੋਣ ਵਾਲੇ ਮੈਂਬਰਾਂ ਬਾਰੇ ਫ਼ੈਸਲਾ ਨਾ ਹੋਣ ’ਤੇ ਅਕਾਲ ਪੰਥਕ ਮੋਰਚਾ ਦੀ ਅਗਵਾਈ ਹੇਠ ਕਰੀਬ ਦੋ ਦਰਜਨ ਚੁਣੇ ਮੈਂਬਰਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਅੱਜ ਅਕਾਲ ਪੰਥਕ ਮੋਰਚਾ ਦੇ ਸੀਨੀਅਰ ਮੈਂਬਰ ਦੀਦਾਰ ਸਿੰਘ ਨਲਵੀ ਦੀ ਅਗਵਾਈ ਹੇਠ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਕਮਿਸ਼ਨ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ 19 ਜਨਵਰੀ ਨੂੰ ਹੋਈ ਸੀ ਅਤੇ ਉਸੇ ਦਿਨ ਹੀ ਚੁਣੇ ਗਏ 40 ਮੈਂਬਰਾਂ ਦੇ ਨਾਮ ਐਲਾਨ ਦਿੱਤੇ ਗਏ ਸਨ। ਸੀਨੀਅਰ ਮੈਂਬਰ ਨਲਵੀ ਨੇ ਦੱਸਿਆ ਕਿ…
Read More