Haryana Sirsa news

ਸਿਰਸਾ ‘ਚ ਵੱਡਾ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਰੋਡਵੇਜ਼ ਬੱਸ ਪਲਟੀ, 15 ਯਾਤਰੀ ਜ਼ਖਮੀ

ਸਿਰਸਾ ‘ਚ ਵੱਡਾ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਤੋਂ ਬਚਣ ਦੀ ਕੋਸ਼ਿਸ਼ ਦੌਰਾਨ ਰੋਡਵੇਜ਼ ਬੱਸ ਪਲਟੀ, 15 ਯਾਤਰੀ ਜ਼ਖਮੀ

ਸਿਰਸਾ : ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਗੰਭੀਰ ਸੜਕ ਹਾਦਸਾ ਵਾਪਰਿਆ, ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ ਲਗਭਗ 15 ਯਾਤਰੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿੱਚ ਬੱਸ ਡਰਾਈਵਰ ਅਤੇ ਕੰਡਕਟਰ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਰਾਣੀਆ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਕੁਝ ਗੰਭੀਰ ਜ਼ਖਮੀਆਂ ਨੂੰ ਸਿਰਸਾ ਰੈਫਰ ਕੀਤਾ ਗਿਆ ਹੈ। ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਵਾਪਰੀ, ਜਦੋਂ ਹਰਿਆਣਾ ਰੋਡਵੇਜ਼ ਦੀ ਇੱਕ ਬੱਸ (HR 61 GV 9272) ਸਿਰਸਾ ਡਿਪੂ ਤੋਂ ਬਾਨੀ ਤੋਂ ਰਵਾਨਾ ਹੋ…
Read More