09
May
ਭਾਰਤ ਅਤੇ ਪਾਕਿਸਤਾਨ ਵਿਚਾਲੇ ਮੌਜੂਦਾ ਤਣਾਪੂਰਨ ਮਾਹੌਲ ਵਿਚਕਾਰ ਅਫਵਾਹਾਂ ਅਤੇ ਗਲਤ ਜਾਣਕਾਰੀਆਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਫੈਲ ਰਹੀਆਂ ਹਨ। ਹਾਲ ਹੀ 'ਚ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੁਜਰਾਤ ਦੇ ਹਜ਼ੀਰਾ ਪੋਰਟ 'ਤੇ ਹਮਲਾ ਹੋਇਆ ਹੈ। ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ ਜਿਸ ਨਾਲ ਆਮ ਲੋਕਾਂ 'ਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਪਰ ਸਰਕਾਰ ਨੇ ਇਸ 'ਤੇ ਸਪਸ਼ਟੀਕਰਨ ਜਾਰੀ ਕੀਤਾ ਹੈ। PIB ਫੈਕਟ ਚੈੱਕ ਨੇ ਕੀਤਾ ਖੁਲਾਸਾ ਸਰਕਾਰੀ ਫੈਕਟ ਚੈੱਕ ਏਜੰਸੀ ਨੇ ਇਸ ਵੀਡੀਓ ਦੀ ਸੱਚਾਈ ਸਾਹਮਣੇ ਲਿਆਂਦੇ ਹੋਏ ਦੱਸਿਆ ਹੈ ਕਿ ਇਹ ਵੀਡੀਓ ਮੌਜੂਦਾ ਘਟਨਾਕ੍ਰਮ ਨਾਲ…