Head Constable

ਅਮਨਦੀਪ ਸਿੰਘ ਦੇ ਕਤਲ ਮਾਮਲੇ 4 ਮੁਲਜ਼ਮਾਂ ਦੀ ਪਛਾਣ, 2 ਗ੍ਰਿਫ਼ਤਾਰ, ਕਤਲ ਦਾ ਕਾਰਨ ਆਇਆ ਸਾਹਮਣੇ

ਅਮਨਦੀਪ ਸਿੰਘ ਦੇ ਕਤਲ ਮਾਮਲੇ 4 ਮੁਲਜ਼ਮਾਂ ਦੀ ਪਛਾਣ, 2 ਗ੍ਰਿਫ਼ਤਾਰ, ਕਤਲ ਦਾ ਕਾਰਨ ਆਇਆ ਸਾਹਮਣੇ

ਨੈਸ਼ਨਲ ਟਾਈਮਜ਼ ਬਿਊਰੋ :- ਨਾਭਾ ਦੇ ਪੁੱਡਾ ਕਲੋਨੀ ਦੇ ਰਹਿਣ ਵਾਲੇ ਅਮਨਦੀਪ ਸਿੰਘ (Amandeep Singh Murder) ਦਾ ਬੀਤੇ ਦਿਨ ਕੁੱਝ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ, ਜਦਕਿ ਉਸਦਾ ਭਰਾ ਨਵਦੀਪ ਸਿੰਘ ਵੀ ਹਮਲੇ ਵਿੱਚ ਜ਼ਖ਼ਮੀ ਹੋ ਗਿਆ। ਮਾਮਲੇ ਵਿੱਚ ਥਾਣਾ ਕਤਵਾਲੀ ਪੁਲਿਸ ਨੇ ਕਥਿਤ ਦੋਸ਼ੀਆਂ ਦੀ ਪਛਾਣ ਕਰ ਲਈ ਹੈ।  ਮੌਕੇ ਵਾਰਦਾਤ ਵਾਲੀ ਥਾਂ 'ਤੇ ਜਾਇਜ਼ਾ ਲੈਣ ਤੋਂ ਬਾਅਦ ਐਸਪੀ ਪਟਿਆਲਾ ਜਸਵੀਰ ਸਿੰਘ ਨੇ ਦੱਸਿਆ ਕਿ ਅਸੀਂ ਇਸ ਕਤਲ ਦੀ ਗੁੱਥੀ ਨੂੰ ਸੁਲਝਾਉਣ ਦੇ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਕਤਲ ਕਰਨ ਵਾਲੇ ਵਿਅਕਤੀਆਂ ਦੇ ਸਬੂਤ ਵੀ ਕੁਝ ਹੱਥ ਲੱਗੇ ਹਨ ਅਤੇ ਅਸੀਂ…
Read More
ਨਾਭਾ ’ਚ ਹੈੱਡ ਕਾਂਸਟੇਬਲ ਦਾ ਸਰੇ ਬਾਜ਼ਾਰ ਕਿਰਚਾਂ ਮਾਰ ਕੇ ਕਤਲ

ਨਾਭਾ ’ਚ ਹੈੱਡ ਕਾਂਸਟੇਬਲ ਦਾ ਸਰੇ ਬਾਜ਼ਾਰ ਕਿਰਚਾਂ ਮਾਰ ਕੇ ਕਤਲ

ਨਾਭਾ - ਨਾਭਾ ਸ਼ਹਿਰ ’ਚ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦਾ 5-6 ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ, ਜਦਕਿ ਉਸ ਦਾ ਭਰਾ ਕੀਤਾ ਗੰਭੀਰ ਜ਼ਖਮੀ ਹੋ ਗਿਆ। ਅਮਨਦੀਪ ਸਿੰਘ ਨਾਭਾ ਦੇ ਪੁੱਡਾ ਕਾਲੋਨੀ ਦਾ ਰਹਿਣ ਵਾਲਾ ਸੀ, ਜੋ ਕਿ ਪਟਿਆਲਾ ਸਿਵਲ ਲਾਈਨ ਥਾਣੇ ਵਿਖੇ ਹੈੱਡ ਕਾਂਸਟੇਬਲ ਸੀ। ਸਰੇ ਬਾਜ਼ਾਰ ਉਸ ਨੂੰ ਕਿਰਚਾਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਸ ਦੇ ਭਰਾ ਨਵਦੀਪ ਸਿੰਘ ਦੇ ਵੀ ਸਿਰ ’ਤੇ ਕਿਰਚ ਨਾਲ ਵਾਰ ਕੀਤਾ, ਨਾਭਾ ਦੇ ਸਰਕਾਰੀ ਹਸਪਤਾਲ ’ਚ ਜ਼ੇਰੇ ਇਲਾਜ ਹੈ। ਘਟਨਾ ਤੋਂ ਬਾਅਦ ਪੁਲਸ ਜਾਂਚ ’ਚ ਜੁੱਟ ਗਈ ਹੈ। ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ ਦੀ ਡੈੱਡ ਹੀ ਸਾਡੇ…
Read More