Heatwave in punjab

ਪੰਜਾਬ ‘ਚ ਵਧੀ ਗਰਮੀ, ਬਠਿੰਡਾ ‘ਚ ਤਾਪਮਾਨ 34.6 ਡਿਗਰੀ ਤਕ ਪਹੁੰਚਿਆ

ਪੰਜਾਬ ‘ਚ ਵਧੀ ਗਰਮੀ, ਬਠਿੰਡਾ ‘ਚ ਤਾਪਮਾਨ 34.6 ਡਿਗਰੀ ਤਕ ਪਹੁੰਚਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਗਰਮੀ ਵਧ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਦਾ ਰਹਿ ਸਕਦਾ ਹੈ। ਭਲਕੇ ਤਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ…
Read More
ਪੰਜਾਬ ‘ਚ ਗਰਮੀ ਨੇ ਵਧਾਈ ਤਪਸ਼, ਮੌਸਮ ਵਿਭਾਗ ਨੇ ਦਿੱਤੀ ਤਾਪਮਾਨ ਵਧਣ ਦੀ ਚੇਤਾਵਨੀ!

ਪੰਜਾਬ ‘ਚ ਗਰਮੀ ਨੇ ਵਧਾਈ ਤਪਸ਼, ਮੌਸਮ ਵਿਭਾਗ ਨੇ ਦਿੱਤੀ ਤਾਪਮਾਨ ਵਧਣ ਦੀ ਚੇਤਾਵਨੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ 'ਚ ਗਰਮੀ ਦਾ ਪ੍ਰਭਾਵ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਿਕ, ਅੱਜ ਤਾਪਮਾਨ 'ਚ ਹਲਕੀ ਗਿਰਾਵਟ ਦਰਜ ਕੀਤੀ ਗਈ, ਪਰ ਰਾਜ ਦਾ ਔਸਤ ਤਾਪਮਾਨ ਹਜੇ ਵੀ ਆਮ ਨਾਲੋਂ 2.8 ਡਿਗਰੀ ਜ਼ਿਆਦਾ ਹੈ। ਬਠਿੰਡਾ 'ਚ ਰਾਜ ਦਾ ਸਭ ਤੋਂ ਵੱਧ 33.2 ਡਿਗਰੀ ਤਾਪਮਾਨ ਰਿਕਾਰਡ ਕੀਤਾ ਗਿਆ।ਪੰਜਾਬ ਦੇ 6 ਵੱਡੇ ਜ਼ਿਲ੍ਹਿਆਂ 'ਚ ਤਾਪਮਾਨ 30 ਡਿਗਰੀ ਨੂੰ ਪਾਰ ਕਰ ਚੁੱਕਾ ਹੈ। ਮੀਂਹ ਨਾ ਪੈਣ ਕਾਰਨ ਗਰਮੀ ਲਗਾਤਾਰ ਵਧ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਤਾਪਮਾਨ 4 ਡਿਗਰੀ ਤੱਕ ਵਧ ਸਕਦਾ ਹੈ, ਜਿਸ ਕਰਕੇ ਲੋਕਾਂ ਨੂੰ ਹੋਰ ਵੀ ਗਰਮੀ ਸਹਿਣੀ ਪੈ ਸਕਦੀ ਹੈ।ਮੌਜੂਦਾ ਹਾਲਾਤਾਂ ਅਨੁਸਾਰ,…
Read More