heavy rain

ਅਗਲੇ 7 ਦਿਨਾਂ ਲਈ ਹੋ ਗਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਅਗਲੇ 7 ਦਿਨਾਂ ਲਈ ਹੋ ਗਈ ਵੱਡੀ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

 ਦਿੱਲੀ-NCR ਦੇ ਲੋਕਾਂ ਨੂੰ ਆਖਰਕਾਰ ਨਮੀ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ। ਸ਼ਨੀਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਐਤਵਾਰ ਸਵੇਰ ਤੱਕ ਰੁਕ-ਰੁਕ ਕੇ ਜਾਰੀ ਰਹੀ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ। ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਸੱਤ ਦਿਨਾਂ ਤੱਕ ਦਿੱਲੀ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ-NCR ਵਿੱਚ ਪੀਲਾ ਅਲਰਟ ਜਾਰੀIMD ਨੇ ਦਿੱਲੀ-NCR ਲਈ ਪੀਲਾ ਅਲਰਟ ਜਾਰੀ ਕੀਤਾ ਹੈ। 'X' 'ਤੇ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਬਹਾਦਰਗੜ੍ਹ, ਮਾਨੇਸਰ, ਲੋਨੀ ਦੇਹਾਤ, ਗਾਜ਼ੀਆਬਾਦ, ਨੋਇਡਾ, ਗ੍ਰੇਟਰ ਨੋਇਡਾ, ਗੁਰੂਗ੍ਰਾਮ, ਫਰੀਦਾਬਾਦ ਅਤੇ ਬੱਲਭਗੜ੍ਹ ਸਮੇਤ ਪੂਰੇ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।…
Read More
ਪਹਾੜਾਂ ‘ਚ ਹੋ ਰਹੀ ਬਰਸਾਤ ਪੰਜਾਬ ਲਈ ਬਣ ਸਕਦੀ ਆਫਤ, ਲਗਾਤਾਰ ਚੜ੍ਹ ਰਿਹਾ ਬਿਆਸ ਦਰਿਆ

ਪਹਾੜਾਂ ‘ਚ ਹੋ ਰਹੀ ਬਰਸਾਤ ਪੰਜਾਬ ਲਈ ਬਣ ਸਕਦੀ ਆਫਤ, ਲਗਾਤਾਰ ਚੜ੍ਹ ਰਿਹਾ ਬਿਆਸ ਦਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਬਰਸਾਤਾਂ ਕਾਰਨ ਪੰਜਾਬ ਦੀਆਂ ਵੱਖ-ਵੱਖ ਨਦੀਆਂ ‘ਚ ਪਾਣੀ ਦੀ ਆਮਦ ਵਧਣ ਲੱਗੀ ਹੈ। ਇਸੇ ਕੜੀ ਚ ਬਿਆਸ ਦਰਿਆ ‘ਚ ਵੀ ਪਾਣੀ ਦਾ ਪੱਧਰ ਲਗਾਤਾਰ ਉੱਪਰ ਚੜ੍ਹ ਰਿਹਾ ਹੈ। ਇਰੀਗੇਸ਼ਨ ਵਿਭਾਗ ਦੇ ਗੇਜ ਰੀਡਰ ਸਹਿਦੇਵ ਕੁਮਾਰ ਨੇ ਦੱਸਿਆ ਕਿ 28 ਜੁਲਾਈ ਦੀ ਤੜਕਸਾਰ ਤੋਂ ਲੈ ਕੇ 29 ਜੁਲਾਈ ਦੀ ਸਵੇਰ 6 ਵਜੇ ਤੱਕ ਬਿਆਸ ਦਰਿਆ ਵਿੱਚ ਪਾਣੀ ਲਗਭਗ 14 ਹਜ਼ਾਰ ਕਿਊਸਿਕ ਵਧ ਗਿਆ ਹੈ। ਉਹਨਾਂ ਅਨੁਸਾਰ ਕੱਲ ਸਵੇਰੇ ਬਿਆਸ ਦਰਿਆ ਦਾ ਪਾਣੀ ਪੱਧਰ 735.10 ਗੇਜ ਸੀ, ਜਦ ਕਿ ਪਾਣੀ ਦਾ ਡਿਸਚਾਰਜ ਕਰੀਬ 29 ਹਜ਼ਾਰ ਕਿਊਸਿਕ ਸੀ। ਪਰ ਅੱਜ 29 ਜੁਲਾਈ ਦੀ ਸਵੇਰ 6 ਵਜੇ ਇਹ ਪੱਧਰ 736.70…
Read More
ਦਸ ਮਿੰਟ ਦੇ ਮੀਹ ਨਾਲ ਦਿੱਲੀ ਦੀਆਂ ਸੜਕਾਂ ਪਾਣੀ ’ਚ ਡੁੱਬੀਆਂ

ਦਸ ਮਿੰਟ ਦੇ ਮੀਹ ਨਾਲ ਦਿੱਲੀ ਦੀਆਂ ਸੜਕਾਂ ਪਾਣੀ ’ਚ ਡੁੱਬੀਆਂ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਅੰਦਰ ਅੱਜ ਸਵੇਰੇ ਦਸ ਮਿੰਟ ਪਏ ਮੀਂਹ ਮਗਰੋਂ ਕੌਮੀ ਰਾਜਧਾਨੀ ਦੀਆਂ ਕਈ ਸੜਕਾਂ ਪਾਣੀ ਵਿਚ ਡੁੱਬ ਗਈਆਂ। ਸਵੇਰ ਵੇਲੇ ਲੋਕਾਂ ਨੂੰ ਆਪੋ ਆਪਣੇ ਕੰਮਾਂ-ਕਾਰਾਂ ਅਤੇ ਦਫ਼ਤਰਾਂ ਵੱਲ ਜਾਣ ਲਈ ਔਖਿਆਈ ਹੋਈ। ਸਕੂਲਾਂ ਦੇ ਵਿਦਿਆਰਥੀ ਵੀ ਪ੍ਰੇਸ਼ਾਨ ਹੋਏ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ। ਦਿੱਲੀ ਨਗਰ ਨਿਗਮ ਅਤੇ ਦਿੱਲੀ ਸਰਕਾਰ ਵੱਲੋਂ ਮੌਨਸੂਨ ਦਾ ਪਾਣੀ ਜਮ੍ਹਾਂ ਨਾ ਹੋਣ ਦੇਣ ਦੀਆਂ ਸਾਰੀਆਂ ਦਲੀਲਾਂ ਅਤੇ ਵਾਅਦੇ ਪਾਣੀ ਪਾਣੀ ਹੋ ਗਏ। ਮੰਗਲਵਾਰ ਸਵੇਰੇ ਕੌਮੀ ਰਾਜਧਾਨੀ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪਿਆ ਅਤੇ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਆਈਟੀਓ, ਧੌਲਾ ਕੁਆਂ, ਨਾਰਾਇਣ, ਪਟੇਲ…
Read More

ਭਾਰੀ ਬਾਰਿਸ਼ ਬਣੀ ਆਫ਼ਤ ! ਪਾਣੀ ‘ਚ ਫਸੀ ਵਿਦਿਆਰਥੀਆਂ ਨਾਲ ਭਰੀ ਵੈਨ

ਉੱਤਰੀ ਭਾਰਤ ਸਣੇ ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਬਾਰਿਸ਼ ਮਗਰੋਂ ਹੜ੍ਹ ਵਾਲੀ ਸਥਿਤੀ ਬਣੀ ਹੋਈ ਹੈ। ਇਸੇ ਦੌਰਾਨ ਰਾਜਸਥਾਨ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਰਾਜਸਮੰਦ ਇਲਾਕੇ 'ਚ ਭਾਰੀ ਬਾਰਿਸ਼ ਕਾਰਨ ਵਿਦਿਆਰਥੀਆਂ ਨਾਲ ਭਰੀ ਇਕ ਸਕੂਲ ਵੈਨ ਪਾਣੀ 'ਚ ਫਸ ਗਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਐੱਨ.ਡੀ.ਆਰ.ਐੱਫ਼. ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ ਤੇ ਕਾਫ਼ੀ ਮਿਹਨਤ ਮੁਸ਼ੱਕਤ ਮਗਰੋਂ 2 ਘੰਟਿਆਂ ਬਾਅਦ ਇਨ੍ਹਾਂ ਬੱਚਿਆਂ ਨੂੰ ਬਚਾਇਆ ਗਿਆ। ਜਾਣਕਾਰੀ ਅਨੁਸਾਰ ਇਹ ਘਟਨਾ ਲੇਕ ਐੱਲ.ਜੀ. ਹੋਟਲ ਨੇੜੇ ਵਾਪਰੀ, ਜਿੱਥੇ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਉਕਤ…
Read More
ਭਾਰੀ ਮੀਂਹ ਨੇ ਮਚਾਈ ਤਬਾਹੀ: ਹਿਮਾਚਲ ‘ਚ ਫਟੇ ਬੱਦਲ, ਕਈ ਸੂਬੇ ਅਲਰਟ ‘ਤੇ

ਭਾਰੀ ਮੀਂਹ ਨੇ ਮਚਾਈ ਤਬਾਹੀ: ਹਿਮਾਚਲ ‘ਚ ਫਟੇ ਬੱਦਲ, ਕਈ ਸੂਬੇ ਅਲਰਟ ‘ਤੇ

ਚੰਡੀਗੜ੍ਹ : ਦੇਸ਼ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਇਸ ਕਾਰਨ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਬਾਰਿਸ਼ ਨੇ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਭਿਆਨਕ ਗਰਮੀ ਤੋਂ ਰਾਹਤ ਮਿਲਣ ਤੋਂ ਕੁਝ ਦਿਨ ਬਾਅਦ ਹੀ ਹੁਣ ਲੋਕ ਹੜ੍ਹਾਂ ਅਤੇ ਜ਼ਮੀਨ ਖਿਸਕਣ ਵਰਗੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰ ਰਹੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਤਬਾਹੀ ਪਿਛਲੇ ਕਈ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਮੰਡੀ ਜ਼ਿਲ੍ਹੇ ਵਿੱਚ ਤਿੰਨ ਥਾਵਾਂ 'ਤੇ ਬੱਦਲ ਫਟਣ ਦੀ ਖ਼ਬਰ ਹੈ, ਜਿਸ ਕਾਰਨ ਅਚਾਨਕ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਕਈ ਘਰ ਇਸ ਦੀ ਲਪੇਟ ਵਿੱਚ ਆ ਗਏ ਹਨ ਅਤੇ…
Read More

ਅਗਲੇ 6 ਦਿਨ ਪਵੇਗਾ ਹੋਰ ਵੀ ਭਾਰੀ ਮੀਂਹ, ਬਿਜਲੀ ਡਿੱਗਣ ਦਾ ਖ਼ਤਰਾ, ਅਲਰਟ ਜਾਰੀ

ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਜਾਰੀ ਹੈ। ਸੋਮਵਾਰ ਨੂੰ ਵੀ ਕਈ ਥਾਵਾਂ 'ਤੇ ਭਾਰੀ ਮੀਂਹ ਪਿਆ ਅਤੇ ਕੁਝ ਥਾਵਾਂ 'ਤੇ ਬੱਦਲ ਛਾਏ ਰਹੇ, ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਠੰਢੀਆਂ ਹਵਾਵਾਂ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਰਾਜ ਦੇ ਦੋਵਾਂ ਹਿੱਸਿਆਂ ਵਿੱਚ 6 ਜੁਲਾਈ ਤੱਕ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਜਾਰੀ ਰਹਿਣ ਦੀ ਉਮੀਦ ਹੈ। ਦੂਜੇ ਪਾਸੇ ਇਨ੍ਹਾਂ 22 ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਅੱਜ 22 ਜ਼ਿਲ੍ਹਿਆਂ…
Read More
ਅੰਮ੍ਰਿਤਸਰ ਵਿੱਚ ਭਾਰੀ ਮੀਂਹ ਕਾਰਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਉਤੇ ਭਰਿਆ ਪਾਣੀ

ਅੰਮ੍ਰਿਤਸਰ ਵਿੱਚ ਭਾਰੀ ਮੀਂਹ ਕਾਰਨ ਦਰਬਾਰ ਸਾਹਿਬ ਨੂੰ ਜਾਣ ਵਾਲੇ ਰਸਤੇ ਉਤੇ ਭਰਿਆ ਪਾਣੀ

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਵਿੱਚ ਅੱਜ ਸਵੇਰ ਤੋਂ ਸ਼ਹਿਰ ਵਿੱਚ ਹੋ ਰਹੀ ਲਗਾਤਾਰ ਤੇਜ਼ ਬਾਰਿਸ਼ ਕਾਰਨ ਦਰਬਾਰ ਸਾਹਿਬ ਜਾਂਦੇ ਰਸਤੇ ਜਲਮਗਨ ਹੋ ਗਏ ਹਨ। ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀ ਸੰਗਤ ਨੂੰ ਰਸਤੇ ਵਿਚ ਪਾਣੀ ਭਰਨ ਕਾਰਨ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪਿਆ। ਬਾਰਿਸ਼ ਨੇ ਗਰਮੀ ਨਾਲ ਪਰੇਸ਼ਾਨ ਲੋਕਾਂ ਨੂੰ ਕਾਫੀ ਰਾਹਤ ਵੀ ਦਿੱਤੀ। ਇਸ ਮੌਕੇ ਰਾਹਗੀਰ ਪਵਨ ਕੁਮਾਰ ਨੇ ਦੱਸਿਆ, “ਬਹੁਤ ਚੰਗਾ ਲੱਗ ਰਿਹਾ ਹੈ। ਪਿਛਲੇ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਬੇਹੱਦ ਗਰਮੀ ਸੀ। ਰੱਬ ਨੇ ਬੜੀ ਮਿਹਰ ਕੀਤੀ। ਹਾਲਾਂਕਿ ਬਾਰਿਸ਼ ਕਾਰਨ ਕਈ ਥਾਵਾਂ 'ਤੇ ਪਾਣੀ ਭਰ ਗਿਆ ਪਰ ਇਹ ਕੁਦਰਤੀ ਗੱਲ ਹੈ। ਪ੍ਰਸ਼ਾਸਨ…
Read More
ਅੱਜ ਪੂਰੇ ਪੰਜਾਬ ‘ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਤੇਜ ਮੀਂਹ ਦਾ Alert ਜਾਰੀ!

ਅੱਜ ਪੂਰੇ ਪੰਜਾਬ ‘ਚ ਦਿਸੇਗਾ ਮਾਨਸੂਨ ਦਾ ਅਸਰ! ਹਨੇਰੀ-ਤੂਫ਼ਾਨ ਦੇ ਨਾਲ ਤੇਜ ਮੀਂਹ ਦਾ Alert ਜਾਰੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ ਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣੀ ਵੀ ਸ਼ੁਰੂ ਹੋ ਚੁੱਕੀ ਹੈ। ਕਈ ਥਾਵਾਂ 'ਤੇ ਹੋਈ ਬਰਸਾਤ ਨਾਲ ਤਾਪਮਾਨ ਵਿਚ ਗਿਰਾਵਟ ਆ ਰਹੀ ਹੈ ਤੇ ਵੱਧ ਤੋਂ ਵੱਧ ਤੋਂ ਤਾਪਮਾਨ ਇਕ ਵਾਰ ਫ਼ਿਰ 40 ਡਿਗਰੀ ਤੋਂ ਹੇਠਾਂ ਆ ਚੁੱਕਿਆ ਹੈ, ਜੋ ਪਹਿਲਾਂ 46 ਡਿਗਰੀ ਤੋਂ ਵੀ ਟੱਪ ਗਿਆ ਸੀ। ਉੱਥੇ ਹੀ ਮਾਨਸੂਨ ਅੱਜ ਪੂਰੇ ਪੰਜਾਬ ਵਿਚ ਆਪਣਾ ਅਸਰ ਦਿਖਾਵੇਗਾ ਤੇ ਸੂਬੇ ਵਿਚ ਮੋਹਲੇਧਾਰ ਬਾਰਿਸ਼ ਹੋਵੇਗੀ। ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਕਈ ਥਾਈਂ ਬਾਰਿਸ਼ ਹੋਈ। ਇਸ ਨਾਲ ਵੱਧ ਤੋਂ ਵੱਧ ਤਾਪਮਾਨ ਵਿਚ 2.9…
Read More
ਪੰਜਾਬ ‘ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਪੰਜਾਬ ‘ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਜਲੰਧਰ - ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਦਾਖ਼ਲ ਹੋ ਗਿਆ ਹੈ ਅਤੇ ਅਗਲੇ 48 ਘੰਟਿਆਂ ਤੱਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 29 ਜੂਨ ਤੱਕ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ…
Read More
ਪੰਜਾਬ ਵਿਚ ਅੱਜ ਮਾਨਸੂਨ ਦੀ ਐਂਟਰੀ, ਇਨ੍ਹਾਂ ਜਿਲ੍ਹਿਆਂ ਲਈ ਐਡਵਾਇਜ਼ਰੀ ਜਾਰੀ

ਪੰਜਾਬ ਵਿਚ ਅੱਜ ਮਾਨਸੂਨ ਦੀ ਐਂਟਰੀ, ਇਨ੍ਹਾਂ ਜਿਲ੍ਹਿਆਂ ਲਈ ਐਡਵਾਇਜ਼ਰੀ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ 16 ਜ਼ਿਲ੍ਹਿਆਂ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿਚ ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ ਤਾਂ ਉਮੀਦ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦਾਖਲ ਹੋਵੇਗਾ। ਇਸ ਸਾਲ ਮਾਨਸੂਨ ਨੇ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਸਮੇਂ ਤੋਂ ਪਹਿਲਾਂ ਦਸਤਕ ਦੇ ਦਿੱਤੀ ਹੈ। ਹੁਣ ਦੱਖਣ-ਪੱਛਮੀ ਮਾਨਸੂਨ ਵੱਖ-ਵੱਖ ਰਾਜਾਂ ਵਿੱਚ ਤੇਜ਼ੀ ਫੜਦਾ ਜਾ ਰਿਹਾ ਹੈ। ਰਾਜ ਵਿੱਚ 27 ਜੂਨ ਤੱਕ ਮਾਨਸੂਨ…
Read More
ਭਾਰੀ ਬਾਰਿਸ਼ ਕਾਰਨ ਬੱਸ ਹਾਦਸਾਗ੍ਰਸਤ, 20-25 ਜ਼ਖਮੀ, ਬੱਸ ਹੇਠਾਂ ਦੱਬੇ ਇੰਨੇ ਲੋਕ

ਭਾਰੀ ਬਾਰਿਸ਼ ਕਾਰਨ ਬੱਸ ਹਾਦਸਾਗ੍ਰਸਤ, 20-25 ਜ਼ਖਮੀ, ਬੱਸ ਹੇਠਾਂ ਦੱਬੇ ਇੰਨੇ ਲੋਕ

ਭਾਰੀ ਬਾਰਿਸ਼ ਕਾਰਨ ਬੱਸ ਹਾਦਸਾਗ੍ਰਸਤ, 20-25 ਜ਼ਖਮੀ, ਬੱਸ ਹੇਠਾਂ ਦੱਬੇ ਇੰਨੇ ਲੋਕ ਨੈਸ਼ਨਲ ਟਾਈਮਜ਼ ਬਿਊਰੋ :- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਵਿੱਚ ਭਾਰੀ ਬਾਰਿਸ਼ ਦੌਰਾਨ ਇੱਕ ਨਿੱਜੀ ਬੱਸ ਹਾਦਸਾਗ੍ਰਸਤ ਹੋ ਗਈ। ਇਹ ਹਾਦਸਾ ਸਰਕਾਘਾਟ ਜ਼ਿਲ੍ਹੇ ਦੇ ਪਟਡੀਘਾਟ ਵਿੱਚ ਵਾਪਰਿਆ। ਬੱਸ ਸੜਕ ਤੋਂ ਹੇਠਾਂ ਡਿੱਗ ਗਈ ਅਤੇ 20 ਮੀਟਰ ਹੇਠਾਂ ਫਸ ਗਈ। ਇਸ ਵਿੱਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਰਵਾਨਾ ਹੋ ਗਈ ਹੈ। ਡੀਐਸਪੀ ਸਰਕਾਘਾਟ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ, ਬੱਸ ਵਿੱਚ 25 ਤੋਂ 30 ਲੋਕਾਂ ਦੇ ਸਵਾਰ ਹੋਣ ਦਾ ਅਨੁਮਾਨ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨਿੱਜੀ ਬੱਸ ਜਾਹੂ…
Read More
ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ ‘ਚ ਪਿਆ ਚੀਕ-ਚਿਹਾੜਾ

ਤੇਜ਼ ਤੂਫ਼ਾਨ-ਮੀਂਹ ਨੇ ਮਚਾਈ ਤਬਾਹੀ : 7 ਲੋਕਾਂ ਦੀ ਮੌਤ, ਘਰਾਂ ‘ਚ ਪਿਆ ਚੀਕ-ਚਿਹਾੜਾ

ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਸੋਮਵਾਰ ਸ਼ਾਮ ਨੂੰ ਆਏ ਤੂਫ਼ਾਨ ਅਤੇ ਮੀਂਹ ਨੇ ਤਬਾਹੀ ਮਚਾ ਕੇ ਰੱਖ ਦਿੱਤੀ ਹੈ। ਹਵਾ ਦੀ ਗਤੀ ਇੰਨੀ ਤੇਜ਼ ਸੀ ਕਿ ਕਈ ਦਰੱਖ਼ਤ ਅਤੇ ਕੰਧਾਂ ਡਿੱਗ ਗਈਆਂ, ਜਿਸ ਕਾਰਨ ਜ਼ਿਲ੍ਹੇ ਦੇ ਤਿੰਨ ਥਾਣਾ ਖੇਤਰਾਂ - ਲਕਦੀਨਬੀਘਾ, ਜੀਬੀ ਨਗਰ ਅਤੇ ਬਸੰਤਪੁਰ ਵਿੱਚ ਦੁਖਦਾਈ ਹਾਦਸੇ ਵਾਪਰਨ ਦੀ ਸੂਚਨਾ ਮਿਲੀ ਹੈ। ਇਨ੍ਹਾਂ ਘਟਨਾਵਾਂ ਵਿੱਚ ਦੋ ਔਰਤਾਂ ਸਮੇਤ ਕੁੱਲ 7 ਲੋਕਾਂ ਦੀ ਮੌਤ ਹੋ ਗਈ। ਇੱਕੋ ਸ਼ਾਮ ਆਈ ਇਸ ਕੁਦਰਤੀ ਆਫ਼ਤ ਕਾਰਨ ਪੂਰਾ ਜ਼ਿਲ੍ਹਾ ਦਹਿਸ਼ਤ ਅਤੇ ਸੋਗ ਵਿੱਚ ਹੈ। ਲਕੜੀਂਬੀਗੰਜ ਵਿੱਚ ਤਿੰਨ ਦੁਖਦਾਈ ਮੌਤਾਂਲਕੜੀਂਬੀਗੰਜ ਥਾਣਾ ਖੇਤਰ ਦੇ ਵਜੀਤਪੁਰ ਪਿੰਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ, ਜਦੋਂ ਇੱਕ ਵੱਡਾ ਬੋਹੜ ਦਾ…
Read More
ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ‘ਚ Alert

ਪੰਜਾਬ ਲਈ ਅਗਲੇ 24 ਘੰਟੇ ਅਹਿਮ! ਵਧੀ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ‘ਚ Alert

ਜਲੰਧਰ- ਪੰਜਾਬ ਦੇ ਮੌਸਮ ਵਿਚ ਇਕ ਵਾਰ ਫਿਰ ਤੋਂ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਵੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਮੀਂਹ ਦੇ ਨਾਲ ਸੂਬੇ ਵਿੱਚ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਇਥੇ ਇਹ ਵੀ ਦੱਸ ਦੇਈਏ ਕਿ ਅੱਜ ਸਵੇਰੇ ਮੌਸਮ ਵਿਚ ਅਚਾਨਕ ਆਈ ਤਬਦੀਲੀ ਕਾਰਨ ਬਹੁਤੇ ਪੰਜਾਬ ਵਾਸੀਆਂ ਦੇ ਫ਼ੋਨ 'ਤੇ ਮੈਸੇਜ ਵੀ ਆਏ, ਜਿਨ੍ਹਾਂ ਰਾਹੀਂ ਲੋਕਾਂ ਨੂੰ ਆਉਣ ਵਾਲੇ 24 ਘੰਟਿਆਂ ਦੌਰਾਨ ਅਸਮਾਨੀ ਬਿਜਲੀ…
Read More
ਦਿੱਲੀ ‘ਚ ਭਾਰੀ ਮੀਂਹ ਅਤੇ ਤੂਫਾਨ ਨਾਲ 100 ਤੋਂ ਵੱਧ ਉਡਾਣਾਂ ਪ੍ਰਭਾਵਿਤ; ਏਅਰਲਾਈਂਸ ਕੰਪਨੀਆਂ ਦੇ ਜਾਰੀ ਕੀਤੀ ਐਡਵਾਈਜ਼ਰੀ

ਦਿੱਲੀ ‘ਚ ਭਾਰੀ ਮੀਂਹ ਅਤੇ ਤੂਫਾਨ ਨਾਲ 100 ਤੋਂ ਵੱਧ ਉਡਾਣਾਂ ਪ੍ਰਭਾਵਿਤ; ਏਅਰਲਾਈਂਸ ਕੰਪਨੀਆਂ ਦੇ ਜਾਰੀ ਕੀਤੀ ਐਡਵਾਈਜ਼ਰੀ

ਨੈਸ਼ਨਲ ਟਾਈਮਜ਼ ਬਿਊਰੋ :- ਦਿੱਲੀ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਮੌਸਮ ਅਚਾਨਕ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਸ਼ਨੀਵਾਰ ਦੇਰ ਸ਼ਾਮ, ਤੂਫਾਨ ਅਤੇ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ। ਇਸ ਤੋਂ ਬਾਅਦ, ਸ਼ਨੀਵਾਰ-ਐਤਵਾਰ (24-25 ਮਈ) ਦੀ ਅੱਧੀ ਰਾਤ ਨੂੰ ਲਗਭਗ 1 ਵਜੇ, ਤੇਜ਼ ਹਵਾਵਾਂ, ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਹਾਲਾਂਕਿ, ਕਈ ਇਲਾਕਿਆਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਦਰੱਖਤ ਡਿੱਗਣ ਦੀ ਵੀ ਜਾਣਕਾਰੀ ਹੈ।ਮੌਸਮ ਵਿਭਾਗ ਨੇ ਬੀਤੇ ਦਿਨੀਂ ਦਿੱਲੀ, ਪੰਜਾਬ, ਯੂਪੀ, ਹਰਿਆਣਾ ਅਤੇ ਰਾਜਸਥਾਨ ਦੇ…
Read More

ਪੰਜਾਬ ‘ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

ਚੰਡੀਗੜ੍ਹ- ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅਨੁਸਾਰ ਅੱਜ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਵਿੱਚ ਤੂਫ਼ਾਨ ਅਤੇ ਬਿਜਲੀ ਗਰਜਨ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।   ਇਸ ਦੇ ਨਾਲ ਹੀ ਦੋ ਦਿਨਾਂ ਦੀ ਬਾਰਿਸ਼ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ ਹੈ। ਜਿਸ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ…
Read More

ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ; ਹੜ੍ਹ ਕਾਰਨ ਨੁਕਸਾਨੇ ਗਏ ਕਈ ਘਰ, ਵਹਿ ਗਈਆਂ ਗੱਡੀਆਂ

ਰਾਮਬਨ- ਜੰਮੂ-ਕਸ਼ਮੀਰ ਵਿਚ ਰਾਮਬਨ ਜ਼ਿਲ੍ਹੇ ਦੇ ਇਕ ਪਿੰਡ ਵਿਚ ਐਤਵਾਰ ਨੂੰ ਮੋਹਲੇਧਾਰ ਮੀਂਹ ਕਾਰਨ ਅਚਾਨਕ ਹੜ੍ਹ ਆ ਗਿਆ। ਹੜ ਕਾਰਨ 3 ਲੋਕਾਂ ਦੀ ਮੌਤ ਹੋ ਗਈ ਅਤੇ ਬਚਾਅ ਕਰਮੀਆਂ ਨੇ 100 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ। ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਮੀਂਹ ਕਾਰਨ ਜੰਮੂ-ਕਸ਼ਮੀਰ ਕੌਮੀ ਹਾਈਵੇਅ 'ਤੇ ਨਾਸ਼ਰੀ ਅਤੇ ਬਨਿਹਾਲ ਵਿਚਾਲੇ ਕਰੀਬ ਇਕ ਦਰਜਨ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਮਿੱਟੀ ਧੱਸਣ ਦੀਆਂ ਘਟਨਾਵਾਂ ਵਾਪਰੀਆਂ, ਜਿਸ ਕਾਰਨ ਆਵਾਜਾਈ ਰੋਕ ਦਿੱਤੀ ਗਈ। ਅਧਿਕਾਰੀ ਨੇ ਦੱਸਿਆ ਕਿ ਧਰਮਕੁੰਡ ਪਿੰਡ ਵਿਚ ਅਚਾਨਕ ਹੜ੍ਹ ਕਾਰਨ ਕਰੀਬ 40 ਮਕਾਨ ਨੁਕਸਾਨੇ ਗਏ। ਕਈ ਗੱਡੀਆਂ ਪਾਣੀ ਵਿਚ ਵਹਿ ਗਈਆਂ।  ਅਧਿਕਾਰੀਆਂ ਨੇ ਦੱਸਿਆ ਕਿ ਬੱਦਲ ਫਟਣ ਅਤੇ…
Read More

ਅਰਜਨਟੀਨਾ ‘ਚ ਹੜ੍ਹ ਦਾ ਕਹਿਰ, 10 ਲੋਕਾਂ ਦੀ ਮੌਤ (ਤਸਵੀਰਾਂ)

ਬਿਊਨਸ ਆਇਰਸ (ਯੂ.ਐਨ.ਆਈ.)- ਅਰਜਨਟੀਨਾ ਦੇ ਬਿਊਨਸ ਆਇਰਸ ਸੂਬੇ ਦੇ ਬਾਹੀਆ ਬਲੈਂਕਾ ਸ਼ਹਿਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ, ਜਿਸ ਵਿੱਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ।  ਇਨਫੋਬੇ ਪੋਰਟਲ ਨੇ ਸਥਾਨਕ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਸ਼ਨੀਵਾਰ ਨੂੰ ਪ੍ਰਭਾਵਿਤ ਖੇਤਰ ਤੋਂ 1,300 ਤੋਂ ਵੱਧ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ। ਈ.ਐਫ.ਈ ਪ੍ਰਸਾਰਕ ਦੀ ਰਿਪੋਰਟ ਅਨੁਸਾਰ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਕਾਰਨ ਸਥਾਨਕ ਅਧਿਕਾਰੀਆਂ ਨੂੰ ਸੁਰੱਖਿਆ ਚਿੰਤਾਵਾਂ ਦੇ ਕਾਰਨ ਬਿਜਲੀ ਕੱਟਣੀ ਪਈ।  
Read More