Heavy rains

ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ ‘ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ

ਅਗਲੇ 5-6 ਦਿਨਾਂ ਤੱਕ ਪਵੇਗਾ ਭਾਰੀ ਮੀਂਹ! ਕਈ ਸੂਬਿਆਂ ‘ਚ ਗੜ੍ਹੇਮਾਰੀ ਤੇ ਤੂਫ਼ਾਨ ਦੀ ਚੇਤਾਵਨੀ

ਦੇਸ਼ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ, ਜਿਸ ਨਾਲ ਮਾਰਚ ਦੀ ਭਿਆਨਕ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਤਾਜ਼ਾ ਅਪਡੇਟ ਅਨੁਸਾਰ, ਇੱਕ ਸ਼ਕਤੀਸ਼ਾਲੀ ਪੱਛਮੀ ਗੜਬੜੀ ਅਤੇ ਉੱਪਰਲੇ ਹਵਾ ਦੇ ਦਬਾਅ ਦੇ ਸਰਗਰਮ ਹੋਣ ਨਾਲ ਦੇਸ਼ ਭਰ ਵਿੱਚ ਮੌਸਮੀ ਗਤੀਵਿਧੀਆਂ ਵਿੱਚ ਭਾਰੀ ਤਬਦੀਲੀ ਆਈ ਹੈ। ਐਤਵਾਰ ਨੂੰ ਹੋਈ ਬੂੰਦਾਬਾਂਦੀ ਕਾਰਨ ਜਿਥੇ ਤਾਪਮਾਨ ਵਿਚ ਗਿਰਾਵਟ ਆਈ ਹੈ, ਉਥੇ ਆਉਣ ਵਾਲੇ ਹਫ਼ਤੇ ਦੌਰਾਨ ਤੂਫ਼ਾਨ, ਬਿਜਲੀ ਅਤੇ ਗੜੇਮਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਅਗਲੇ 5-6 ਦਿਨਾਂ ਤੱਕ ਭਾਰੀ ਮੀਂਹ ਅਤੇ ਧੂੜ ਭਰੀ ਹਨ੍ਹੇਰੀ ਦੀ ਸੰਭਾਵਨਾਹਿਮਾਲਿਆਈ ਖੇਤਰ ਵਿਚ ਕੁਦਰਤ ਦਾ ਦੋਹਰਾ ਰੰਗ ਦੇਖਣ…
Read More
ਪੰਜਾਬ ‘ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

ਪੰਜਾਬ ‘ਚ ਪਵੇਗਾ ਭਾਰੀ ਮੀਂਹ!  Alert ਜਾਰੀ,  ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 22 ਜਨਵਰੀ ਤੱਕ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ।  18 ਜਨਵਰੀ ਦੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ…
Read More

ਪੰਜਾਬ ‘ਚ ਇਨ੍ਹਾਂ ਜ਼ਿਲ੍ਹਿਆਂ ਲਈ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਫੋਨਾਂ ਦੀ ਘੰਟੀ, ਜਾਰੀ ਹੋਇਆ Alert

ਜਲੰਧਰ- ਪੰਜਾਬ ਵਿਚ ਮੌਸਮ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਅੱਜ ਤੋਂ ਲੈ ਕੇ 9 ਜੁਲਾਈ ਤੱਕ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ। ਮਾਨਸੂਨ ਅਜੇ ਪੂਰੇ ਪੰਜਾਬ ਵਿਚ ਆਪਣਾ ਅਸਰ ਵਿਖਾਏਗਾ ਅਤੇ ਭਾਰੀ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਵੱਲੋਂ ਤਾਜ਼ਾ ਮਿਲੀ ਅਪਡੇਟ ਮੁਤਾਬਕ ਵਿਭਾਗ ਨੇ ਅੱਜ ਤੋਂ 9 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਲੋਕਾਂ ਦੇ ਫੋਨਾਂ 'ਤੇ ਮੈਸੇਜ ਭੇਜ ਕੇ ਮੌਸਮ ਸਬੰਧੀ ਅਲਰਟ ਵੀ ਕੀਤਾ ਜਾ ਰਿਹਾ ਹੈ।  ਅਚਾਨਕ ਵੱਜਣ ਲੱਗੀਆਂ ਫੋਨ ਦੀਆਂ ਘੰਟੀਆਂਪੰਜਾਬ 'ਚ ਅੱਜ ਦੁਪਹਿਰ ਬਾਅਦ ਲੋਕਾਂ ਦੇ ਫ਼ੋਨਾਂ ਦੀਆਂ ਘੰਟੀਆਂ ਅਚਾਨਕ…
Read More

ਪੰਜਾਬ ‘ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

ਜਲੰਧਰ- ਪੰਜਾਬ ਵਿਚ ਮਾਨਸੂਨ ਨੇ ਆਪਣੇ ਪੈਰ ਪਸਾਰਣ ਸ਼ੁਰੂ ਕਰ ਦਿੱਤੇ ਹਨ ਅਤੇ ਆਉਣ ਵਾਲੇ ਪੰਜ ਦਿਨਾਂ ਦੌਰਾਨ ਕਈ ਜ਼ਿਲ੍ਹਿਆਂ ਵਿਚ ਮੀਂਹ ਨਾਲ ਬਿਜਲੀ ਚਮਕਣ ਤੇ ਕਾਲੇ ਬੱਦਲ ਛਾਏ ਰਹਿਣਗੇ। ਭਾਰਤੀ ਮੌਸਮ ਵਿਭਾਗ ਨੇ 24 ਜੂਨ ਤੋਂ 28 ਜੂਨ 2025 ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਲਈ ਚੇਤਾਵਨੀਆਂ ਜਾਰੀ ਕੀਤੀਆਂ ਹਨ। ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।  ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਕੇਂਦਰ ਵੱਲੋਂ ਪੰਜ ਦਿਨਾਂ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ।  ਅੱਜ ਰਾਤ ਤੱਕ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ  ਤੇ ਲੁਧਿਆਣਾ 'ਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਹੈ। 25 ਜੂਨ…
Read More

ਪੰਜਾਬ ‘ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਜਲੰਧਰ- ਪੰਜਾਬ 'ਚ ਲਗਾਤਾਰ ਗਰਮੀ ਦਾ ਕਹਿਰ ਜਾਰੀ ਹੈ। ਇਸ ਦਰਮਿਆਨ ਮੌਸਮ ਵਿਭਾਗ ਵੱਲੋਂ ਬੁੱਧਵਾਰ ਤੇ ਵੀਰਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਇੱਥੇ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਉਮੀਦ ਹੈ। ਵੀਰਵਾਰ ਤੋਂ ਬਾਅਦ, ਸ਼ੁੱਕਰਵਾਰ ਤੋਂ ਮੌਸਮ ਇੱਕ ਵਾਰ ਫਿਰ ਖੁਸ਼ਕ ਰਿਹਾ ਹੈ। ਪੰਜਾਬ ਦੇ ਤਾਪਮਾਨ ਵਿਚ ਤਬਦੀਲੀ ਗੁਆਂਢੀ ਸੂਬਿਆਂ 'ਚ ਬਦਲ ਰਹੇ ਮੌਸਮ ਕਾਰਨ ਹੋ ਰਹੀ ਹੈ। ਪੰਜਾਬ ਤੋਂ ਇਲਾਵਾ ਹਿਮਾਚਲ ਪ੍ਰਦੇਸ਼ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਦਾ ਅਸਰ ਪੰਜਾਬ…
Read More