07
Jul
ਦਸੂਹਾ - ਦਸੂਹਾ ਵਿਚ ਅੱਜ ਵਾਪਰੇ ਭਿਆਨਕ ਬੱਸ ਹਾਦਸੇ ਦੌਰਾਨ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਦਦ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਜ਼ਖ਼ਮੀਆਂ ਦਾ ਇਲਾਜ ਅਤੇ ਹੋਰ ਸਹਾਇਤਾ ਵੀ ਸਰਕਾਰ ਵੱਲੋਂ ਦੇਣ ਦਾ ਐਲਾਨ ਕੀਤਾ ਗਿਆ। ਇਥੇ ਦੱਸ ਦੇਈਏ ਕਿ ਹਾਦਸੇ ਦੌਰਾਨ ਜ਼ਖ਼ਮੀਆਂ ਦਾ ਹਾਲ ਜਾਣਨ ਲਈ ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਸਿਵਲ ਹਸਪਤਾਲ ਦਸੂਹਾ ਪਹੁੰਚੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਮਰੀਜਾਂ ਦਾ ਹਾਲ ਪੁਛਿੱਆ ਅਤੇ ਕਿਹਾ ਕਿ ਇਸ…