Helpline number

ਪੰਜਾਬੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪੁੱਜਣ ਦੀ ਅਪੀਲ, ਹੈਲਪਲਾਈਨ ਨੰਬਰ ਹੋ ਗਏ ਜਾਰੀ

ਪੰਜਾਬੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪੁੱਜਣ ਦੀ ਅਪੀਲ, ਹੈਲਪਲਾਈਨ ਨੰਬਰ ਹੋ ਗਏ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਬਿਆਸ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਦੇ ਮੱਦੇਨਜ਼ਰ ਪ੍ਰਭਾਵਿਤ ਮੰਡ ਖੇਤਰਾਂ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੁਰੱਖਿਅਤ ਥਾਵਾਂ ਤੇ ਪੁੱਜਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਲਈ ਜਿਹੜੇ ਲੋਕ ਅਜੇ ਵੀ ਪ੍ਰਭਾਵਿਤ ਖੇਤਰਾਂ 'ਚ ਘਰਾਂ 'ਚ ਹਨ , ਉਹ ਤੁਰੰਤ ਸੁਰੱਖਿਅਤ ਥਾਵਾਂ 'ਤੇ ਪਹੁੰਚਣ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਐੱਸ. ਡੀ. ਆਰ. ਐੱਫ. ਦੀਆਂ ਟੀਮਾਂ ਲਗਾਤਾਰ ਲੱਗੀਆਂ ਹਨ। ਇਸ ਲਈ ਲੋਕ ਉਨ੍ਹਾਂ ਟੀਮਾਂ ਦੀ ਸਹਾਇਤਾ ਲੈਣ। ਡੀ. ਸੀ. ਪੰਚਾਲ ਨੇ ਇਹ ਵੀ ਕਿਹਾ ਕਿ…
Read More