05
Apr
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਨਸ਼ਾ ਤਸਕਰੀ ਦੇ ਖ਼ਿਲਾਫ਼ ਚੱਲ ਰਹੀ ਮੁਹਿੰਮ ਅੰਦਰ ਇਕ ਵੱਡਾ ਐਕਸ਼ਨ ਲੈਦਿਆਂ ਭਗਵੰਤ ਮਾਨ ਸਰਕਾਰ ਨੇ 17 ਗ੍ਰਾਮ ਹੈਰੋਇਨ ਨਾਲ ਫੜੀ ਗਈ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨਾ ਸਿਰਫ਼ ਗ੍ਰਿਫ਼ਤਾਰ ਕੀਤਾ ਹੈ, ਸਗੋਂ ਉਸਨੂੰ ਨੌਕਰੀ ਤੋਂ ਵੀ ਬਰਖਾਸਤ ਕਰ ਦਿੱਤਾ ਗਿਆ ਹੈ। ਅਮਨਦੀਪ ਕੌਰ 14 ਸਾਲਾਂ ਤੋਂ ਪੁਲਿਸ ਵਿਭਾਗ ਵਿੱਚ ਸੇਵਾ ਕਰ ਰਹੀ ਸੀ, ਪਰ ਦੋ ਵਾਰ ਮੁਅੱਤਲ ਹੋਣ ਅਤੇ 31 ਤਬਾਦਲੇ ਦਰਸਾਉਂਦੇ ਹਨ ਕਿ ਉਹ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਸੀ। ਕੋਰੋਨਾ ਸਮੇਂ ਦੌਰਾਨ ਐਂਬੂਲੈਂਸ ਡਰਾਈਵਰ ਬਲਵਿੰਦਰ ਸਿੰਘ ਨਾਲ ਨੇੜਤਾ ਵਧੀ ਅਤੇ ਦੋਵੇਂ ਨੇ ਮਿਲ ਕੇ ਨਸ਼ੇ ਦੀ ਤਸਕਰੀ ਦੀ ਸਕੀਮ…
