10
Dec
ਅਮਰੀਕਾ : ਅਮਰੀਕਾ ਦੇ ਫਲੋਰੀਡਾ ਦੇ I-95 ਹਾਈਵੇਅ 'ਤੇ ਇੱਕ ਵੱਡੀ ਘਟਨਾ ਵਾਪਰੀ, ਜਿਸ ਦਾ ਦ੍ਰਿਸ਼ ਦੇਖ ਤੁਹਾਡੀ ਰੂਹ ਕੰਬ ਜਾਵੇਗੀ। ਸੜਕ 'ਤੇ ਜਹਾਜ਼ ਨਾਲ ਵਾਪਰੀ ਇਸ ਘਟਨਾ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਅਮਰੀਕਾ ਵਿਖੇ ਸ਼ਾਮ 5:45 ਵਜੇ ਦੇ ਕਰੀਬ ਇੱਕ ਜਹਾਜ਼, ਜਿਸ ਦੇ ਇੰਜਣ ਦੀ ਤਕਨੀਕੀ ਸਮੱਸਿਆ ਆਈ, ਨੂੰ ਐਮਰਜੈਂਸੀ ਲੈਂਡਿੰਗ ਲਈ ਹੇਠਾਂ ਉਤਾਰਿਆ ਗਿਆ। ਇਸ ਲੈਂਡਿੰਗ ਦੌਰਾਨ ਜਹਾਜ਼ ਸੜਕ 'ਤੇ ਜਾ ਰਹੀ ਇਕ ਕਾਰ 'ਤੇ ਭਿਆਨਕ ਰੂਪ ਨਾਲ ਡਿੱਗ ਗਿਆ, ਜਿਸ ਨਾਲ ਕਾਰ ਦੇ ਪਰਖੱਚੇ ਉੱਡ ਗਏ ਅਤੇ ਜਹਾਜ਼ ਨੁਕਸਾਨਿਆ ਗਿਆ। ਜਹਾਜ਼ ਦੀ ਲੈਂਡਿੰਗ ਦੌਰਾਨ ਵਾਪਰੇ ਇਸ ਹਾਦਸੇ ਵਿਚ ਕਾਰ ਚਲਾ ਰਹੀ ਔਰਤ ਦੀ ਮੌਤ ਹੋ ਗਈ। ਅਸਮਾਨ…
