Himachal High Court

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ‘ਤੇ ਸਖ਼ਤ ਰੁਖ਼ ਅਪਣਾਇਆ

ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ, ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ‘ਤੇ ਸਖ਼ਤ ਰੁਖ਼ ਅਪਣਾਇਆ

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਬਾਰੇ ਗੰਭੀਰ ਕਾਰਵਾਈ ਕੀਤੀ ਹੈ। ਪੰਜਾਬੀ ਗਾਇਕ ਰਾਜਵੀਰ ਸਿੰਘ ਜਵੰਦਾ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਇਹ ਮੁੱਦਾ ਹੋਰ ਵੀ ਗੰਭੀਰ ਹੋ ਗਿਆ। ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਕਾਰਵਾਈ ਲਾਇਰਜ਼ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ (LFHRI) ਦੁਆਰਾ ਦਾਇਰ ਜਨਹਿੱਤ ਪਟੀਸ਼ਨ (PIL) ਤੋਂ ਬਾਅਦ ਕੀਤੀ ਗਈ ਹੈ, ਜਿਸ ਵਿੱਚ ਅਵਾਰਾ ਪਸ਼ੂਆਂ ਤੋਂ ਪੈਦਾ ਹੋਣ ਵਾਲੇ ਖ਼ਤਰਿਆਂ ਅਤੇ ਸਰਕਾਰ ਦੀ ਲਾਪਰਵਾਹੀ ਨੂੰ ਉਜਾਗਰ ਕੀਤਾ ਗਿਆ ਹੈ। ਪਟੀਸ਼ਨ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸਰਕਾਰ ਗਊ ਸੈੱਸ ਤੋਂ ਸਾਲਾਨਾ ₹100 ਕਰੋੜ…
Read More