03
Mar
ਨੈਸ਼ਨਲ ਟਾਈਮਜ਼ ਬਿਊਰੋ :- ਰੋਹਤਕ ਵਿੱਚ ਕਾਂਗਰਸੀ ਵਰਕਰ ਹਿਮਾਨੀ ਨਰਵਾਲ ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਬੂ ਕੀਤੇ ਕਾਤਲ ਕੋਲੋਂ ਹਿਮਾਨੀ ਦਾ ਮੋਬਾਈਲ ਫ਼ੋਨ ਅਤੇ ਗਹਿਣੇ ਵੀ ਬਰਾਮਦ ਹੋਏ ਹਨ। ਕਾਤਲ ਬਹਾਦਰਗੜ੍ਹ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ 'ਚ ਕਾਤਲ ਨੇ ਪੁਲਿਸ ਕੋਲ ਕਬੂਲ ਕੀਤਾ ਹੈ ਕਿ ਉਸ ਨੇ ਹੀ ਹਿਮਾਨੀ ਦਾ ਉਸ ਦੇ ਘਰ ਵਿੱਚ ਕਤਲ ਕੀਤਾ ਸੀ ਅਤੇ ਫਿਰ ਉਸ ਦੀ ਲਾਸ਼ ਨੂੰ ਸੂਟਕੇਸ 'ਚ ਪਾ ਕੇ ਲੈ ਗਿਆ ਸੀ। ਇਸ ਤੋਂ ਇਲਾਵਾ ਉਸ ਨੇ ਇਹ ਵੀ ਦੱਸਿਆ ਕਿ ਉਹ ਹਿਮਾਨੀ ਨਾਲ ਕਾਫੀ ਸਮੇਂ ਤੋਂ ਰਿਲੇਸ਼ਨਸ਼ਿਪ 'ਚ ਸੀ। ਕਾਤਲ ਨੇ ਖੁਦ ਨੂੰ ਹਿਮਾਨੀ ਦਾ…
