hola mohalla started at Sri Kiratpur Sahib

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ ‘ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ - ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਜਾਹੋ-ਜਲਾਲ ਦਾ ਪ੍ਰਤੀਕ ਸਲਾਨਾ ਛੇ ਰੋਜ਼ਾ ਕੌਮੀ ਤਿਉਹਾਰ ਹੋਲਾ-ਮਹੱਲਾ ਜੋੜ ਮੇਲੇ ਦਾ ਪਹਿਲਾ ਪੜ੍ਹਾਅ ਅੱਜ ਤੋਂ ਪੁਰਾਤਨ ਸਿੱਖ ਰੀਤੀ ਰਵਾਇਤਾਂ ਅਨੁਸਾਰ ਅੱਜ ਸ੍ਰੀ ਕੀਰਤਪੁਰ ਸਾਹਿਬ ਦੇ ਵਿਸ਼ਵ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਅਤੇ ''ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ'' ਦੇ ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋ ਗਿਆ ਹੈ।  ਖਾਲਸਾਈ ਰਵਾਇਤਾਂ ਅਨੁਸਾਰ ਅੱਜ ਅੱਧੀ ਰਾਤ 12 ਵਜੇ ਕਿਲ੍ਹਾ ਆਨੰਦਗੜ੍ਹ ਸਾਹਿਬ ਵਿਚ ਸਥਾਪਿਤ ਪੰਜ ਪ੍ਰਾਚੀਨ ਨਗਾਰਿਆਂ ਨੂੰ ਵਜਾ ਕੇ ਸਮਾਗਮ ਦੀ ਸ਼ੁਰੂਆਤ ਹੋਈ ਅਤੇ ਸਵੇਰੇ ਗੁਰਦੁਆਰਾ…
Read More