13
Mar
ਲੁਧਿਆਣਾ : ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨਾਲ ਜੁੜੇ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਵਲੋਂ 31 ਮਾਰਚ ਤੱਕ 2025 ਤੱਕ ਈ. ਕੇ. ਵਾਈ. ਸੀ. ਨਾ ਕਰਵਾਉਣ ’ਤੇ ਉਕਤ ਸਾਰੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਫ਼ਤ ਕਣਕ ਨੂੰ ਗ੍ਰਹਿਣ ਲੱਗ ਸਕਦਾ ਹੈ। ਇਸ 'ਚ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਸਮੇਤ ਗਲਤ ਤਰੀਕੇ ਨਾਲ ਯੋਜਨਾ ਦਾ ਲਾਭ ਲੈਣ ਵਾਲੇ ਕਈ ਹੋਰ ਲੋਕਾਂ ਦਾ ਪੱਤਾ ਕੱਟ ਜਾਵੇਗਾ। ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਮੁਤਾਬਕ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 80 ਫ਼ੀਸਦੀ ਦੇ ਕਰੀਬ ਰਾਸ਼ਨ ਕਾਰਡ ਧਾਰਕਾਂ ਦੀ ਈ-ਕੇ. ਵਾਈ. ਸੀ. ਕਰਵਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਿਸ 'ਚ…