16
Mar
ਇੱਕ ਮਸ਼ਹੂਰ ਟੀਵੀ ਅਦਾਕਾਰਾ ਨੇ ਹਾਲ ਹੀ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਆਪਣੇ ਨਾਲ ਹੋਈ ਛੇੜਛਾੜ ਬਾਰੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਘਟਨਾ ਨੇ ਨਾ ਸਿਰਫ਼ ਅਦਾਕਾਰਾ ਨੂੰ ਮਾਨਸਿਕ ਤੌਰ 'ਤੇ ਠੇਸ ਪਹੁੰਚਾਈ ਹੈ, ਸਗੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਲੈ ਕੇ ਪੂਰੀ ਇੰਡਸਟਰੀ ਵਿੱਚ ਚਿੰਤਾ ਦੀ ਲਹਿਰ ਪੈਦਾ ਕਰ ਦਿੱਤੀ ਹੈ। ਅਦਾਕਾਰਾ ਨੇ ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਤੋਂ ਬਾਅਦ ਦੋਸ਼ੀ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇੱਕ ਖ਼ਬਰ ਦੇ ਅਨੁਸਾਰ, ਅਦਾਕਾਰਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਇਹ ਘਟਨਾ ਮੁੰਬਈ ਦੇ ਪੱਛਮੀ ਉਪਨਗਰ ਵਿੱਚ ਇੱਕ ਹੋਲੀ ਪਾਰਟੀ ਦੌਰਾਨ ਵਾਪਰੀ।…
