04
Jan
ਨੈਸ਼ਨਲ ਟਾਈਮਜ਼ ਬਿਊਰੋ :- ਜੀ. ਐੱਸ. ਟੀ. ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਸ਼ਨੀਵਾਰ ਛੁੱਟੀ ਵਾਲੇ ਦਿਨ ਵੀ ਦਫ਼ਤਰ ’ਚ ਕੰਮ ਕਰਨ ਲਈ ਕਿਹਾ ਗਿਆ ਹੈ। ਉਕਤ ਹੁਕਮ ਜੀ. ਐੱਸ. ਟੀ. ਵਿਭਾਗ ਦੇ ਫਾਇਨਾਂਸ਼ੀਅਲ ਕਮਿਸ਼ਨਰ ਟੈਕਸੇਸ਼ਨ ਅਜੀਤ ਬਾਲਾਜੀ ਜੋਸ਼ੀ (ਆਈ. ਏ. ਐੱਸ.) ਦੇ ਨਿਰਦੇਸ਼ਾਂ ’ਤੇ 31 ਮਾਰਚ 2026 ਤੱਕ ਲਾਗੂ ਕੀਤੇ ਗਏ ਹਨ। ਸ਼ਨੀਵਾਰ ਦੀ ਛੁੱਟੀ ਰੱਦ ਕਰਨ ਦੇ ਹੁਕਮਾਂ ਬਾਰੇ ਇਹ ਕਿਹਾ ਗਿਆ ਹੈ ਕਿ ਇਹ ਟਾਰਗੈੱਟ ਪੂਰਾ ਕਰਨ ਲਈ ਦਿੱਤੇ ਜਾ ਰਹੇ ਹਨ। ਭਰੋਸੇਯੋਗ ਸੂਤਰਾਂ ਦਾ ਕਹਿਣਾ ਹੈ ਕਿ ਛੁੱਟੀ ਰੱਦ ਕਰਨ ਦੇ ਇਹ ਹੁਕਮ ਸ਼ਨੀਵਾਰ ਦੇ ਨਾਲ-ਨਾਲ ਐਤਵਾਰ ਲਈ ਵੀ ਲਾਗੂ ਹੋ ਸਕਦੇ ਹਨ। ਜਾਣਕਾਰੀ ਮੁਤਾਬਕ ਪਿਛਲੇ…
