Home Ministry

ਤੀਰਥ ਯਾਤਰਾ ਦੀ ਬੁਕਿੰਗ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਗ੍ਰਹਿ ਮੰਤਰਾਲਾ ਨੇ ਦਿੱਤੀ ਚਿਤਾਵਨੀ

ਤੀਰਥ ਯਾਤਰਾ ਦੀ ਬੁਕਿੰਗ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਗ੍ਰਹਿ ਮੰਤਰਾਲਾ ਨੇ ਦਿੱਤੀ ਚਿਤਾਵਨੀ

ਜੇਕਰ ਤੁਸੀਂ ਵੀ ਤੀਰਥ ਯਾਤਰਾ 'ਤੇ ਜਾਣ ਲਈ ਔਨਲਾਈਨ ਬੁਕਿੰਗ ਕਰਦੇ ਹੋ ਤਾਂ ਤੁਹਾਡੇ ਲਈ ਵੱਡੀ ਖ਼ਬਰ ਹੈ। ਗ੍ਰਹਿ ਮੰਤਰਾਲਾ ਦੇ ਅਧੀਨ ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ (I4C) ਨੇ ਦੇਸ਼ ਭਰ ਦੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ ਔਨਲਾਈਨ ਬੁਕਿੰਗ ਧੋਖਾਧੜੀ ਸੰਬੰਧੀ ਇੱਕ ਗੰਭੀਰ ਚਿਤਾਵਨੀ ਜਾਰੀ ਕੀਤੀ ਹੈ। ਮੰਤਰਾਲੇ ਦੇ ਅਨੁਸਾਰ, ਸਾਈਬਰ ਅਪਰਾਧੀ ਜਾਅਲੀ ਵੈੱਬਸਾਈਟਾਂ, ਗੁੰਮਰਾਹਕੁੰਨ ਸੋਸ਼ਲ ਮੀਡੀਆ ਪੇਜਾਂ, ਫੇਸਬੁੱਕ ਪੋਸਟਾਂ ਅਤੇ ਗੂਗਲ ਵਰਗੇ ਸਰਚ ਇੰਜਣਾਂ 'ਤੇ ਭੁਗਤਾਨ ਕੀਤੇ ਇਸ਼ਤਿਹਾਰਾਂ ਰਾਹੀਂ ਮਾਸੂਮ ਲੋਕਾਂ ਨੂੰ ਠੱਗ ਰਹੇ ਹਨ। ਇੰਝ ਹੋ ਰਿਹਾ ਫਰਾਡ ਸਾਈਬਰ ਅਪਰਾਧੀ ਬੇਹੱਦ ਪ੍ਰੋਫੈਸ਼ਨਲ ਲੁੱਕ ਵਾਲੀਆਂ ਨਕਲੀ ਵੈੱਬਸਾਈਟਾਂ ਅਤੇ ਸੋਸ਼ਲ ਮੀਡੀਆ ਪ੍ਰੋਫਾਈਲ ਬਣਾ ਕੇ ਤੀਰਥ…
Read More
ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਬਰਕਰਾਰ, ਗ੍ਰਹਿ ਮੰਤਰਾਲੇ ਦਾ ਫੈਸਲਾ

ਅਰਵਿੰਦ ਕੇਜਰੀਵਾਲ ਦੀ Z+ ਸੁਰੱਖਿਆ ਬਰਕਰਾਰ, ਗ੍ਰਹਿ ਮੰਤਰਾਲੇ ਦਾ ਫੈਸਲਾ

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਜਾਰੀ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਫੈਸਲਾ ਉਨ੍ਹਾਂ ਦੀ ਸੁਰੱਖਿਆ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਹੈ। ਇੰਟੈਲੀਜੈਂਸ ਬਿਊਰੋ (IB) ਦੀ ਰਿਪੋਰਟ ਅਨੁਸਾਰ, ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨੀਆਂ ਤੋਂ ਖ਼ਤਰਾ ਹੈ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ, ਗ੍ਰਹਿ ਮੰਤਰਾਲੇ ਨੇ ਉਸਦੀ Z+ ਸੁਰੱਖਿਆ ਬਣਾਈ ਰੱਖਣ ਦਾ ਫੈਸਲਾ ਕੀਤਾ ਹੈ। ਕੇਜਰੀਵਾਲ ਦੀ Z ਸ਼੍ਰੇਣੀ ਦੀ ਸੁਰੱਖਿਆ ਫਿਲਹਾਲ ਬਰਕਰਾਰ ਰੱਖੀ ਗਈ ਹੈ। ਹਾਲਾਂਕਿ, ਇਸ ਬਾਰੇ ਅੱਗੇ ਦਾ ਫੈਸਲਾ ਆਈਬੀ ਅਤੇ ਦਿੱਲੀ ਪੁਲਿਸ ਦੁਆਰਾ ਖਤਰੇ ਦੇ ਮੁਲਾਂਕਣ ਤੋਂ ਬਾਅਦ ਲਿਆ ਜਾਵੇਗਾ। ਇਸ…
Read More