Hooliganism

ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਰਸਤੇ ਨੂੰ ਲੈ ਕੇ ਕਾਰ ਸਵਾਰਾਂ ਨੇ ਵਿਦਿਆਰਥੀ ਨੂੰ ਕੁੱਟ-ਕੁੱਟ ਕੀਤਾ ਅਧਮੋਇਆ

ਲੁਧਿਆਣਾ ‘ਚ ਗੁੰਡਾਗਰਦੀ ਦਾ ਨੰਗਾ ਨਾਚ: ਰਸਤੇ ਨੂੰ ਲੈ ਕੇ ਕਾਰ ਸਵਾਰਾਂ ਨੇ ਵਿਦਿਆਰਥੀ ਨੂੰ ਕੁੱਟ-ਕੁੱਟ ਕੀਤਾ ਅਧਮੋਇਆ

ਲੁਧਿਆਣਾ : ਥਾਣਾ ਡਾਬਾ ਦੇ ਅਧੀਨ ਪੈਂਦੀ ਮੈੜ ਦੀ ਚੱਕੀ ਇਲਾਕੇ ਵਿਚ ਰਸਤਾ ਨਾ ਮਿਲਣ ਕਾਰਨ ਕਾਰ ਸਵਾਰਾਂ ਵਲੋਂ ਇਕ ਵਿਦਿਆਰਥੀ ਦੇ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਕੁੱਟ-ਕੁੱਟ ਕੇ ਬੁਰੀ ਤਰ੍ਹਾਂ ਨਾਲ ਜ਼ਖਮੀ ਕਰਨ ਦੀ ਖ਼ਬਰ ਹੈ। ਘਟਨਾ ਸਥਾਨ ਤੋਂ ਮਿਲੀ ਜਾਣਕਾਰੀ ਅਨੁਸਾਰ ਅਰੁਣ ਕੁਮਾਰ ਜੋ ਕਿ 12 ਕਲਾਸ ਦਾ ਵਿਦਿਆਰਥੀ ਹੈ। ਆਪਣੇ ਦੋਪਹੀਆ ਵਾਹਨ ’ਤੇ ਸਵਾਰ ਹੋ ਕੇ ਘਰ ਵਲੋਂ ਜਾ ਰਿਹਾ ਸੀ ਕਿ ਰਸਤੇ ’ਚ ਲੱਗੇ ਲੰਮੇ ਜਾਮ ਦੀ ਵਜ੍ਹਾ ਨਾਲ ਜਦ ਉਸ ਨੇ ਆਪਣਾ ਵਾਹਨ ਦੂਜੇ ਪਾਸੇ ਗਲੀ ’ਚੋਂ ਕੱਢਣ ਦਾ ਯਤਨ ਕੀਤਾ ਤਾਂ ਲਗਜ਼ਰੀ ਗੱਡੀ ’ਚ ਸਵਾਰ 4-5 ਮੈਂਬਰਾਂ ਨੇ ਉਸ ਨਾਲ ਬਹਿਸ ਕਰਨੀ ਸ਼ੁਰੂ…
Read More

ਬਸਤੀ ਦਾਨਿਸ਼ਮੰਦਾਂ ’ਚ ਗੁੰਡਾਗਰਦੀ ਕਰਨ ਵਾਲਾ ਸੂਬਾ ਲਾਹੌਰੀਆ ਪੁਲਸ ਨੇ ਕੀਤਾ ਕਾਬੂ

ਜਲੰਧਰ : ਕੁਝ ਦਿਨ ਪਹਿਲਾਂ ਰੇਖਾ ਪਤਨੀ ਵਿਨੈ ਵਾਸੀ ਮਕਾਨ ਨੰਬਰ 179 ਗਲੀ ਨੰਬਰ-3 ਸ਼ਿਵਾਜੀ ਨਗਰ ਬਸਤੀ ਦਾਨਿਸ਼ਮੰਦਾਂ ਦੇ ਘਰ ’ਤੇ ਸਾਥੀਆਂ ਸਮੇਤ ਹਮਲਾ ਕਰ ਕੇ ਇਲਾਕੇ ਵਿਚ ਦਹਿਸ਼ਤ ਫੈਲਾਉਣ ਵਾਲੇ ਫ਼ਰਾਰ ਚੱਲ ਰਹੇ ਮੁਲਜ਼ਮਾਂ ਵਿਚੋਂ ਇੱਕ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਗੌਰਤਲਬ ਹੈ ਕਿ ਇਸ ਮਾਮਲੇ ਵਿਚ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਏ. ਡੀ. ਸੀ. ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਤੇ ਏ. ਸੀ. ਪੀ. ਵੈਸਟ ਆਤਿਸ਼ ਭਾਟੀਆ ਨੇ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੰਦੂ ਲਾਹੌਰੀਆ, ਲਵਲੀ ਗਾਖਲਾ, ਮਨਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਹੱਥਾਂ ਵਿਚ ਤੇਜ਼ਧਾਰ ਹਥਿਆਰ…
Read More

ਜਲੰਧਰ ‘ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ

ਜਲੰਧਰ -ਸੈਂਟਰਲ ਟਾਊਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਹੋਈ ਮਾਮੂਲੀ ਟੱਕਰ ਦਾ ਵਿਰੋਧ ਕਰਨ ’ਤੇ ਸਾਮਾਨ ਖ਼ਰੀਦਣ ਆਏ ਦੋ ਦੋਸਤਾਂ ’ਤੇ ਅੱਧੀ ਦਰਜਨ ਨਸ਼ੇੜੀ ਕਿਸਮ ਦੇ ਨੌਜਵਾਨਾਂ ਨੇ ਜਾਨਲੇਵਾ ਹਮਲਾ ਕਰ ਦਿੱਤਾ। ਪਾਸ਼ ਇਲਾਕੇ ਵਿਚ ਹੋਏ ਇਸ ਹਮਲੇ ਦੌਰਾਨ ਜਦੋਂ ਆਲੇ-ਦੁਆਲੇ ਭੀੜ ਇਕੱਠੀ ਹੋਈ ਤਾਂ ਹਮਲਾਵਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰ ਅਤੇ ਲੋਹੇ ਦੀਆਂ ਰਾਡਾਂ ਵਿਖਾ ਕੇ ਲੋਕਾਂ ਨੂੰ ਵੀ ਧਮਕਾਇਆ। ਇਸ ਵਾਰਦਾਤ ਦੌਰਾਨ ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਦਿੰਦੇ ਬਲਦੇਵ ਨਗਰ ਦੇ ਵਸਨੀਕ ਮੋਹਿਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਦਿਨੇਸ਼ ਨਾਲ ਸੈਂਟਰਲ ਟਾਊਨ ਗੁਰਦੁਆਰਾ ਸਾਹਿਬ ਦੇ ਸਾਹਮਣੇ ਪ੍ਰੋਟੀਨ…
Read More
ਨਾਬਾਲਗ ਕੁੜੀ ਨਾਲ ਛੇੜਛਾੜ ਤੋਂ ਰੋਕਣ ‘ਤੇ ਬਦਮਾਸ਼ਾਂ ਨੇ ਘਰ ‘ਚ ਘੁਸ ਕੇ ਚਲਾਈਆਂ ਗੋਲੀਆਂ, ਕੀਤੀ ਤੋੜਫੋੜ!

ਨਾਬਾਲਗ ਕੁੜੀ ਨਾਲ ਛੇੜਛਾੜ ਤੋਂ ਰੋਕਣ ‘ਤੇ ਬਦਮਾਸ਼ਾਂ ਨੇ ਘਰ ‘ਚ ਘੁਸ ਕੇ ਚਲਾਈਆਂ ਗੋਲੀਆਂ, ਕੀਤੀ ਤੋੜਫੋੜ!

ਅੰਮ੍ਰਿਤਸਰ, ਨੈਸ਼ਨਲ ਟਾਈਮਜ਼ ਬਿਊਰੋ :- ਨਬਾਲਿਗ ਕੁੜੀ ਨਾ ਛੇੜਛਾੜ ਤੋਂ ਰੋਕਣ 'ਤੇ ਬਦਮਾਸ਼ਾ ਵੱਲੋਂ ਪਰਿਵਾਰ 'ਤੇ ਹੀ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਬਦਮਾਸ਼ਾਂ ਨੇ ਘਰ ਦੀ ਪੂਰੀ ਤਰ੍ਹਾਂ ਦੇ ਨਾਲ ਭੰਨ ਤੋੜ ਕੀਤੀ ਅਤੇ ਘਰ ਦੇ ਵਿੱਚ ਫਾਇਰਿੰਗ ਕਰਕੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਇਸ ਸਬੰਧੀ ਪਰਿਵਾਰ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਇਨਸਾਫ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਕੁਝ ਨੌਜਵਾਨ ਰਹਿੰਦੇ ਹਨ ਜੋ ਕਿ ਨਸ਼ਾ ਕਰਦੇ ਹਨ ਅਤੇ ਸਾਰਾ ਦਿਨ ਉਨ੍ਹਾਂ ਦੇ ਘਰ 'ਚ ਵਨ ਸੁਵੰਨੇ ਲੋਕਾਂ ਦਾ ਆਉਣਾ ਜਾਣਾ ਰਹਿੰਦਾ ਹੈ। ਜਿਸ ਕਾਰਨ ਪੂਰੇ…
Read More