hostel

ਡਾਕਟਰਾਂ ਦੇ ਹੋਸਟਲ ‘ਤੇ ਡਿੱਗਾ Air India ਦਾ Plane, ਰੌਂਗਟੇ ਖੜ੍ਹੇ ਕਰ ਦੇਣਗੀਆਂ ਤਸਵੀਰਾਂ

ਅਹਿਮਦਾਬਾਦ : ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦਾ ਏ-171 ਜਹਾਜ਼ ਉਡਾਣ ਦੌਰਾਨ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਿਆ। ਕਰੈਸ਼ ਹੋਏ ਜਹਾਜ਼ ਵਿੱਚ ਪਾਇਲਟ ਅਤੇ ਕੈਬਿਨ ਕਰੂ ਸਮੇਤ ਕੁੱਲ 242 ਲੋਕ ਸਵਾਰ ਸਨ। ਦੱਸ ਦੇਈਏ ਕਿ ਏਅਰ ਇੰਡੀਆ ਦਾ ਜਹਾਜ਼ ਜਿਹੜੇ ਹਵਾਈ ਅੱਡੇ ਦੇ ਨੇੜੇ ਡਿੱਗਿਆ, ਉੱਥੇ ਡਾਕਟਰਾਂ ਦਾ ਹੋਸਟਲ ਸੀ। ਰਨਵੇਅ ਤੋਂ ਉਡਾਣ ਭਰਨ ਤੋਂ ਬਾਅਦ ਇਹ ਜਹਾਜ਼ ਹਵਾਈ ਅੱਡੇ ਦੇ ਨੇੜੇ ਬੀਜੇ ਮੈਡੀਕਲ ਕਾਲਜ ਦੇ ਰੈਜ਼ੀਡੈਂਟ ਡਾਕਟਰ ਹੋਸਟਲ ਨਾਲ ਟਕਰਾ ਗਿਆ। ਜਿਵੇਂ ਹੀ ਜਹਾਜ਼ ਇਮਾਰਤ 'ਤੇ ਡਿੱਗਿਆ, ਇੱਕ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਤੋਂ ਬਾਅਦ ਹਰ ਪਾਸੇ ਧੂੰਏਂ ਦੇ ਬੱਦਲ ਦਿਖਾਈ ਦੇਣ ਲੱਗੇ। ਦੱਸਿਆ ਜਾ ਰਿਹਾ…
Read More
”ਲੰਚ ਲਈ ਹੋਸਟਲ ਗਿਆ ਸੀ ਪੁੱਤ, ਉੱਤੇ ਆ ਡਿੱਗਾ ਜਹਾਜ਼ ਤਾਂ…”, ਪਲੇਨ ਕ੍ਰੈਸ਼ ਮਗਰੋਂ ਔਰਤ ਦਾ ਬਿਆਨ

”ਲੰਚ ਲਈ ਹੋਸਟਲ ਗਿਆ ਸੀ ਪੁੱਤ, ਉੱਤੇ ਆ ਡਿੱਗਾ ਜਹਾਜ਼ ਤਾਂ…”, ਪਲੇਨ ਕ੍ਰੈਸ਼ ਮਗਰੋਂ ਔਰਤ ਦਾ ਬਿਆਨ

ਨਵੀਂ ਦਿੱਲੀ- ਗੁਜਰਾਤ ਦੇ ਅਹਿਮਦਾਬਾਦ 'ਚ ਵੀਰਵਾਰ ਦੇ ਦਿਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਦਰਅਸਲ ਏਅਰ ਇੰਡੀਆ ਦੀ ਫਲਾਈਟ AI 171 ਟੇਕ ਆਫ ਦੇ ਤੁਰੰਤ ਬਾਅਦ ਕ੍ਰੈਸ਼ ਹੋ ਗਈ। ਇਹ ਜਹਾਜ਼ ਅਹਿਮਦਾਬਾਦ ਤੋਂ ਲੰਡਨ ਲਈ ਰਵਾਨਾ ਹੋਇਆ ਸੀ। ਜਹਾਜ਼ ਵਿਚ ਕੁੱਲ 242 ਯਾਤਰੀ ਸਵਾਰ ਸਨ। ਹਾਦਸਾ ਹਵਾਈ ਅੱਡੇ ਦੇ ਰਨਵੇਅ ਤੋਂ ਉਡਾਣ ਭਰਨ ਦੇ ਕੁਝ ਪਲਾਂ ਬਾਅਦ ਵਾਪਰਿਆ। ਜਹਾਜ਼ ਟੇਕ ਆਫ਼ ਮਗਰੋਂ ਥੋੜ੍ਹੀ ਹੀ ਦੂਰੀ 'ਤੇ ਮੈਡੀਕਲ ਕਾਲਜ ਦੀ ਇਮਾਰਤ ਨਾਲ ਟਕਰਾਇਆ ਅਤੇ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਘਟਨਾ ਵਾਲੀ ਥਾਂ 'ਤੇ ਚੀਕ-ਚਿਹਾੜਾ ਪੈ ਗਿਆ।  ਇਸ ਦਰਮਿਆਨ ਰਮੀਲਾ ਨਾਂ ਦੀ ਇਕ ਔਰਤ ਦਾ ਬਿਆਨ ਸਾਹਮਣੇ ਆਇਆ…
Read More