26
Sep
ਨੈਸ਼ਨਲ ਟਾਈਮਜ਼ ਬਿਊਰੋ :- ਗੁਰਦਾਸਪੁਰ ਦੇ ਪਿੰਡ ਸਾਧੂ ਚੱਕ ਵਿੱਚ ਸਵੇਰੇ ਤਰਨ ਤਰਨ ਤੋਂ ਆਏ ਕੁਝ ਵਿਅਕਤੀਆਂ ਇੱਕ ਘਰ ਅੰਦਰ ਦਾਖਲ ਹੋ ਕੇ ਜਬਰੀ ਦੋ ਬੱਚਿਆਂ ਨੂੰ ਚੁੱਕ ਕੇ ਆਪਣੇ ਨਾਲ ਲੈ ਜਾਂਦੇ ਹਨ ,ਜਿਸਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ। ਸੀਸੀਟੀਵ ਵਿੱਚ ਸਾਫ ਤੌਰ 'ਤੇ ਦੇਖਿਆ ਜਾ ਸਕਦਾ ਹੈ ਕਿ ਕੁਝ ਹਥਿਆਰਬੰਦ ਲੋਕ ਇੱਕ ਘਰ ਅੰਦਰ ਦਾਖਿਲ ਹੁੰਦੇ ਹਨ ਅਤੇ ਘਰ ਅੰਦਰੋਂ ਜਬਰੀ ਦੋ ਬੱਚੇ ਚੁੱਕ ਕੇ ਫਰਾਰ ਹੋ ਜਾਂਦੇ ਹਨ। ਜਾਣਕਾਰੀ ਅਨੁਸਾਰ ਮਹਿਲਾ ਦਿਲਪ੍ਰੀਤ ਕੌਰ ਦਾ ਵਿਆਹ ਤਰਨ ਤਾਰਨ ਵਿਖੇ ਮਨਦੀਪ ਸਿੰਘ ਔਲਖ ਨਾਲ ਹੋਇਆ ਸੀ ,ਜਿਸਦਾ ਕਿ ਇੱਸ ਸਮੇਂ ਘਰੇਲੂ ਕਲੇਸ਼ ਚੱਲ ਰਿਹਾ ਹੈ ਅਤੇ ਉਸਦੇ…
