Human trafficking

ਅੰਤਰਰਾਜੀ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਛੇ ਬੱਚੇ ਬਰਾਮਦ

ਅੰਤਰਰਾਜੀ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਛੇ ਬੱਚੇ ਬਰਾਮਦ

ਨਵੀਂ ਦਿੱਲੀ : ਪੁਲਸ ਨੇ ਇੱਕ ਅੰਤਰਰਾਜੀ ਬੱਚਿਆਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਅਤੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਬਚਾਇਆ ਹੈ। ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਦੇ ਅਨੁਸਾਰ, ਬੱਚਿਆਂ ਦੀ ਗੈਰ-ਕਾਨੂੰਨੀ ਖਰੀਦ-ਵੇਚ 'ਚ ਕਥਿਤ ਤੌਰ 'ਤੇ ਸ਼ਾਮਲ ਗਿਰੋਹ ਦੇ 10 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਸਕਰੀ ਕੀਤੇ ਗਏ ਛੇ ਮਹੀਨੇ ਦੇ ਇੱਕ ਬੱਚੇ ਨੂੰ ਕਾਰਵਾਈ ਦੌਰਾਨ 48 ਘੰਟਿਆਂ ਦੇ ਅੰਦਰ ਸੁਰੱਖਿਅਤ ਬਰਾਮਦ ਕਰ ਲਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਕਾਰਵਾਈ ਦਿੱਲੀ ਅਤੇ ਗੁਆਂਢੀ ਰਾਜਾਂ 'ਚ ਕੰਮ ਕਰ ਰਹੇ ਨੈੱਟਵਰਕ ਬਾਰੇ ਗੁਪਤ…
Read More
ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਦਾ ਆਪ੍ਰੇਸ਼ਨ ‘ਜੀਵਨ ਜੋਤ’ ਸ਼ੁਰੂ, DNA ਟੈਸਟ ਕਰਵਾਉਣ ਲਈ ਭਿਖਾਰੀਆਂ ਦੀ ਫੜੋ- ਫੜੀ ਸ਼ੁਰੂ

ਮਨੁੱਖੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਦਾ ਆਪ੍ਰੇਸ਼ਨ ‘ਜੀਵਨ ਜੋਤ’ ਸ਼ੁਰੂ, DNA ਟੈਸਟ ਕਰਵਾਉਣ ਲਈ ਭਿਖਾਰੀਆਂ ਦੀ ਫੜੋ- ਫੜੀ ਸ਼ੁਰੂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵਲੋਂ ਸੂਬੇ ਭਰ ’ਚ ਭੀਖ ਮੰਗ ਰਹੇ ਬੱਚਿਆਂ ਦਾ ਸ਼ੱਕ ਹੋਣ ’ਤੇ ਡੀਐੱਨਏ ਟੈਸਟ ਕਰਵਾਉਣ ਦੇ ਐਲਾਨ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਭਿਖਾਰੀਆਂ ਨੂੰ ਫੜਨਾ ਸ਼ੁਰੂ ਕਰ ਦਿੱਤਾ ਹੈ। ਦੋ ਦਿਨ ਪਹਿਲਾਂ ਥਾਣਾ ਰਣਜੀਤ ਐਵੇਨਿਊ ’ਚ ਇਕ ਮਹਿਲਾ ਭਿਖਾਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਗੋਲਡਨ ਏਰੀਆ ’ਚ ਭੀਖ ਮੰਗ ਰਹੇ ਪੰਜ ਬੱਚਿਆਂ ਤੇ ਛੇ ਔਰਤਾਂ ਨੂੰ ਹਿਰਾਸਤ ’ਚ ਲਿਆ ਹੈ। ਇਸੇ ਤਰ੍ਹਾਂ ਮੋਹਾਲੀ ’ਚ ਵੀ ਚਾਈਲਡ ਵੈਲਫੇਅਰ ਅਫ਼ਸਰ ਨਵਪ੍ਰੀਤ ਕੌਰ ਦੀ ਅਗਵਾਈ ’ਚ ਪੁਲਿਸ ਟੀਮ ਨੇ ਭੀਖ ਮੰਗ ਰਹੇ 12 ਬੱਚਿਆਂ ਨੂੰ ਹਿਰਾਸਤ ’ਚ ਲਿਆ ਹੈ। ਇਨ੍ਹਾਂ ਦੇ ਮਾਤਾ-ਪਿਤਾ…
Read More
ਕੈਨੇਡਾ: ਮਨੁੱਖੀ ਤਸਕਰੀ ਦੇ ਦੋਸ਼ ਹੇਠ ਹਰਸ਼ ਪਟੇਲ ਨੂੰ 10 ਸਾਲ ਦੀ ਕੈਦ

ਕੈਨੇਡਾ: ਮਨੁੱਖੀ ਤਸਕਰੀ ਦੇ ਦੋਸ਼ ਹੇਠ ਹਰਸ਼ ਪਟੇਲ ਨੂੰ 10 ਸਾਲ ਦੀ ਕੈਦ

ਨੈਸ਼ਨਲ ਟਾਈਮਜ਼ ਬਿਊਰੋ :- ਮਿਨੀਸੋਟਾ ਦੇ ਜੱਜ ਨੇ 25 ਜਨਵਰੀ 2022 ਦੀ ਬਰਫਾਨੀ ਰਾਤ ਅਮਰੀਕਾ ਵੱਲ ਸਰਹੱਦ ਪਾਰ ਕਰਦਿਆਂ ਮਾਰੇ ਗਏ ਗੁਜਰਾਤੀ ਪਰਿਵਾਰ ਦੇ ਚਾਰ ਜੀਆਂ ਵਾਲੇ ਮਾਮਲੇ ਵਿਚ ਹਰਸ਼ ਕੁਮਾਰ ਪਟੇਲ ਅਤੇ ਸਟੀਵ ਸ਼ੈਡੀ ਨੂੰ ਦੋਸ਼ੀ ਮੰਨਦਿਆਂ ਕ੍ਰਮਵਾਰ 10 ਅਤੇ ਸਾਢੇ 6 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਮਰੀਕਨ ਜ਼ਿਲ੍ਹਾ ਜੱਜ ਜੌਹਨ ਟੁਨਹੇਮ ਨੇ ਕਿਹਾ ਕਿ ਪੈਸੇ ਪਿੱਛੇ ਮਨੁੱਖੀ ਜਾਨਾਂ ਨੂੰ ਦਾਅ ’ਤੇ ਲਾਉਣ ਵਾਲੇ ਕਿਸੇ ਲਿਹਾਜ ਦੇ ਹੱਕਦਾਰ ਨਹੀਂ। ਜੱਜ ਨੇ ਬਚਾਅ ਪੱਖ ਦੇ ਵਕੀਲਾਂ ਦੀਆਂ ਨਿਰਦੋਸ਼ ਹੋਣ ਦੀਆਂ ਦਲੀਲਾਂ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਅਜਿਹੇ ਕੇਸਾਂ ਵਿਚ ਮਿਸਾਲੀ ਸਜ਼ਾਵਾਂ ਜ਼ਰੂਰੀ ਹਨ। ਜੱਜ ਨੇ ਇਸਤਗਾਸਾ ਧਿਰ ਦੇ…
Read More