Hunger strike

ਅੰਮ੍ਰਿਤਪਾਲ ਸਿੰਘ ਦੇ ਸਾਥੀ, ਮੰਤਰੀ ਬਾਜੇਕੇ ਵੱਲੋਂ ਭੁੱਖ ਹੜਤਾਲ, ਬਠਿੰਡਾ ਜੇਲ੍ਹ ‘ਚ ਨਿਜਤਾ ਹਨਨ ਦੇ ਲਗਾਏ ਗੰਭੀਰ ਦੋਸ਼ !

ਅੰਮ੍ਰਿਤਪਾਲ ਸਿੰਘ ਦੇ ਸਾਥੀ, ਮੰਤਰੀ ਬਾਜੇਕੇ ਵੱਲੋਂ ਭੁੱਖ ਹੜਤਾਲ, ਬਠਿੰਡਾ ਜੇਲ੍ਹ ‘ਚ ਨਿਜਤਾ ਹਨਨ ਦੇ ਲਗਾਏ ਗੰਭੀਰ ਦੋਸ਼ !

ਨੈਸ਼ਨਲ ਟਾਈਮਜ਼ ਬਿਊਰੋ :- ਪਿਛਲੇ ਦਿਨੀ ਅਸਾਮ ਦੀ ਡਿਬੜੂਗੜ੍ਹ ਜੇਲ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤੇ ਗਏ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਸਿੰਘ ਉਰਫ ਮੰਤਰੀ ਬਾਜੇਕੇ ਵੱਲੋਂ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ ਦੇ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਤੇ ਮੰਤਰੀ ਬਾਜੇਕੇ ਨੇ ਗੰਭੀਰ ਦੋਸ਼ ਲਗਾਏ ਤੇ ਕਿਹਾ ਕਿ ਬਾਥਰੂਮਾਂ ਵਿੱਚ ਗੁਪਤ ਕੈਮਰੇ ਲਗਾਏ ਗਏ ਹਨ। ਉਨ੍ਹਾਂ ਦੀ ਨਿਜਤਾ ਦਾ ਖਿਆਲ ਨਹੀਂ ਰੱਖਿਆ ਜਾ ਰਿਹਾ। ਜੇਲ੍ਹ ਵਿਚਲੇ ਗੁਰੂ ਘਰ ਦੇ ਦਰਸ਼ਨ ਕਰਨ ਤੋਂ ਵੀ ਰੋਕਿਆ ਜਾ ਰਿਹਾ ਹੈ। ਆਡੀਓ ਮੈਸੇਜ ਜਾਰੀ ਕਰ ਜੇਲ੍ਹ ਪ੍ਰਸ਼ਾਸਨ ਉਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਸ੍ਰੀ ਅਕਾਲ ਤਖਤ ਸਾਹਿਬ…
Read More
ਜਗਜੀਤ ਡੱਲੇਵਾਲ ਦਾ ਮਰਨ ਵਰਤ 73ਵੇਂ ਦਿਨ ਵੀ ਜਾਰੀ

ਜਗਜੀਤ ਡੱਲੇਵਾਲ ਦਾ ਮਰਨ ਵਰਤ 73ਵੇਂ ਦਿਨ ਵੀ ਜਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਜਗਜੀਤ ਸਿੰਘ ਡੱਲੇਵਾਲ ਵੱਲੋਂ ਆਪਣਾ ਵੀਡੀਓ ਸੰਦੇਸ਼ ਜਾਰੀ ਕਰਦਿਆਂ ਸਮੂਹ ਕਿਸਾਨਾਂ ਨੂੰ 11 ਫਰਵਰੀ ਨੂੰ ਰਤਨਪੁਰਾ ਮੋਰਚੇ ਉੱਪਰ, 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਮੋਰਚੇ ਤੇ 13 ਫਰਵਰੀ ਨੂੰ ਸ਼ੰਭੂ ਮੋਰਚੇ ਉੱਪਰ ਹੋਣ ਵਾਲੀਆਂ ਮਹਾਪੰਚਾਇਤਾਂ ’ਚ ਪਹੁੰਚਣ ਦੀ ਅਪੀਲ ਕੀਤੀ। ਅੱਜ ਹਰਿਆਣਾ ਤੋਂ ਕਿਸਾਨਾਂ ਦਾ ਦੂਜਾ ਜੱਥਾ ਦਾਤਾਸਿੰਘਵਾਲਾ-ਖਨੌਰੀ ਕਿਸਾਨ ਮੋਰਚੇ ਉੱਪਰ ਆਪਣੇ ਖੇਤਾਂ ’ਚੋਂ ਪਾਣੀ ਲੈ ਕੇ ਪਹੁੰਚਿਆ। ਹਰਿਆਣਾ ਦੇ ਪਿੰਡ ਬਿੰਜੌਲ, ਤਾਹਰਪੁਰ, ਕੱਕਦੋੜ, ਤੀਤਰਮ, ਕੁਰਾੜ, ਉਮਰਾ, ਦੇਪਲ, ਖਰੜ ਅਲੀਪੁਰ, ਢੰਢੇਰੀ, ਖੋਖਾ, ਗੁਹਨਾ, ਸੋਗੜ੍ਹੀ, ਫੁੱਲਾਂ, ਰਤੀਆ, ਢਾਣੀ ਬਦਨਪੁਰ, ਢਾਣੀ ਦਾਦੂਪੁਰ, ਅਮਰਗੜ੍ਹ, ਹੁਕਮਾਂਵਾਲੀ, ਮਾਲੇਵਾਲਾ, ਮਹਿਮੜਾ, ਲਠੈਰਾ, ਲਾਮਬਾ, ਕਮਾਨਾ, ਚਿਮੋ, ਗੜੀ ਭਲੌਰ, ਧਨੌਰੀ, ਅਮਰਗੜ੍ਹ, ਫਾਕਲ, ਨੇਪੇਵਾਲਾ, ਹਰਸੌਲਾ, ਖੇੜੀ ਚੌਪਟਾ, ਛਾਤਰ,…
Read More