IB

ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦਾ ਵਿਰੋਧ, IB ਨੇ ਸੁਪਰੀਮ ਕੋਰਟ ’ਚ ਜਤਾਈ ਚਿੰਤਾ

ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਦਾ ਵਿਰੋਧ, IB ਨੇ ਸੁਪਰੀਮ ਕੋਰਟ ’ਚ ਜਤਾਈ ਚਿੰਤਾ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਅਤੇ ਬੱਬਰ ਖਾਲਸਾ ਨਾਲ ਜੁੜੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਨੇ ਨਵਾਂ ਸਿਆਸੀ ਅਤੇ ਸੁਰੱਖਿਆ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇੰਟੈਲੀਜੈਂਸ ਬਿਊਰੋ (IB) ਨੇ ਇਸ ਤਬਾਦਲੇ ਦਾ ਸਖ਼ਤ ਵਿਰੋਧ ਕਰਦਿਆਂ ਸੁਪਰੀਮ ਕੋਰਟ ਨੂੰ ਕਿਹਾ ਹੈ ਕਿ ਹਵਾਰਾ ਨੂੰ ਪੰਜਾਬ ਭੇਜਣ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਵੱਡਾ ਅਸਰ ਪੈ ਸਕਦਾ ਹੈ। ਏਜੰਸੀ ਨੇ ਉਸ ਨੂੰ ‘ਹਾਈ-ਰਿਸਕ’ ਕੈਦੀਆਂ ਦੀ ਸ਼੍ਰੇਣੀ ਵਿੱਚ ਰੱਖਦਿਆਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਨਾ ਕਰਨ ਦੀ ਸਲਾਹ ਦਿੱਤੀ ਹੈ। ਮੰਗਲਵਾਰ…
Read More