IED found near police post

ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ

ਪੁਲਸ ਚੌਂਕੀ ਨੇੜੇ IED ਮਿਲਣਾ ਮਾਨ ਸਰਕਾਰ ਦੀ ਨਾਕਾਮੀ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ

ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਪੰਜਾਬ ਵਿੱਚ ਪੁਲਸ ਚੌਂਕੀ ਕੋਲੋਂ ਆਈ.ਈ.ਡੀ. ਮਿਲਣ ਦੀ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਮਾਮੂਲੀ ਘਟਨਾ ਨਹੀਂ, ਸਗੋਂ ਸੂਬੇ ਦੀ ਲਗਾਤਾਰ ਡਿੱਗ ਰਹੀ ਕਾਨੂੰਨ-ਵਿਵਸਥਾ ਦਾ ਇੱਕ ਚਿੰਤਾਜਨਕ ਸਬੂਤ ਹੈ। ਅਸ਼ਵਨੀ ਸ਼ਰਮਾ ਨੇ ਸਵਾਲ ਉਠਾਇਆ ਕਿ ਜੇਕਰ ਪੁਲਿਸ ਦੀਆਂ ਆਪਣੀਆਂ ਚੌਂਕੀਆਂ ਹੀ ਸੁਰੱਖਿਅਤ ਨਹੀਂ ਹਨ, ਤਾਂ ਆਮ ਨਾਗਰਿਕ ਦੀ ਜਾਨ-ਮਾਲ ਦੀ ਸੁਰੱਖਿਆ ਕੌਣ ਯਕੀਨੀ ਬਣਾਏਗਾ? ਉਨ੍ਹਾਂ ਲਸ਼ਕਰ ਵੱਲੋਂ ਦਿੱਲੀ ਲਈ ਜਾਰੀ ਟੈਰਰ ਅਲਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਸਮੇਂ ਪੰਜਾਬ ਵਿੱਚ ਧਮਾਕੇਖੇਜ਼ ਸਮੱਗਰੀ…
Read More