IELTS

ਬਰਨਾਲਾ ‘ਚ ਵੱਡੀ ਕਾਰਵਾਈ: ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਾਮਵਰ IELTS ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

ਬਰਨਾਲਾ ‘ਚ ਵੱਡੀ ਕਾਰਵਾਈ: ਨਿਯਮਾਂ ਦੀ ਉਲੰਘਣਾ ਕਰਨ ‘ਤੇ ਨਾਮਵਰ IELTS ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

ਬਰਨਾਲਾ : ਪੰਜਾਬ ਵਿੱਚ ਆਈਲੈਟਸ ਕੋਚਿੰਗ ਸੈਂਟਰਾਂ 'ਤੇ ਪ੍ਰਸ਼ਾਸਨ ਦੀ ਸਖ਼ਤੀ ਦੇ ਵਿਚਕਾਰ, ਇੱਕ ਮਹੱਤਵਪੂਰਨ ਕਾਰਵਾਈ ਸਾਹਮਣੇ ਆਈ ਹੈ। ਜ਼ਿਲ੍ਹਾ ਬਰਨਾਲਾ ਵਿੱਚ ਸਥਿਤ ਇੱਕ ਨਾਮਵਰ ਸੰਸਥਾ ਮੈਸਰਜ਼ ਗਰਗ ਕੋਚਿੰਗ ਸੈਂਟਰ ਦਾ ਲਾਇਸੈਂਸ ਜ਼ਿਲ੍ਹਾ ਮੈਜਿਸਟ੍ਰੇਟ ਟੀ. ਬੇਨਿਥ ਦੇ ਹੁਕਮਾਂ 'ਤੇ ਰੱਦ ਕਰ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਟ੍ਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਰੂਲਜ਼ 2013 ਅਤੇ 2014 ਵਿੱਚ ਇਸ ਵਿੱਚ ਕੀਤੀਆਂ ਸੋਧਾਂ ਦੇ ਤਹਿਤ ਚੁੱਕਿਆ ਗਿਆ ਹੈ। ਪ੍ਰਸ਼ਾਸਨ ਦੇ ਅਨੁਸਾਰ, ਗਰਗ ਕੋਚਿੰਗ ਸੈਂਟਰ ਦਾ ਲਾਇਸੈਂਸ ਨਿਰਧਾਰਤ ਸਮੇਂ ਦੇ ਅੰਦਰ ਰੀਨਿਊ ਨਹੀਂ ਕੀਤਾ ਗਿਆ ਸੀ, ਜਿਸ ਨਾਲ ਇਹ ਰੈਗੂਲੇਟਰੀ ਉਲੰਘਣਾ ਦੀ ਸ਼੍ਰੇਣੀ ਵਿੱਚ ਆ ਗਿਆ ਸੀ। ਇਸ ਕਾਰਵਾਈ ਦਾ ਆਧਾਰ ਐਸਐਸਪੀ ਬਰਨਾਲਾ ਵੱਲੋਂ ਜ਼ਿਲ੍ਹਾ…
Read More
ਆਇਲਟਸ ਕੋਚਿੰਗ ਸੈਂਟਰ “ਅਕਾਸ਼ ਐਜੂਕੇਸ਼ਨ ਐਸੋਸੀਏਟਸ” ਦਾ ਲਾਇਸੰਸ ਰੱਦ

ਆਇਲਟਸ ਕੋਚਿੰਗ ਸੈਂਟਰ “ਅਕਾਸ਼ ਐਜੂਕੇਸ਼ਨ ਐਸੋਸੀਏਟਸ” ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਅਪ੍ਰੈਲ 2025: ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਅਧੀਨ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਕਾਸ਼ ਐਜੂਕੇਸ਼ਨ ਐਸੋਸੀਏਟਸ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਗੀਤਿਕਾ ਸਿੰਘ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਫਰਮ ਅਕਾਸ਼ ਐਜੂਕੇਸ਼ਨ ਐਸੋਸੀਏਟਸ ਪਲਾਟ ਨੰਬਰ 135 ਸੈਕਟਰ 82 ਜੇ.ਐਲ.ਪੀ.ਐਲ. ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਇਸ਼ਰ ਸਿੰਘ (ਪਾਰਟਨਰ) ਪੁੱਤਰ ਕਿਰਪਾਲ ਸਿੰਘ, ਵਾਸੀ ਮਕਾਨ ਨੰਬਰ 20339, ਗਲੀ ਨੰਬਰ 30, ਅਜੀਤ ਰੋਡ, ਬਠਿੰਡਾ ਹਾਲ ਵਾਸੀ ਫਲੈਟ ਨੰਬਰ 4552, ਦੂਜੀ ਮੰਜਿਲ, ਦਰਸ਼ਨ…
Read More