09
Jan
ਨੈਸ਼ਨਲ ਟਾਈਮਜ਼ ਬਿਊਰੋ :- ਸਾਬਕਾ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀ) ਡਾ. ਅਮਰ ਸਿੰਘ ਚਾਹਲ ਮਾਮਲੇ ‘ਚ ਵੱਡੀ ਕਾਰਵਾਈ ਕੀਤੀ ਗਈ ਹੈ। ਸਾਈਬਰ ਕ੍ਰਾਈਮ ਪੁਲਿਸ ਵੱਲੋਂ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ‘ਚੋਂ ਛੇ ਨੂੰ ਬੀਤੇ ਦਿਨ ਪਟਿਆਲਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ‘ਚ ਪੇਸ਼ੀ ਦੌਰਾਨ, ਸਾਈਬਰ ਕ੍ਰਾਈਮ ਪੁਲਿਸ ਵੱਲੋਂ ਚਾਰ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਦਿੱਤਾ ਗਿਆ, ਜਦੋਂ ਕਿ ਦੋ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ। ਨਿਆਂਇਕ ਹਿਰਾਸਤ ‘ਚ ਭੇਜੇ ਗਏ ਮੁਲਜ਼ਮਾਂ ‘ਚ ਚੰਦਰਕਾਂਤ ਤੇ ਸੋਮਨਾਥ ਸ਼ਾਮਲ ਹਨ। ਚੰਦਰਕਾਂਤ ਨੂੰ ਕਥਿਤ ਤੌਰ ‘ਤੇ ਸਿਹਤ ਵਿਗੜਨ ਤੋਂ ਬਾਅਦ ਸ਼ੂਗਰ ਦਾ ਦੌਰਾ ਪਿਆ ਸੀ ਤੇ ਉਸ ਨੂੰ ਪਟਿਆਲਾ ਦੇ ਰਾਜੇਂਦਰ ਹਸਪਤਾਲ ਦੇ ਵਾਰਡ ਨੰਬਰ 2 ‘ਚ…
