imd chandigarh

ਪੰਜਾਬ ‘ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ

ਪੰਜਾਬ ‘ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ

ਜਲੰਧਰ - ਪੰਜਾਬ ਵਿਚ ਹੋਈ ਬਾਰਿਸ਼ ਨਾਲ ਲੋਕਾਂ ਨੂੰ ਜਿੱਥੇ ਥੋੜ੍ਹੀ ਗਰਮੀ ਤੋਂ ਰਾਹਤ ਮਿਲੀ ਹੈ। ਉੱਥੇ ਹੀ ਤਾਪਮਾਨ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 24 ਘੰਟਿਆਂ 'ਚ ਤਾਪਮਾਨ 0.1 ਡਿਗਰੀ ਘੱਟ ਗਿਆ ਹੈ, ਜੋਕਿ ਆਮ ਨਾਲੋਂ ਲਗਭਗ 6.1 ਡਿਗਰੀ ਘੱਟ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ ਅੱਜ ਕੁਝ ਥਾਵਾਂ 'ਤੇ ਗਰਜ, ਮੀਂਹ, ਬਿਜਲੀ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 10 ਮਈ ਤੱਕ ਵੱਡੀ ਅਪਡੇਟ ਜਾਰੀ ਕੀਤੀ ਹੈ।  ਦੋ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 6 ਅਤੇ 7 ਮਈ ਨੂੰ…
Read More